ਖੀਰੇ ਦੇ ਫ਼ਾਇਦੇ

thudi-sahat-300x150-1-300x150ਅੱਜ ਅਸੀਂ ਸੂਰਜਵੰਸ਼ੀ ਦਵਾਖ਼ਾਨੇ ਦੇ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਤੋਂ ਖੀਰੇ ਦੇ ਫ਼ਾਇਦੇ ਬਾਰੇ ਜਾਣਾਦੇ ਹਾਂ। ਖੀਰਾ ਸਲਾਦ ‘ਚ ਸਭ ਤੋਂ ਜ਼ਿਆਦਾ ਵਰਤਿਆਂ ਜਾਂਦਾ ਹੈ। ਇਹ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਸ਼ਰੀਰ ‘ਚ ਤਾਜ਼ਗੀ ਬਣੀ ਰਹਿੰਦੀ ਹੈ। ਅੱਜ ਕੱਲ੍ਹ ਇਸ ਨੂੰ ਫ਼ਾਸਟ ਫ਼ੂਡ ਜਾਂ ਸੈਂਡਵਿੱਚ ‘ਚ ਵੀ ਇਸਤੇਮਾਲ ਕੀਤਾ ਜਾ ਰਿਹਾ ਹੈ। ਖੀਰੇ ਦੇ ਬਹੁਤ ਸਾਰੇ ਹੋੲ ਵੀ ਫ਼ਾਈਦੇ ਹਨ ਆਓ ਜਾਣਦੇ ਇਨ੍ਹਾਂ ਬਾਰੇ।
ਕਬਜ਼: ਖ਼ਾਲੀ ਪੇਟ ਖੀਰਾ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨੂੰ ਆਪਣੇ ਭੋਜਨ ‘ਚ ਜ਼ਰੂਰ ਸ਼ਾਮਿਲ ਕਰਨਾ ਚਾਹੀਦਾ ਹੈ।
ਬਲੱਡ ਪ੍ਰੈਸ਼ਰ: ਹਾਈ ਬਲੱਡ ਪ੍ਰੈਸ਼ਰ ਤੋਂ ਰਾਹਤ ਪਾਉਣ ਲਈ ਖੀਰਾ ਬਹੁਤ ਉਪਯੋਗੀ ਹੈ। ਇਸ ‘ਚ ਪਾਣੀ ਦੀ ਮਾਤਰਾ ਭਰਪੂਰ ਮਾਤਰਾ ‘ਚ ਹੁੰਦੀ ਹੈ ਜਿਸ ਕਾਰਣ ਬਲੱਡ ਦਾ ਪੱਧਰ ਸਹੀ ਰੱਖਣ ‘ਚ ਮਦਦ ਮਿਲਦੀ ਹੈ।
ਕੈਂਸਰ ਲਈ: ਇਸ ‘ਚ ਇਸ ਤਰ੍ਹਾਂ ਦੇ ਬਹੁਤ ਸਾਰੇ ਤੱਤ ਹਨ ਜੋ ਕਿ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ।
ਭਾਰ ਘਟਾਉਣ ਲਈ: ਖੀਰੇ ‘ਚ ਕੈਲਰੀਜ਼ ਬਹੁਤ ਘੱਟ ਹੁੰਦੀਆਂ ਹਨ ਅਤੇ ਫ਼ਾਈਬਰ ਜ਼ਿਆਦਾ ਮਾਤਰਾ ‘ਚ ਹੁੰਦੇ ਹਨ। ਸ਼ਾਮ ਦੀ ਭੁੱਖ ਸ਼ਾਂਤ ਕਰਨ ਲਈ ਖੀਰਾ ਖਾਓ। ਇਸ ਤਰ੍ਹਾਂ ਕਰਨ ਨਾਲ ਭਾਰ ਜ਼ਰੂਰ ਘਟੇਗਾ।
ਦਿਲ ਲਈ: ਖੀਰੇ ‘ਚ ਕਲੈਸਟ੍ਰੋਲ ਬਿਲਕੁੱਲ ਨਹੀਂ ਹੁੰਦਾ। ਦਿਲ ਦੇ ਮਰੀਜਾਂ ਲਈ ਖੀਰਾ ਖਾਣਾ ਚੰਗਾ ਹੁੰਦਾ ਹੈ।
ਸਿਰ ਦਰਦ ਦੂਰ: ਅੱਜਕੱਲ੍ਹ 10 ਚੋਂ ਸੱਤ ਲੋਕ ਸਿਰ ਦਰਦ ਦੀ ਬੀਮਾਰੀ ਤੋਂ ਪਰੇਸ਼ਾਨ ਹਨ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਖੀਰਾ ਸਹੀ ਹੋ ਸਕਦਾ ਹੈ।
ਮੂੰਹ ਦੀ ਬਦਬੂ: ਜੇਕਰ ਰੋਜ਼ ਦੰਦ ਸਾਫ੍ਵ ਕਰਨ ਦੇ ਬਾਵਜੂਦ ਮੂੰਹ ‘ਚੋਂ ਬਦਬੂ ਆ ਰਹੀ ਹੋਵੇ ਤਾਂ ਮੂੰਹ ‘ਚ ਖੀਰੇ ਦਾ ਇੱਕ ਟੁਕੜਾ ਰੱਖ ਲਓ। ਇਸ ਨਾਲ ਸਾਰੇ ਜੀਵਾਣੂ ਮਾਰ ਜਾਣਗੇ।
ਕਿਡਨੀ ਸਟੋਨ: ਭੋਜਨ ‘ਚ ਹਰ ਰੋਜ਼ ਇਸ ਦਾ ਇਸਤੇਮਾਲ ਕਰਨ ਨਾਲ ਪੱਥਰੀ ਘੁੱਲ ਕੇ ਨਿਕਲਣ ਲੱਗ ਜਾਂਦੀ ਹੈ। ਇਹ ਪਿੱਤੇ ਅਤੇ ਕਿਡਨੀ ਦੀ ਪੱਥਰੀ ਤੋਂ ਬਚਾ ਕੇ ਰੱਖਦਾ ਹੈ। ਖੀਰੇ ਦੇ ਰਸ ਨੂੰ ਦਿਨ ‘ਚ 2-3 ਵਾਰ ਪੀਣਾ ਲਾਭਦਾਇਕ ਹੁੰਦਾ ਹੈ।
ਪਾਣੀ ਦੀ ਕਮੀ: ਖੀਰੇ ‘ਚ ਪਾਣੀ ਭਰਪੂਰ ਮਾਤਰਾ ‘ਚ ਹੁੰਦਾ ਹੈ। ਇਸ ਨੂੰ ਖਾਣ ਨਾਲ ਸਖ਼ਰੀਰ ‘ਚ ਪਾਣੀ ਦੀ ਕਮੀ ਪੂਰੀ ਹੋ ਜਾਂਦੀ ਹੈ।
ਮਾਸਿਕ-ਧਰਮ ਦੇ ਦਰਦ: ਜਿਨ੍ਹਾਂ ਲੜਕਿਆਂ ਨੂੰ ਮਾਸਿਕ ਧਰਮ ਦੇ ਦੌਰਾਨ ਕਾਫ਼ੀ ਪਰੇਸ਼ਾਨੀ ਹੁੰਦੀ ਹੈ ਉਹ ਦਹੀਂ ‘ਚ ਖੀਰੇ ਨੂੰ ਕੱਦੂਕੱਸ ਕਰ ਕੇ ਉਸ ‘ਚ ਪੁਦੀਨਾ, ਕਾਲਾ ਨਮਕ, ਕਾਲੀ ਮਿਰਚ, ਜ਼ੀਰਾ, ਅਤੇ ਹਿੰਗ ਪਾ ਕੇ ਖਾਓ। ਇਸ ਨਾਲ ਅਰਾਮ ਮਿਲੇਗਾ।
ਅੰਤ ਵਿੱਚ ਸੂਰਜਵੰਸ਼ੀ ਦਵਾਖ਼ਾਨੇ ਦਾ ਕਹਿਣਾ ਹੈ ਕਿ ਸ਼ੁੱਧ ਵੈਸ਼ਨੋ ਖਾਣੇ ਤੋਂ ਬਾਅਦ ਵਿੱਚ ਜੇਕਰ ਤੁਸੀਂ ਬੀਮਾਰੀਆਂ ਤੋਂ ਪੀੜਤ ਹੋ ਤਾਂ ਫ਼ਿਰ ਸ਼ੁੱਧ ਆਯੁਰਵੈਦਿਕ ਇਲਾਜ ਹੀ ਤੁਹਾਡਾ ਇੱਕੋ ਇੱਕ ਹੱਲ ਹੈ ਨਾ ਕਿ ਐਲੋਪੈਥੀ ਜਾਂ ਹੋਮਿਓਪੈਥੀ। ਜੇਕਰ ਕਿਸੇ ਔਰਤ ਨੂੰ ਗਰਭਵਤੀ ਹੋਣ ਵਿੱਚ ਮੁਸ਼ਕਿਲ ਪੇਸ਼ ਆ ਰਹੀ ਹੈ ਜਾਂ ਕਿਸੇ ਮਰਦ ਦਾ ਸਪਰਮ ਕਾਊਂਟ ਘੱਟ ਹੈ ਤਾਂ ਉਹ ਸੂਰਜਵੰਸ਼ੀ ਦਵਾਖ਼ਾਨੇ ਨਾਲ ਫ਼ੌਰਨ ਸੰਪਰਕ ਕਰਨ ਕਿਉਂਕਿ ਉਨ੍ਹਾਂ ਕੋਲ ਬੇਔਲਾਦਾਂ ਲਈ ਬਹੁਤ ਹੀ ਕਾਰਾਮਦ ਨੁਸਖ਼ੇ ਹਨ। ਜੇਕਰ ਤੁਸੀਂ ਮਰਦ ਹੋ ਕੇ ਵੀ ਆਪਣੀ ਬੀਵੀ ਨੂੰ ਸੰਤੁਸ਼ਟੀ ਨਹੀਂ ਦੇ ਸਕਦੇ ਤਾਂ ਵੀ ਤੁਸੀਂ ਸੂਰਜਵੰਸ਼ੀ ਦੇ ਸ਼ੁੱਧ ਆਯੁਰਵੈਦਿਕ ਖ਼ਾਨਦਾਨੀ ਨੁਸਖ਼ੇ ਇੱਕ ਵਾਰ ਜ਼ਰੂਰ ਆਜ਼ਮਾ ਕੇ ਦੇਖੋ। ਜੇਕਰ ਤੁਸੀਂ ਔਰਤ ਹੋ ਅਤੇ ਤੁਹਾਡੇ ਵਿੱਚ ਸੈੱਕਸ ਦੀ ਇੱਛਾ ਦੀ ਕਮੀ ਹੈ ਤਾਂ ਵੀ ਸੂਰਜਵੰਸ਼ੀ ਦਵਾਖ਼ਾਨੇ ਪਾਸ ਤੁਹਾਡਾ ਇਲਾਜ ਮੌਜੂਦ ਹੈ। ਜੇਕਰ ਤੁਸੀਂ ਮਰਦ ਹੋ ਅਤੇ ਸ਼ੀਘਰ ਪਤਨ ਕਾਰਨ ਸ਼ਰਮਿੰਦਾ ਹੁੰਦੇ ਹੋ ਤਾਂ ਤੁਹਾਡਾ ਇੱਕੋ ਇੱਕ ਸਹਾਰਾ ਹੈ ਸੂਰਜਵੰਸ਼ੀ ਦਵਾਖ਼ਾਨਾ। ਜੇਕਰ ਤੁਸੀਂ ਔਰਤ ਹੋ ਅਤੇ ਤੁਹਾਡੀਆਂ ਛਾਤੀਆਂ ਛੋਟੀਆਂ ਹਨ ਤਾਂ ਅੱਜ ਹੀ ਸੂਰਜਵੰਸ਼ੀ ਨਾਲ ਸੰਪਰਕ ਕਰੋ ਜਾਂ ਜੇ ਤੁਸੀਂ ਮਰਦ ਹੋ ਅਤੇ ਇੰਦਰੀ ਵਰਧਕ ਨੁਸਖ਼ਾ ਹਾਸਿਲ ਕਰਨ ਦੇ ਚਾਹਵਾਨ ਹੋ ਤਾਂ ਅੱਜ ਹੀ ਫ਼ੋਨ ਕਰੋ। ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਨਾ ਭੁੱਲਿਓ। ਸੁਪਨਦੋਸ਼ ਜਾਂ ਲਿਊਕੋਰੀਆ ਦਾ ਵੀ ਸ਼ਰਤੀਆ ਇਲਾਜ। ਸੂਰਜਵੰਸ਼ੀ ਨਾਲ ਸੰਪਰਕ ਲਈ ਫ਼ੋਨ ਨੰਬਰ 416-992-5489 ਹੈ।