
ਗੁਣਾਂ ਦੇ ਖਜ਼ਾਨੇ ਨਾਲ ਭਰਪੂਰ ਮਿਸ਼ਰੀ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ। ਮਿੱਠੀ ਹੋਣ ਦੇ ਨਾਲ-ਨਾਲ ਮਿਸ਼ਰੀ ‘ਚ ਅਜਿਹੇ ਗੁਣ ਪਾਏ ਜਾਂਦੇ ਹਨ ਜੋ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹਨ। ਕਈ ਲੋਕ ਅਜਿਹੇ ਵੀ ਹਨ ਜੋ ਮਿਸ਼ਰੀ ਦੀ ਵਰਤੋਂ ਮਾਊਥ ਫ਼੍ਰੈਸ਼ਨਰ ਦੇ ਤੌਰ ‘ਤੇ ਕਰਦੇ ਹਨ। ਮਿਸ਼ਰੀ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਇਸ ਨਾਲ ਯਾਦਦਾਸ਼ਤ ਵਧਦੀ ਹੈ। ਇਹ ਸ਼ਰੀਰ ਨੂੰ ਠੰਡਾ ਰੱਖਦੀ ਹੈ।
ਮਿਸ਼ਰੀ ਖਾਣ ਨਾਲ, ਗਲੇ ਦੀ ਖਰਾਸ਼ ਅਤੇ ਖਾਂਸੀ ਵਰਗੀਆਂ ਤਕਲੀਫ਼ਾਂ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਗਲਾ ਖ਼ਰਾਬ ਹੋਣ ਦੀ ਸੂਰਤ ‘ਚ ਹੁੰਦੇ ਤੇਜ਼ ਦਰਦ ਤੋਂ ਵੀ ਰਾਹਤ ਮਿਲਦੀ ਹੈ। ਗਰਮੀਆਂ ‘ਚ ਮਿਸ਼ਰੀ ਖਾਣ ਨਾਲ ਲੂ ਲੱਗਣ ਤੋਂ ਬਚਾਅ ਰਹਿੰਦਾ ਹੈ।
ਮੂੰਹ ‘ਚ ਛਾਲੇ ਹੋਣ ‘ਤੇ ਮਿਸ਼ਰੀ ਨੂੰ ਇਲਾਇਚੀ ਦੇ ਨਾਲ ਮਿਲਾ ਕੇ ਪੇਸਟ ਬਣਾ ਲਓ। ਇਸ ਪੇਸਟ ਨੂੰ ਮੂੰਹ ਦੇ ਛਾਲਿਆਂ ‘ਤੇ ਲਗਾਓ। ਇਸ ਨਾਲ ਛਾਲੇ ਠੀਕ ਹੋ ਜਾਂਦੇ ਹਨ।
ਕੇਸਰ ਅਤੇ ਮਿਸ਼ਰੀ ਮਿਲਾ ਕੇ ਕੋਸੇ ਦੁੱਧ ਨਾਲ ਵਰਤੋਂ ਕਰੋ। ਇਸ ਤਰ੍ਹਾਂ ਕਰਨ ਨਾਲ ਸ਼ਰੀਰ ‘ਚ ਊਰਜਾ ਆਉਂਦੀ ਹੈ ਜਿਸ ਨਾਲ ਸ਼ਰੀਰ ‘ਚ ਹੀਮੋਗਲੋਬਿਨ ਦੀ ਮਾਤਰਾ ਵਧਦੀ ਹੈ।
ਨਕਸੀਰ ਫ਼ੱਟਣ ‘ਤੇ ਮਿਸ਼ਰੀ ਨੂੰ ਪਾਣੀ ‘ਚ ਮਿਲਾ ਕੇ ਸੁੰਘਣ ਨਾਲ ਆਰਾਮ ਮਿਲਦਾ ਹੈ। ਖ਼ਾਂਸੀ ਜਾਂ ਗਲਾ ਖ਼ਰਾਬ ਹੋਣ ਵਾਲੀ ਹਾਲਤ ‘ਚ ਮਿਸ਼ਰੀ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ। ਗਲਾ ਖ਼ਰਾਬ ਹੋਣ ‘ਤੇ ਜੋ ਗਲੇ ‘ਚ ਤੇਜ਼ ਦਰਦ ਹੁੰਦਾ ਹੈ ਇਹ ਉਸ ਤੋਂ ਵੀ ਰਾਹਤ ਦਿੰਦੀ ਹੈ। ਖ਼ਾਂਸੀ ਆਉਣ ‘ਤੇ ਉਸ ਰੋਗੀ ਨੂੰ ਮਿਸ਼ਰੀ ਦਾ ਟੁੱਕੜਾ ਚੂਸਣ ਲਈ ਦਿਓ ਜਿਸ ਨਾਲ ਥੋੜ੍ਹੀ ਹੀ ਦੇਰ ‘ਚ ਖਾਂਸੀ ਦੂਰ ਹੋ ਜਾਵੇਗੀ।
ਮੱਖਣ ਅਤੇ ਮਿਸ਼ਰੀ ਨੂੰ ਬਰਾਬਰ ਮਾਤਰਾ ‘ਚ ਮਿਲਾ ਕੇ ਲਗਾਉਣ ਨਾਲ ਵੀ ਹੱਥਾਂ ਪੈਰਾਂ ਦੀ ਜਲਣ ਦੂਰ ਹੋ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਬਿਨ੍ਹਾਂ ਕੁੱਝ ਕੀਤੇ ਥਕਾਵਟ ਮਹਿਸੂਸ ਹੁੰਦੀ ਹੈ, ਕਮਜ਼ੋਰੀ ਮਹਿਸੂਸ ਹੁੰਦੀ ਹੈ। ਕਈ ਲੋਕਾਂ ਨੂੰ ਚੱਕਰ ਵੀ ਆਉਂਦੇ ਹਨ। ਜੇਕਰ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ‘ਚੋਂ ਲੰਘ ਰਹੇ ਹੋ ਤਾਂ ਰੋਜ਼ਾਨਾ ਮਿਸ਼ਰੀ ਦੀ ਵਰਤੋਂ ਜ਼ਰੂਰ ਕਰੋ। ਮਿਸ਼ਰੀ ਦਾ ਸੇਵਨ ਕਰਨ ਨਾਲ ਪਾਚਣ ਕਿਰਿਆ ਬਿਹਤਰ ਹੁੰਦੀ ਹੈ। ਮਿਸ਼ਰੀ ‘ਚ ਡਾਇਜੈਸਟਿਵ ਗੁਣ ਮੌਜੂਦ ਹੁੰਦੇ ਹਨ ਜਿਨ੍ਹਾਂ ਨਾਲ ਖਾਣਾ ਜਲਦੀ ਅਤੇ ਆਸਾਨੀ ਨਾਲ ਪਚ ਜਾਂਦਾ ਹੈ। ਇਸ ਲਈ ਭੋਜਨ ਖਾਣ ਤੋਂ ਬਾਅਦ ਮਿਸ਼ਰੀ ਦੀ ਵਰਤੋਂ ਜ਼ਰੂਰ ਕਰੋ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










