ਗੁਣਕਾਰੀ ਹੈ ਤੇਜ ਪੱਤਾ

ਭਾਰਤੀ ਰਸੋਈ ‘ਚ ਭੋਜਨ ਦੇ ਲਈ ਮਸਾਲਿਆਂ ਦੀ ਵਰਤੋਂ ਆਮ ਕੀਤੀ ਜਾਂਦੀ ਹੈ। ਮਸਾਲਿਆਂ ਤੋਂ ਹੀ ਸਾਨੂੰ ਸਾਡੇ ਭੋਜਨ ਦੀ ਪਛਾਣ ਹੁੰਦੀ ਹੈ। ਇਹ ਭੋਜਨ ਦਾ ਸੁਆਦ ਵਧਾਉਂਦੇ ਹਨ, ਪਰ ਸਿਹਤ ਲਈ ਵੀ ਇਹ ਬਹੁਤ ਗੁਣਕਾਰੀ ਹੁੰਦੇ ਹਨ। ਇਨ੍ਹਾਂ ‘ਚੋਂ ਇੱਕ ਹੈ ਤੇਜਪੱਤਾ। ਇਸ ਦੀ ਵਰਤੋਂ ਆਯੁਰਵੈਦਿਕ ਔਸ਼ਧੀ ਦੇ ਰੂਪ ‘ਚ ਵੀ ਕੀਤੀ ਜਾਂਦੀ ਹੈ। ਚਾਵਲ, ਬਿਰਆਨੀ, ਚਿਕਨ ਤੋਂ ਇਲਾਵਾ ਇਹ ਹੋਰ ਵੀ ਬਹੁਤ ਸਾਰੀਆਂ ਸਬਜ਼ੀਆਂ ਲਈ ਵਰਤੋਂ ‘ਚ ਲਿਆਇਆ ਜਾਂਦਾ ਹੈ। ਇਸ ਦੇ ਸੁੱਕੇ ਪੱਤੇ ਸਬਜ਼ੀ ‘ਚ ਬਹੁਤ ਹੀ ਚੰਗੀ ਖ਼ੁਸ਼ਬੂ ਦਿੰਦੇ ਹਨ।
ਤੇਜ ਪੱਤੇ ‘ਚ ਲਗਭਗ 81 ਤੱਤ ਮੌਜੂਦ ਹੁੰਦੇ ਹਨ ਜੋ ਕਿ ਕਿਸੇ ਨਾ ਕਿਸੇ ਰੂਪ ‘ਚ ਸਿਹਤ ਨੂੰ ਫ਼ਾਇਦਾ ਪਹੁੰਚਾਉਂਦੇ ਹਨ। ਕਾਰਬੋਹਾਈਡ੍ਰੇਟਸ, ਪ੍ਰੋਟੀਨ, ਵਾਇਟਾਮਿਨਜ਼, ਸੋਡੀਅਮ, ਪੋਟੈਸ਼ੀਅਮ, ਕੈਲਸ਼ੀਅਮ, ਆਇਰਨ, ਮੈਗਨੀਜ਼ੀਅਮ, ਫ਼ਾਸਫ਼ੋਰਸ, ਜ਼ਿੰਕ, ਆਦਿ ਵਰਗੇ ਹੋਰ ਵੀ ਕਈ ਤੱਤਾਂ ਨਾਲ ਭਰਪੂਰ ਇਹ ਤੇਜਪੱਤਾ ਡਾਇਬੀਟੀਜ਼, ਖ਼ਾਂਸੀ, ਜੁਕਾਮ, ਜੋੜਾਂ ਦੇ ਦਰਦ, ਆਦਿ ਤੋਂ ਛੁਟਕਾਰਾ ਪਾਉਣ ‘ਚ ਵੀ ਕਾਰਗਾਰ ਹੁੰਦਾ ਹੈ।
ਸਰਦੀ ਕਰੇ ਦੂਰ: ਸਰਦੀ ਲੱਗ ਜਾਣ ‘ਤੇ ਛਿੱਕਾਂ ਆਉਣਾ, ਸਿਰ ਦਾ ਭਾਰੀਪਨ, ਗਲਾ ਬੈਠਣਾ, ਨੱਕ ‘ਚੋਂ ਪਾਣੀ ਨਿਕਲਣਾ, ਜ਼ੁਕਾਮ ਆਦਿ ਵਰਗੀਆਂ ਪਰੇਸ਼ਾਨੀਆਂ ਆਮ ਹੀ ਹੋ ਜਾਂਦੀਆਂ ਹਨ। ਇਸ ਲਈ 10 ਗ੍ਰਾਮ ਤੇਜਪੱਤੇ ਨੂੰ ਤਵੇ ‘ਤੇ ਸੇਕ ਲਓ। ਫ਼ਿਰ ਅੱਧਾ ਹਿੱਸਾ ਪਾਣੀ ‘ਚ ਉਬਾਲ ਕੇ ਦੁੱਧ ਅਤੇ ਖੰਡ ਮਿਲਾ ਕੇ ਚਾਹ ਦੀ ਤਰ੍ਹਾਂ ਬਣਾ ਲਓ। ਇਸ ਦੀ ਦਿਨ ‘ਚ ਤਿੰਨ ਵਾਰ ਵਰਤੋਂ ਕਰੋ। ਇਸ ਨਾਲ ਸਰਦੀ ਤੋਂ ਰਾਹਤ ਮਿਲਦੀ ਹੈ।
ਜ਼ਿਆਦਾ ਨੀਂਦ ਆਉਣਾ: ਬਹੁਤ ਸਾਰੇ ਲੋਕਾਂ ਨੂੰ ਜ਼ਰੂਰਤ ਤੋਂ ਜ਼ਿਆਦਾ ਨੀਂਦ ਆਉਂਦੀਹੈ। ਅਜਿਹੇ ‘ਚ ਤੇਜਪੱਤੇ ਨੂੰ ਪਾਣੀ ‘ਚ ਛੇ ਘੰਟਿਆਂ ਲਈ ਭਿਓਂ ਕੇ ਰੱਖ ਦਿਓ। ਸਵੇਰੇ ਇਸ ਪਾਣੀ ਦੀ ਵਰਤੋਂ ਕਰੋ। ਇਸ ਨਾਲ ਜ਼ਿਆਦਾ ਨੀਂਦ ਨਹੀਂ ਆਉਾਂਦੀ।
ਡਾਇਬੀਟੀਜ਼ ‘ਚ ਲਾਭਕਾਰੀ: ਸ਼ੂਗਰ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਕਰਨ ਨਾਲ ਕਾਫ਼ੀ ਫ਼ਾਇਦਾ ਮਿਲਦਾ ਹੈ। ਸੁੱਕੇ ਤੇਜ ਪੱਤੇ ਦਾ ਚੂਰਨ ਬਣਾ ਲਓ। ਇੱਕ ਚੁਟਕੀ ਚੂਰਨ ਦੀ ਰੋਜ਼ਾਨਾ ਪਾਣੀ ਨਾਲ ਵਰਤੋਂ ਕਰੋ। ਇਸ ਨਾਲ ਸ਼ਰੀਰ ‘ਚ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ।
ਖਾਂਸੀ ਦੂਰ ਕਰੇ: ਖਾਂਸੀ ਤੋਂ ਰਾਹਤ ਪਾਉਣ ਲਈ ਸੁੱਕਾ ਤੇਜ਼ ਪੱਤਾ ਅਤੇ ਛੋਟੀ ਪਿੱਪਲ ਨੂੰ ਬਰਾਬਰ ਮਾਤਰਾ ‘ਚ ਮਿਲਾ ਕੇ ਚੂਰਨ ਬਣਾ ਲਓ। ਫ਼ਿਰ ਅੱਧਾ ਚੱਮਚ ਚੂਰਨ ਨੂੰ ਇੱਕ ਚੱਮਚ ਸ਼ਹਿਦ ਦੇ ਨਾਲ ਮਿਲਾ ਕੇ ਵਰਤੋਂ ਕਰ ਲਓ। ਦਿਨ ‘ਚ ਤਿੰਨ ਵਾਰ ਇਸ ਨੂੰ ਖਾਣ ਨਾਲ ਖਾਂਸੀ ਠੀਕ ਹੋ ਜਾਂਦੀ ਹੈ।
ਕਿਡਨੀ ਸਟੋਨ ਲਈ ਫ਼ਾਇਦੇਮੰਦ: ਤੇਜਪੱਤਾ ਕਿਡਨੀ ਦੀ ਪੱਥਰੀ ਦੇ ਕਾਰਨ ਹੋਣ ਵਾਲੀ ਇਨਫ਼ੈਕਸ਼ਨ ਨੂੰ ਵੀ ਦੂਰ ਕਰਨ ‘ਚ ਬਹੁਤ ਲਾਭਕਾਰੀ ਹੁੰਦਾ ਹੈ। ਇਸ ਪੱਤੇ ਨੂੰ ਪਾਣੀ ‘ਚ ਉਬਾਲ ਕੇ ਠੰਡਾ ਕਰ ਕੇ ਪੀਣ ਨਾਲ ਵੀ ਫ਼ਾਇਦਾ ਮਿਲਦਾ ਹੈ।
ਦੰਦ ਚਮਕਾਏ: ਦੰਦਾਂ ਦੀ ਸਫ਼ੈਦੀ ਬਰਕਰਾਰ ਰੱਖਣ ਲਈ ਤੇਜ ਪੱਤੇ ਨਾਲ ਬਣੇ ਮੰਜਨ ਦੀ ਵਰਤੋਂ ਕਰੋ। ਸੁੱਕੇ ਤੇਜ ਪੱਤੇ ਨੂੰ ਪੀਸ ਕੇ ਤੁਸੀਂ ਇਸ ਨੂੰ ਖ਼ੁਦ ਵੀ ਬਣਾ ਸਕਦੇ ਹੋ। ਇਸ ਨਾਲ ਦੰਦ ਮਜ਼ਬੂਤ ਹੋਣ ਦੇ ਨਾਲ-ਨਾਲ ਸਫ਼ੈਦ ਵੀ ਹੋ ਜਾਣਗੇ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com