ਗਿਰੀਦਾਰ ਫ਼ਲ ਹਨ ਵਧੀਆ ਸਿਹਤ ਦਾ ਰਾਜ਼

ਸਰਦੀਆਂ ਦਾ ਮੌਸਮ ਸਿਹਤ ਬਣਾਉਣ ਲਈ ਸਭ ਤੋਂ ਵਧੀਆ ਹੁੰਦਾ ਹੈ। ਇਸ ਮੌਸਮ ‘ਚ ਭੁੱਖ ਜ਼ਿਆਦਾ ਲਗਦੀ ਹੈ ਅਤੇ ਖਾਧਾ-ਪੀਤਾ ਪਚ ਵੀ ਜਾਂਦਾ ਹੈ। ਅਜਿਹੇ ‘ਚ ਅਸੀਂ ਸੰਤੁਲਿਤ ਅਤੇ ਪੋਸ਼ਕ ਪਦਾਰਥਾਂ ਦਾ ਸੇਵਨ ਜ਼ਿਆਦਾ ਮਾਤਰਾ ‘ਚ ਕਰ ਸਕਦੇ ਹਾਂ। ਇਹ ਮੌਸਮ ਸੁੱਕੇ ਮੇਵਿਆਂ ਦੇ ਸੇਵਨ ਲਈ ਵੀ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਹ ਪਦਾਰਥ ਸਿਹਤ ਲਈ ਕਾਫ਼ੀ ਚੰਗੇ ਹੁੰਦੇ ਹਨ। ਇਨ੍ਹਾਂ ‘ਚ ਪੋਸ਼ਕ ਤੱਤਾਂ ਦੀ ਭਰਮਾਰ ਹੁੰਦੀ ਹੈ। ਇਹ ਪ੍ਰੋਟੀਨ, ਖਣਿਜ ਅਤੇ ਐਂਟੀਔਕਸੀਡੈਂਟਸ ਵਾਇਟਾਮਿਨ ਦੇ ਚੰਗੇ ਸਰੋਤ ਹਨ।
ਮੂੰਗਫ਼ਲੀ: ਹਾਰਵਰਡ ਸਕੂਲ ਪਬਲਿਕ ਹੈੱਲਥ ਦੀ ਇੱਕ ਅਧਿਐਨ ਰਿਪੋਰਟ ਅਨੁਸਾਰ ਜੇ ਔਰਤਾਂ 28 ਗ੍ਰਾਮ ਦੀ ਮਾਤਰਾ ‘ਚ ਮੂੰਗਫ਼ਲੀ ਦਾ ਹਫ਼ਤੇ ‘ਚ 4-5 ਵਾਰ ਸੇਵਨ ਕਰਦੀਆਂ ਹਨ ਤਾਂ ਉਨ੍ਹਾਂ ਨੂੰ ਸ਼ੂਗਰ ਦਾ ਖ਼ਤਰਾ ਘੱਟ ਹੁੰਦਾ ਹੈ। ਮੂੰਗਫ਼ਲੀ ਦੀ ਉੱਚ ਮਾਤਰਾ ‘ਚ ਅਸੰਤ੍ਰਿਪਤ ਚਰਬੀ ਮੈਗਨੀਜ਼ੀਅਮ ਅਤੇ ਰੇਸ਼ੇ ਹੁੰਦੇ ਹਨ ਜੋ ਸ਼ੂਗਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ। ਇਸ ‘ਚ ਅਜਿਹੇ ਰੇਸ਼ੇ ਵੀ ਹੁੰਦੇ ਹਨ ਜਿਨ੍ਹਾਂ ਨਾਲ ਇਨਸੁਲਿਨ ਦੀ ਮਾਤਰਾ ਵਧਾਉਣ ‘ਚ ਸਹਾਇਤਾ ਮਿਲਦੀ ਹੈ।
ਇਨ੍ਹਾਂ ‘ਚ ਓਮੈਗਾ-2 ਫ਼ੈਟਸ ਦੀ ਉੱਚ ਮਾਤਰਾ ਹੁੰਦੀ ਹੈ ਜੋ ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਦੀ ਹੈ ਅਤੇ ਖ਼ੂਨ ‘ਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਘੱਟ ਕਰ ਕੇ ਚਮੜੀ ਨੂੰ ਲਚੀਲਾ ਬਣਾਉਾਂਦੀਹੈ। ਇਹ ਆਇਰਨ, ਜ਼ਿੰਕ, ਵਾਇਟਾਮਿਨ, ਫ਼ੌਲਿਕ ਐਸਿਡ ਆਦਿ ਨਾਲ ਭਰਪੂਰ ਹੁੰਦੀ ਹੈ ਜੋ ਰਿਜ਼ਰਵੇਟ੍ਰਾਲ ਬਣਾਉਂਦੇ ਹਨ। ਰਿਜ਼ਰਵੇਟ੍ਰਾਲ ਕੈਂਸਰ ਪੈਦਾ ਕਰਨ ਵਾਲੇ ਮੁਕਤ ਰੈਡੀਕਲਜ਼ ਨੂੰ ਖ਼ਤਮ ਕਰਦਾ ਹੈ।
ਅਖਰੋਟ: ਪੈੱਨ ਸਟੇਟ ਯੂਨੀਵਰਸਿਟੀ ਅਨੁਸਾਰ ਅਖਰੋਟ ਸਿਰਫ਼ LDL (ਬੁਰੇ ਕੋਲੈਸਟ੍ਰੋਲ) ਨੂੰ ਹੀ ਘੱਟ ਨਹੀਂ ਕਰਦੇ ਸਗੋਂ ਇਨ੍ਹਾਂ ਦੇ ਸੇਵਨ ਨਾਲ ਖ਼ੂਨ ਵਹਿਣੀ ਨਲਿਕਾਵਾਂ ‘ਚ ਸੋਜ ਵੀ ਘੱਟ ਹੁੰਦੀ ਹੈ ਜਿਸ ਨਾਲ ਦਿਲ ਦੇ ਰੋਗਾਂ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ।
ਅਖਰੋਟ ਵਾਇਟਾਮਿਨ A, ਆਇਰਨ, ਮੈਂਗਨੀਜ਼, ਫ਼ਾਸਫ਼ੋਰਸ, ਪੋਟੈਸ਼ੀਅਮ ਦਾ ਕਾਫ਼ੀ ਵਧੀਆ ਸਰੋਤ ਹਨ। ਨਾਲ ਹੀ ਇਨ੍ਹਾਂ ‘ਚ ਫ਼ੌਲਿਕ ਐਸਿਡ ਵੀ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਹੱਡੀਆਂ ਦੇ ਨਿਰਮਾਣ ਅਤੇ ਦਿਲ ਦੀ ਸਿਹਤ ਨੂੰ ਬਣਾਈ ਰੱਖਣ ‘ਚ ਸਹਾਇਕ ਹੁੰਦਾ ਹੈ।
ਕਾਜੂ: ਇਨ੍ਹਾਂ ‘ਚ ਆਇਰਨ ਦੀ ਭਰਪੂਰ ਮਾਤਰਾ ਹੁੰਦੀ ਹੈ। ਇਹ ਸਾਨੂੰ ਅਨੀਮੀਆ ਤੋਂ ਬਚਾਉਂਧੇ ਹਨ। ਇਨ੍ਹਾਂ ‘ਚ ਜ਼ਿੰਕ ਉੱਚ ਮਾਤਰਾ ‘ਚ ਹੁੰਦਾ ਹੈ ਜੋ ਸ਼ਰੀਰ ਦੇ ਆਮ ਵਿਕਾਸ ਲਈ ਜ਼ਰੂਰੀ ਹੁੰਦਾ ਹੈ ਅਤੇ ਸੈਕਸ਼ੂਅਲ ਵਿਕਾਸ ‘ਚ ਸਹਾਇਕ ਹੁੰਦਾ ਹੈ ਅਤੇ ਇਮਿਊਨ ਸਿਸਟਮ ਦੀ ਪੁਨਰਉਤਪਤੀ ਲਈ ਜ਼ਰੂਰੀ ਹੈ। ਇਸ ਤੋਂ ਇਲਾਵਾ ਕਾਜੂ ਕੌਪਰ, ਮੈਂਗਨੀਜ਼, ਫ਼ਾਸਫ਼ੋਰਸ, ਮੈਗਨੀਜ਼ੀਅਮ, ਵਾਇਟਾਮਿਨਜ਼ ਦਾ ਇੱਕ ਵਧੀਆ ਸਰੋਤ ਹਨ।
ਬਦਾਮ: ਇਹ ਪ੍ਰੋਟੀਨ ਦਾ ਚੰਗਾ ਸਰੋਤ ਹਨ। ਇਨ੍ਹਾਂ ‘ਚ ਮੈਗਨੀਜ਼ੀਅਮ, ਪੋਟੈਸ਼ੀਅਮ, ਫ਼ਾਸਫ਼ੋਰਸ, ਕੌਪਰ, ਵਾਇਟਾਮਿਨਜ਼ ਅਤੇ ਹੋਰ ਐਂਟੀ-ਔਕਸੀਡੈਂਟ ਤੱਤ ਮੌਜੂਦ ਹਨ ਜੋ ਕੈਂਸਰ ਨਾਲ ਲੜਨ ‘ਚ ਸਹਾਇਤਾ ਕਰਦੇ ਹਨ। ਇਨ੍ਹਾਂ ‘ਚ ਕੈਲਸ਼ੀਅਮ ਦੀ ਉੱਚ ਮਾਤਰਾ ਹੁੰਦੀ ਹੈ, ਅਤੇ ਜਿਹੜੇ ਲੋਕ ਉੱਚ ਕੋਲੈਸਟ੍ਰੋਲ ਦੀ ਸਮੱਸਿਆ ਤੋਂ ਪੀੜਤ ਹਨ ਉਹ ਨਿਯਮਿਤ ਰੂਪ ‘ਚ ਦਿਨ ਭਰ ‘ਚ ਇੱਕ ਆਊਂਸ ਦੀ ਮਾਤਰਾ ‘ਚ ਬਦਾਮਾਂ ਦਾ ਸੇਵਨ ਕਰਨ ਤਾਂ ਉਹ ਇਸ ਤੋਂ ਬਚ ਸਕਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com