ਗਰਮੀਆਂ ਸ਼ੁਰੂ ਹੁੰਦੇ ਹੀ ਤਰਬੂਜ਼-ਖਰਬੂਜ਼ੇ ਅਤੇ ਬੇਲ ਦੇ ਫ਼ਲ ਬਾਜ਼ਾਰ ਵਿੱਚ ਵਿਕਦੇ ਦਿਖਾਈ ਦੇਣ ਲਗਦੇ ਹਨ। ਬੇਲ ਦਾ ਸ਼ਰਬਤ ਕਾਫ਼ੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਇਹ ਸੁਆਦ ਵਿੱਚ ਨਾ ਸਿਰਫ਼ ਸਵਾਦ ਹੁੰਦਾ ਹੈ ਸਗੋਂ ਇਸ ਵਿੱਚ ਬਹੁਤ ਸਾਰੇ ਤੱਤ ਹੁੰਦੇ ਹਨ। ਬੇਲ ਦਾ ਸ਼ਰਬਤ ਗਰਮੀਆਂ ਵਿੱਚ ਪੀਣ ਨਾਲ ਸ਼ਰੀਰ ਨੂੰ ਠੰਡਕ ਮਿਲਦੀ ਹੈ ਅਤੇ ਇਹ ਬਦਹਜ਼ਮੀ, ਦਸਤ, ਪਿਸ਼ਾਬ ਦੀ ਬਿਮਾਰੀ, ਪੇਚਸ਼, ਸ਼ੂਗਰ, ਪੀਲੀਆ, ਹੈਜ਼ਾ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਦਾ ਹੈ। ਇਹ ਤੁਹਾਡੇ ਮੁਹਾਂਸੇ, ਝੁਰੜੀਆਂ ਅਤੇ ਤੁਹਾਡੇ ਵਾਲਾਂ ਦੀ ਖੁਸ਼ਕੀ ਨੂੰ ਦੂਰ ਕਰ ਸਕਦਾ ਹੈ। ਜੇ ਤੁਸੀਂ ਗਰਮੀਆਂ ਵਿੱਚ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਇਹ ਸ਼ਰਬਤ ਤੁਹਾਡੇ ਲਈ ਵਧੀਆ ਵਿਕਲਪ ਹੈ।
ਹਾਜ਼ਮਾ ਦਰੁਸਤ – ਬੇਲ ਦੀ ਸ਼ਰਬਤ ਜਾਂ ਸਕਵੈਸ਼ ਪਾਚਣ ਤੰਤਰ ਨੂੰ ਦਰੁਸਤ ਕਰਦੀ ਹੈ। ਇਹ ਸਾਡੀਆਂ ਅੰਤੜੀਆਂ ਨੂੰ ਸਾਫ਼ ਕਰਦੀ ਹੈ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਨੂੰ ਵੀ ਦਰੁਸਤ ਕਰਦੀ ਹੈ। ਇਸ ਦਾ ਲੈਕਸੇਟਿਵ ਕਬਜ਼, ਬੇਚੈਨੀ ਅਤੇ ਦਰਦ ਤੋਂ ਰਾਹਤ ਦਿਵਾਉਣ ਵਿੱਚ ਸਹਾਇਤਾ ਕਰਦਾ ਹੈ।
ਆਰਾਮ – ਬੇਲ ਦੇ ਸ਼ਰਬਤ ਨਾਲ ਬਲੱਡ ਸ਼ੂਗਰ ਨੂੰ ਨਿਯੰਤਰਿਤ ਕੀਤਾ ਜਾ ਸਕਦਾ ਹੈ ਇਹ ਬਲੱਡ ਸ਼ੂਗਰ ਨੂੰ ਖ਼ੂਨ ਵਿੱਚ ਵਧਣ ਤੋਂ ਰੋਕਦਾ ਹੈ। ਇਸ ਵਿੱਚ ਐਂਟੀ-ਡਾਇਬਟਿਕ ਗੁਣ ਹੁੰਦੇ ਹਨ।
ਦਿਲ ਲਈ ਵਧੀਆ ਫ਼ਲ – ਇਹ ਫ਼ਲ ਦਿਲ ਨਾਲ ਸਬੰਧਤ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਦਾ ਕੰਮ ਕਰਦਾ ਹੈ।
ਪੀਲੀਆ ਤੋਂ ਛੁਟਕਾਰਾ – ਜਿਗਰ ਵਿੱਚ ਗਰਮੀ ਜਾਂ ਲਾਗ ਕਾਰਨ ਪੀਲੀਆ ਹੋਵੇ ਤਾਂ ਇਸ ਤੋਂ ਬਚਣ ਲਈ ਤੁਸੀਂ ਵੇਲ ਤੋਂ ਬਣੇ ਸ਼ਰਬਤ ਪੀਓ। ਬੇਲ ਵਿੱਚ ਐਂਟੀ ਇਨਫ਼ਲੇਮੇਟਰੀ ਗੁਣ ਪਾਏ ਜਾਂਦੇ ਹਨ ਜੋ ਜਿਗਰ ਦੀ ਸੋਜਿਸ਼ ਨੂੰ ਕਾਫ਼ੀ ਹੱਦ ਤਕ ਰਾਹਤ ਦੇ ਸਕਦੇ ਹਨ।
ਹੈਜ਼ਾ – ਬੈਕਟਰੀਆ ਦੀ ਲਾਗ ਕਾਰਨ ਹੈਜ਼ਾ ਦਾ ਜੋਖ਼ਮ ਵੱਧ ਜਾਂਦਾ ਹੈ। ਇਸ ਨਾਲ ਨਿਰੰਤਰ ਦਸਤ ਲਗ ਜਾਂਦੇ ਹਨ ਜੋ ਕਿ ਮਨੁੱਖੀ ਸਥਿਤੀ ਨੂੰ ਗੰਭੀਰ ਬਣਾ ਸਕਦੇ ਹਨ। ਇਸ ਦਾ ਜੂਸ ਪੀਓ। ਬੇਲ ਵੇਲ ਵਿੱਚ ਐਂਟੀ-ਡਾਇਰੀਆ ਪ੍ਰੌਪਰਟੀਜ਼ ਹੁੰਦੀਆਂ ਹਨ ਜੋ ਹੈਜ਼ਾ ਦੇ ਜੋਖ਼ਮ ਨੂੰ ਘਟਾਉਂਦੀਆਂ ਹਨ।
ਇਨ੍ਹਾਂ ਰੋਗਾਂ ਤੋਂ ਵੀ ਮਿਲ ਸਕਦੀ ਹੈ ਰਾਹਤ – ਉਲਟੀਆਂ, ਕਬਜ਼ ਜਾਂ ਪੇਟ ਦੀ ਜਲਣ ਨੂੰ ਘਟਾਉਣ ਲਈ ਬੇਲ ਵਿੱਚ ਮਿਸ਼ਰੀ, ਇਲਾਇਚੀ, ਲੌਂਗ ਅਤੇ ਕਾਲੀ ਮਿਰਚ ਮਿਲਾਓ, ਇਸ ਨੂੰ ਪੀਣ ਨਾਲ ਪੇਟ ਦੀਆਂ ਸਮੱਸਿਆ ਤੋਂ ਰਾਹਤ ਮਿਲੇਗੀ ਅਤੇ ਤੁਹਾਨੂੰ ਆਰਾਮ ਮਿਲੇਗਾ।
ਕਬਜ਼ ਰੋਗੀ – ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਉਨ੍ਹਾਂ ਨੂੰ ਬੇਲ ਦਾ ਰਸ ਨਹੀਂ ਪੀਣਾ ਚਾਹੀਦਾ। ਆਮ ਲੋਕਾਂ ਨੂੰ ਵੀ ਇੱਕ ਵਾਰ ‘ਚ ਇੱਕ ਗਲਾਸ ਹੀ ਪੀਣਾ ਚਾਹੀਦਾ ਹੈ। ਇਸ ਨੂੰ ਜ਼ਿਆਦਾ ਮਾਤਰਾ ‘ਚ ਪੀਣ ਨਾਲ ਢਿੱਡ ‘ਚ ਦਰਦ, ਸੋਜ ਅਤੇ ਢਿੱਡ ਫ਼ੁੱਲਣ, ਆਦਿ ਦੀਆਂ ਪਰੇਸ਼ਾਨੀਆਂ ਹੋ ਸਕਦੀਆਂ ਹਨ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










