ਨਵੀਂ ਦਿੱਲੀ : ਵਨ ਰੈਂਕ ਵਨ ਪੈਨਸ਼ਨ ਦੀ ਮੰਗ ਨੂੰ ਲੈ ਕੇ ਕੱਲ੍ਹ ਦਿੱਲੀ ਵਿਚ ਖੁਦਕੁਸ਼ੀ ਕਰਨ ਵਾਲੇ ਸਾਬਕਾ ਫੌਜੀ ਰਾਮ ਕ੍ਰਿਸ਼ਨ ਗਰੇਵਾਲ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ| ਇਸ ਮੌਕੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਦਿੱਲੀ ਸਰਕਾਰ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਦੇਵੇਗੀ|
Latest article
ਹਰੇਕ ਵਿਧਾਇਕ ਨੂੰ ਨਵੀਂ ਗੱਡੀ, ਡਰਾਈਵਰਾਂ ਨੂੰ 75,000 ਰੁਪਏ ਪ੍ਰਤੀ ਮਹੀਨਾ! CM ਵਿਜੇ ਨੇ...
ਚੇਨਈ : ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਰਾਜ ਵਿਧਾਨ ਸਭਾ ਵਿੱਚ ਵਿਧਾਇਕਾਂ ਨੂੰ ਲੈ ਕੇ ਇੱਕ ਵੱਡਾ ਐਲਾਨ ਕਰ ਦਿੱਤਾ। ਮੁੱਖ...
ਕਾਂਗਰਸ ‘ਚ ਘਮਸਾਣ! ਦਿੱਲੀ ‘ਚ ਵਰਕਿੰਗ ਕਮੇਟੀ ਮੀਟਿੰਗ ‘ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ
ਚੰਡੀਗੜ੍ਹ- ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਅੱਜ ਨਵੀਂ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਇਕ ਅਹਿਮ...
ਕਰਨਾਟਕ ਤੇ ਗੁਜਰਾਤ ‘ਚ 21 ਥਾਈਂ ED ਦੇ ਛਾਪੇ ! ਜਾਣੋ ਕਿਉਂ ਹੋਈ ਕਾਰਵਾਈ
ਨੈਸ਼ਨਲ ਡੈਸਕ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੈਟਰਨਰੀ ਅਫਸਰ ਭਰਤੀ ਪ੍ਰੀਖਿਆ ਘਪਲੇ ਮਾਮਲੇ ’ਚ ਮੰਗਲਵਾਰ ਨੂੰ ਮਨੀ ਲਾਂਡਰਿੰਗ ਜਾਂਚ ਦੇ ਹੇਠ ਕਰਨਾਟਕ ਲੋਕ ਸੇਵਾ ਕਮਿਸ਼ਨ...















