ਗੁਜਰਾਤ ਚੋਣਾਂ : ਰਾਹੁਲ ਗਾਂਧੀ ਨੇ ਸੋਮਨਾਥ ਮੰਦਿਰ ‘ਚ ਮੱਥਾ ਟੇਕਿਆ

ਨਵੀਂ ਦਿੱਲੀ : ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮੈਦਾਨ ਪੂਰੀ ਤਰ੍ਹਾਂ ਗਰਮ ਹੋ ਚੁੱਕਾ ਹੈ| ਇਸ ਦੌਰਾਨ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੇ ਦੋ ਦਿਨਾਂ ਗੁਜਰਾਤ ਦੌਰੇ ਦੀ ਸ਼ੁਰੂਆਤ ਸੋਮਨਾਥ ਮੰਦਿਰ ਵਿਚ ਮੱਥਾ ਟੇਕ ਕੇ ਕੀਤੀ|
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੋ ਦਿਵਸੀ ਗੁਜਰਾਤ ਦੌਰੇ ਦੌਰਾਨ ਸੂਬੇ ਵਿਚ ਚੋਣ ਪ੍ਰਚਾਰ ਕਰਨਗੇ|