ਗਰਭ ਅਵਸਥਾ ‘ਚ ਹਰੇਕ ਔਰਤ ਨੂੰ ਖ਼ਾਸ ਆਹਾਰ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿ ਸਕਣ। ਇਸ ਸਮੇਂ ਦੌਰਾਨ ਮਾਂ ਜੋ ਵੀ ਆਹਾਰ ਖਾਂਦੀ ਹੈ ਉਹ ਬੱਚੇ ਨੂੰ ਲੱਗਦਾ ਹੈ। ਖਾਣ-ਪੀਣ ਚੰਗਾ ਹੋਵੇਗਾ ਤਾਂ ਮਾਂ ਦੀ ਸਿਹਤ ਤਾਂ ਬਿਹਤਰ ਰਹੇਗੀ ਹੀ, ਨਾਲ ਹੀ ਬੱਚੇ ਦਾ ਵੀ ਠੀਕ ਵਿਕਾਸ ਹੋਵੇਗਾ। ਉਂਝ ਤਾਂ ਗਰਭ ਅਵਸਥਾ ‘ਚ ਫ਼ਲ, ਸਬਜ਼ੀਆਂ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ, ਪਰ ਤੁਹਾਨੂੰ ਦੱਸ ਦੇਈਏ ਕਿ ਕੁੱਝ ਫ਼ਲ ਅਜਿਹੇ ਵੀ ਹਨ ਜਿਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ। ਇਸ ਸਮੇਂ ਇਹ ਧਿਆਨ ਦੇਣਾ ਜ਼ਰੂਰੀ ਹੁੰਦਾ ਹੈ ਕਿ ਕਿਹੜੀ ਚੀਜ਼ ਖਾਣੀ ਚਾਹੀਦੀ ਹੈ ਅਤੇ ਕਿਹੜੀ ਨਹੀਂ। ਆਓ ਜਾਣਦੇ ਹਾਂ ਕਿ ਗਰਭ ਅਵਸਥਾ ‘ਚ ਕਿਹੜੇ ਫ਼ਲ ਅਤੇ ਸਬਜ਼ੀਆਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਪਪੀਤਾ: ਗਰਭ ਅਵਸਥਾ ‘ਚ ਪਪੀਤਾ ਖਾਣ ਨਾਲ ਪ੍ਰੀ-ਮੈਚਿਓਰ ਡਲਿਵਰੀ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਗਰਭ ਦੇ ਸ਼ੁਰੂਆਤੀ ਮਹੀਨਿਆਂ ‘ਚ ਤਾਂ ਪਪੀਤਾ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ, ਪਰ ਬਾਅਦ ਦੇ ਮਹੀਨਿਆਂ ‘ਚ ਪੱਕਿਆ ਹੋਇਆ ਪਪੀਤਾ ਖਾਣਾ ਫ਼ਾਇਦੇਮੰਦ ਰਹੇਗਾ।
ਅੰਗੂਰ: ਅੰਗੂਰਾਂ ਦੀ ਤਾਸੀਰ ਗਰਮ ਹੁੰਦੀ ਹੈ ਅਤੇ ਬਹੁਤ ਜ਼ਿਆਦਾ ਅੰਗੂਰ ਖਾਣਾ ਨੁਕਸਾਨਦਾਇਕ ਹੋ ਸਕਦਾ ਹੈ। ਕੋਸ਼ਿਸ਼ ਕਰੋ ਕਿ ਗਰਭ ਅਵਸਥਾ ਦੌਰਾਨ ਅੰਗੂਰ ਨਾ ਹੀ ਖਾਓ।
ਅਨਾਨਾਸ: ਗਰਭ ਅਵਸਥਾ ‘ਚ ਅਨਾਨਾਸ ਖਾਣਾ ਗਰਭਵਤੀ ਮਹਿਲਾ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ। ਇਸ ‘ਚ ਬਰੋਮੇਲਿਨ ਬਹੁਤ ਮਾਤਰਾ ‘ਚ ਪਾਇਆ ਜਾਂਦਾ ਹੈ ਜਿਸ ਕਾਰਨ ਜਲਦੀ ਪ੍ਰਸਵ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਪਹਿਲੇ ਤਿੰਨ ਮਹੀਨਿਆਂ ਦੌਰਾਨ ਇਸ ਦੀ ਵਰਤੋਂ ਨਾ ਕਰਨਾ ਹੀ ਠੀਕ ਰਹੇਗਾ।
ਅੰਬ: ਅੰਬ ਖਾਣੇ ਹਰ ਇੱਕ ਨੂੰ ਪਸੰਦ ਹੁੰਦੇ ਨੇ, ਪਰ ਗਰਭ ਅਵਸਥਾ ਦੌਰਾਨ ਇਨ੍ਹਾਂ ਦੀ ਵਰਤੋਂ ਸੋਚ-ਸਮਝ ਕੇ ਕਰਨੀ ਚਾਹੀਦੀ ਹੈ ਕਿਉਂਕਿ ਅੰਬਾਂ ਦੀ ਤਾਸੀਰ ਗਰਮ ਹੁੰਦੀ ਹੈ ਜਿਸ ਕਾਰਨ ਇਨ੍ਹਾਂ ਦੀ ਵਰਤੋਂ ਗਰਭਵਤੀ ਔਰਤਾਂ ਜਾਂ ਬੱਚੇ ਲਈ ਹਾਨੀਕਾਰਕ ਹੋ ਸਕਦੀ ਹੈ। ਇਨ੍ਹਾਂ ਨੂੰ ਖਾਣ ਤੋਂ ਪਹਿਲਾਂ ਡਾਕਟਰ ਨਾਲ ਗੱਲ ਜ਼ਰੂਰ ਸਲਾਹ ਕਰੋ।
ਧਿਆਨ ਦੇਣ ਯੋਗ ਗੱਲਾਂ: ਗਰਭ ਅਵਸਥਾ ‘ਚ ਕੱਚਾ ਆਂਡਾ ਨਾ ਖਾਓ। ਇਸ ਸਮੇਂ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਇਨਫ਼ੈਕਸ਼ਨ ਤੋਂ ਖ਼ੁਦ ਨੂੰ ਬਚਾਅ ਕੇ ਰੱਖਣਾ ਚਾਹੀਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com










