ਗੁਜਰਾਤ ਚੋਣਾਂ ਲਈ ਭਾਜਪਾ ਨੇ ਐਲਾਨੀ ਉਮੀਦਵਾਰਾਂ ਦੀ ਪੰਜਵੀਂ ਸੂਚੀ

ਗਾਂਧੀਨਗਰ – ਗੁਜਰਾਤ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 13 ਹੋਰ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ ਹੈ|