ਗੁਣਕਾਰੀ ਪੁਦੀਨਾ

Image Courtesy :jagbani(punjabkesari)

ਮੀਂਹ ਦੇ ਮੌਸਮ ਵਿੱਚ ਜਾਂ ਸਰਦੀ ਦੌਰਾਨ ਪੁਦੀਨੇ ਦੀ ਚਾਹ ਦਾ ਮਜ਼ਾ ਹੀ ਕੁੱਝ ਹੋਰ ਹੁੰਦਾ ਹੈ। ਇਸ ਨਾਲ ਸ਼ਰੀਰ ਵਿੱਚ ਫ਼ੁਰਤੀ ਆ ਜਾਂਦੀ ਹੈ। ਪੁਦੀਨੇ ਨੂੰ ਸੱਭ ਤੋਂ ਪੁਰਾਣੀ ਅਤੇ ਪ੍ਰਸਿੱਧ ਦਵਾਈ ਮੰਨਿਆ ਜਾਂਦਾ ਹੈ ਜੋ ਲਗਭਗ ਪੂਰੀ ਦੁਨੀਆਂ ਵਿੱਚ ਵਰਤਿਆ ਜਾਂਦਾ ਹੈ। ਚਾਹ, ਸੂਪ, ਜੂਸ, ਚਟਣੀ ਹਰ ਚੀਜ਼ ਵਿੱਚ ਪੁਦੀਨੇ ਦੀ ਵਰਤੋਂ ਸੁਆਦ ਵਧਾਉਂਦੀ ਹੈ। ਦੱਸ ਦਈਏ ਕਿ ਪੁਦੀਨਾ ਠੰਡਾ ਹੁੰਦਾ ਹੈ। ਜੇ ਗੱਲ ਕਰੀਏ ਪੁਦੀਨੇ ਦੀ ਤਾਂ ਇਹ ਘਰਾਂ ‘ਚ ਆਮ ਪਾਇਆ ਜਾਂਦਾ ਹੈ। ਭਾਰਤੀ ਖਾਣੇ ਅਤੇ ਮੱਧ ਪੂਰਬੀ ਭਾਰਤੀ ਖਾਣੇ ਵਿੱਚ ਪੁਦੀਨੇ ਨੂੰ ਮਹੱਤਵਪੂਰਨ ਸਮੱਗਰੀ ਮੰਨਿਆ ਗਿਆ ਹੈ। ਦਹੀਂ ਵਿੱਚ ਪੁਦੀਨੇ ਨੂੰ ਮਿਲਾ ਕੇ ਸੁਆਦਿਸ਼ਟ ਰਾਇਤਾ ਬਣਾਇਆ ਜਾਂਦਾ ਹੈ।
ਚਿਹਰੇ ਦੀਆਂ ਛਾਈਆਂ ਨੂੰ ਕਰੇ ਦੂਰ: ਪੁਦੀਨੇ ਦੇ ਰਸ ਨੂੰ ਮੁਲਤਾਨੀ ਮਿੱਟੀ/ਗਾਚਨੀ ਮਿੱਟੀ ‘ਚ ਮਿਲਾਕੇ ਚਿਹਰੇ ‘ਤੇ ਲਗਾਓ। ਇਸ ਲੇਪ ਦੇ ਨਾਲ ਚਿਹਰੇ ਦੀਆਂ ਛਾਈਆਂ ਦੂਰ ਹੋ ਜਾਂਦੀਆਂ ਨੇ ਅਤੇ ਚਿਹਰੇ ‘ਤੇ ਚਮਕ ਆ ਜਾਂਦੀ ਹੈ।
ਮੋਟਾਪਾ ਘਟਾਉਣ ‘ਚ ਮਦਦਗਾਰ: ਜੋ ਲੋਕ ਮੋਟਾਪੇ ਤੋਂ ਪਰੇਸ਼ਾਨ ਹਨ ਉਹ ਭਾਰ ਘਟ ਕਰਨ ਲਈ ਇਸ ਦੀ ਵਰਤੋਂ ਕਰ ਸਕਦੇ ਹਨ। ਇਸ ‘ਚ ਔਸ਼ਧੀ ਗੁਣ ਮੌਜੂਦ ਹੁੰਦੇ ਹਨ ਅਤੇ ਮੋਟਾਪੇ ਤੋਂ ਛੁਟਕਾਰਾ ਦਿਵਾਉਂਦੇ ਹਨ।
ਥਕਾਵਟ ਕਰੇ ਦੂਰ: ਜ਼ਿਆਦਾ ਥਕਾਵਟ ਹੋਣ ‘ਤੇ ਕੋਸੇ ਪਾਣੀ ‘ਚ ਪੁਦੀਨੇ ਦਾ ਤੇਲ ਪਾ ਕੇ ਉਸ ‘ਚ ਪੈਰ ਪਾ ਕੇ ਕੁੱਝ ਬੈਠਣ ਨਾਲ ਅਰਾਮ ਮਿਲਦਾ ਹੈ। ਇਸ ਤੋਂ ਇਲਾਵਾ ਪੁਦੀਨੇ ਦੇ ਰਸ ‘ਚ ਸ਼ਹਿਦ ਮਿਲਾ ਕੇ ਚੱਟਣ ਨਾਲ ਹਿਚਕੀ ਦੂਰ ਹੁੰਦੀ ਹੈ।
ਪਾਚਨ ਕਿਰਿਆ ਠੀਕ ਰਹਿੰਦੀ: ਪੁਦੀਨਾ ਹਾਜ਼ਮੇ ਲਈ ਬਹੁਤ ਲਾਭਦਾਇਕ ਮੰਨਿਆ ਜਾਂਦਾ ਹੈ। ਗਰਮੀਆਂ ਦੇ ਮੌਸਮ ‘ਚ ਪੁਦੀਨੇ ਦੀ ਵਰਤੋਂ ਹਰ ਘਰ ‘ਚ ਕੀਤੀ ਜਾਂਦੀ ਹੈ। ਪੁਦੀਨੇ ਨੂੰ ਚਟਨੀ, ਸਲਾਦ ਅਤੇ ਰਾਇਤੇ ਲਈ ਵਰਤਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਪੁਦੀਨਾ ਐਂਟੀਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ।
ਚਮੜੀ ਦੇ ਰੋਗਾਂ ਨੂੰ ਦੂਰ ਕਰਨ ‘ਚ ਲਾਹੇਵੰਦ: ਪੁਦੀਨਾ ਕਈ ਪ੍ਰਕਾਰ ਦੇ ਚਮੜੀ ਦੇ ਰੋਗਾਂ ਨੂੰ ਦੂਰ ਕਰਨ ਲਈ ਬਹੁਤ ਹੀ ਲਾਹੇਮੰਦ ਹੈ। ਚਮੜੀ ਦੇ ਰੋਗ ਹੋਣ ‘ਤੇ ਪੁਦੀਨੇ ਦੀਆਂ ਪੱਤੀਆਂ ਦਾ ਲੇਪ ਬਣਾ ਕੇ ਲਗਾਓ। ਇਸ ਤਰ੍ਹਾਂ ਕਰਨ ਨਾਲ ਕਾਫ਼ੀ ਰਾਹਤ ਮਿਲਦੀ ਹੈ।
ਮੂੰਹ ‘ਚੋਂ ਆਉਣ ਵਾਲੀ ਬਦਬੂ ਦੂਰ: ਕਈ ਲੋਕਾਂ ਮੂੰਹ ਦੀ ਬਦਬੂ ਤੋਂ ਪਰੇਸ਼ਾਨ ਰਹਿੰਦੇ ਨੇ। ਮੂੰਹ ‘ਚ ਬਦਬੂ ਆਉਣ ‘ਤੇ ਪੁਦੀਨੇ ਦਾ ਸੇਵਨ ਕਰਨਾ ਚਾਹੀਦਾ ਹੈ। ਪੁਦੀਨੇ ਦੇ ਰਸ ਨੂੰ ਪਾਣੀ ‘ਚ ਮਿਲਾ ਕੇ ਕੁੱਲਾ ਕਰਨ ਨਾਲ ਮੂੰਹ ‘ਚ ਆਉਣ ਵਾਲੀ ਬਦਬੂ ਦੂਰ ਹੋ ਜਾਂਦੀ ਹੈ। ਇਸ ਨਾਲ ਮੂੰਹ ‘ਚ ਠੰਢਕ ਦਾ ਅਹਿਸਾਸ ਹੁੰਦਾ ਹੈ।
ਮਸੂੜਿਆਂ ‘ਚੋਂ ਖ਼ੂਨ ਆਉਣ ਦੀ ਪਰੇਸ਼ਾਨੀ: ਪੁਦੀਨੇ ਦੇ ਰੋਜ਼ 2-4 ਪੱਤੇ ਚਬਾਉਣ ਨਾਲ ਦੰਦਾਂ ਦਾ ਦਰਦ, ਪਾਇਰੀਆ ਅਤੇ ਮਸੂੜਿਆਂ ‘ਚੋਂ ਖ਼ੂਨ ਆਉਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲਦਾ ਹੈ।
ਉਲਟੀਆਂ ਨੂੰ ਕਰੇ ਬੰਦ: ਉਲਟੀ ਆਉਣ ‘ਤੇ ਅੱਧਾ ਕੱਪ ‘ਚ ਪੁਦੀਨੇ ਦਾ ਰਸ ਹਰ ਦੋ ਘੰਟੇ ਬਾਅਦ ਰੋਗੀ ਨੂੰ ਪਿਲਾਓ। ਇਸ ਨਾਲ ਉਲਟੀਆਂ ਆਉਣੀਆਂ ਬੰਦ ਹੋ ਜਾਣਗੀਆਂ ਜਿਸ ਨਾਲ ਰੋਗੀ ਰਾਹਤ ਮਹਿਸੂਸ ਕਰੇਗਾ।
ਹੱਡੀਆਂ ਨੂੰ ਬਣਾਏ ਮਜ਼ਬੂਤ: ਪੁਦੀਨਾ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ‘ਚ ਮੈਗਨੀਜ਼ੀਅਮ ਤਤ ਮੌਜੂਦ ਹੁੰਦਾ ਹੈ ਜੋ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ।
ਕੋਲੈਸਟੋਰਲ ਪੱਧਰ ਨੂੰ ਠੀਕ ਰਖਦਾ ਹੈ: ਪੁਦੀਨੇ ‘ਚ ਰੇਸ਼ਾ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ ਜੋ ਵਧੇ ਹੋਏ ਕੋਲੈਸਟਰੋਲ ਪੱਧਰ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ।
ਖਾਂਸੀ ਕਰੇ ਦੂਰ: ਖਾਂਸੀ ਤੋਂ ਪਰੇਸ਼ਾਨ ਹੋ ਤਾਂ ਪੁਦੀਨੇ ਦੀ ਚਾਹ ‘ਚ ਥੋੜ੍ਹਾ ਜਿਹਾ ਨਮਕ ਪਾ ਕੇ ਪੀਣ ਨਾਲ ਅਰਾਮ ਮਿਲਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।