ਗੁੜ ਦੀ ਚਾਹ ਪੀਣ ਦੇ ਨੇ ਕਈ ਫ਼ਾਇਦੇ

ਗੁੜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਕੋਰੋਨਾ ਕਾਲ ‘ਚ ਗੁੜ ਦਾ ਸੇਵਨ ਕਰਨ ਨਾਲ ਇਮਿਊਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ। ਗੁੜ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਭਾਰ ਘੱਟ ਹੋਣ ਦੇ ਨਾਲ-ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਵੀ ਦੂਰ ਕੀਤਾ ਜਾ ਸਕਦੀ ਹੈ। ਬਹੁਤ ਸਾਰੇ ਲੋਕ ਸਰਦੀਆਂ ਸ਼ੁਰੂ ਹੁੰਦੇ ਸਾਰ ਗੁੜ ਖਾਣਾ ਸ਼ੁਰੂ ਕਰ ਦਿੰਦੇ ਹਨ ਜਦਕਿ ਕਈ ਗੁੜ ਦੀ ਚਾਹ ਬਣੀ ਚਾਹ ਪੀਣ ਦੇ ਸ਼ੌਕਿਨ ਹੁੰਦੇ ਹਨ। ਗੁੜ ਦੀ ਚਾਹ ਪੀਣ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਤੋਂ ਨਿਜਾਤ ਮਿਲਦੀ ਹੈ। ਸਰਦੀਆਂ ‘ਚ ਗੁੜ ਦੀ ਚਾਹ ਪੀਣ ਦੇ ਬਹੁਤ ਸਾਰੇ ਫ਼ਾਇਦੇ ਹਨ।
ਗੁੜ ਖਾਣ ਦੇ ਲਾਭ – ਗੁੜ ‘ਚ ਪ੍ਰੋਟੀਨ, ਗੁੱਡ ਫ਼ੈਟ, ਆਇਰਨ, ਮੈਗਨੀਜ਼ੀਅਮ, ਪੋਟੈਸ਼ੀਅਮ ਅਤੇ ਮੈਗਨੀਜ਼ ਪਾਇਆ ਜਾਂਦਾ ਹੈ। ਇਸ ਦੇ ਇਲਾਵਾ ਕੁੱਲ ਮਾਤਰਾ ‘ਚ ਵਾਇਟਾਮਿਨ-B, ਕੈਲਸ਼ੀਅਮ, ਫ਼ਾਸਫ਼ੋਰਸ, ਜ਼ਿੰਕ ਅਤੇ ਕੌਪਰ ਮੌਜੂਦ ਹੁੰਦੇ ਹਨ। ਗੁੜ ‘ਚ ਲਗਭਗ 70 ਫ਼ੀਸਦੀ ਸੁਕਰੋਜ਼ ਹੁੰਦਾ ਹੈ। 10 ਫ਼ੀਸਦੀ ਦੇ ਲਗਭਗ ਗਲੂਕੋਜ਼ ਅਤੇ ਪੰਜ ਫ਼ੀਸਦੀ ਖਣਿਜ ਲਵਣ ਹੁੰਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਤੋਂ ਇਲਾਵਾ ਗੁੜ ਖਾਣ ਦੇ ਹੋਰ ਵੀ ਕਈ ਫ਼ਾਇਦੇ ਹਨ।
ਢਿੱਡ ਘੱਟ ਹੁੰਦੈ – ਸਰਦੀਆਂ ‘ਚ ਗੁੜ ਦੀ ਚਾਹ ਪੀਣ ਦੇ ਨਾਲ ਢਿੱਡ ਦੀ ਵਧੀ ਹੋਈ ਚਰਬੀ ਘੱਟ ਹੁੰਦੀ ਹੈ। ਇਸ ਨਾਲ ਇਨਸਾਨ ਸਿਹਤਮੰਦ ਰਹਿੰਦਾ ਹੈ।
ਪਾਚਨ ਤੰਤਰ ‘ਚ ਸੁਧਾਰ – ਗੁੜ ਦੀ ਚਾਹ ਪਾਚਨ ਤੰਤਰ ‘ਚ ਸੁਧਾਰ ਲਿਆਉਂਦੀ ਹੈ। ਸੀਨੇ ‘ਚ ਹੋਣ ਵਾਲੀ ਜਲਨ ‘ਚ ਵੀ ਮਦਦਗਾਰ ਹੁੰਦੀ ਹੈ।
ਮਾਈਗ੍ਰੇਨ ਤੋਂ ਰਾਹਤ – ਮਾਈਗ੍ਰੇਨ ਜਾਂ ਸਿਰ ਦਰਦ ਦੇ ਮਰੀਜ਼ਾਂ ਨੂੰ ਗਾਂ ਦੇ ਦੁੱਧ ‘ਚ ਗੁੜ ਦੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ। ਇਸ ਨਾਲ ਸਿਰ ਦਰਦ ‘ਚ ਰਾਹਤ ਮਿਲਦੀ ਹੈ। ਜਿਨ੍ਹਾਂ ਨੂੰ ਲੋਕਾਂ ਨੂੰ ਖ਼ੂਨ ਦੀ ਕਮੀ ਹੈ, ਉਹ ਗੁੜ ਦਾ ਇਸਤੇਮਾਲ ਕਰ ਕੇ ਇਸ ਤੋਂ ਰਾਹਤ ਪਾ ਸਕਦੇ ਹਨ।
ਭੁੱਖ ਘੱਟ ਮਹਿਸੂਸ ਹੁੰਦੀ ਹੈ – ਸਵੇਰੇ-ਸਵੇਰੇ ਗੁੜ ਦੀ ਚਾਹ ਪੀਣ ਨਾਲ ਸ਼ਰੀਰ ਨੂੰ ਆਇਰਨ, ਮੈਗਨੀਜ਼ੀਅਮ ਅਤੇ ਪੋਟੈਸ਼ੀਅਮ ਭਰਪੂਰ ਮਾਤਰਾ ‘ਚ ਮਿਲ ਜਾਂਦਾ ਹੈ ਜਿਸ ਕਰ ਕੇ ਸਾਰਾ ਦਿਨ ਤੁਹਾਨੂੰ ਘੱਟ ਭੁੱਖ ਮਹਿਸੂਸ ਹੁੰਦੀ ਹੈ। ਤੁਸੀਂ ਦਿਨ ਭਰ ਖ਼ੁਦ ਨੂੰ ਐਕਟਿਵ ਫ਼ੀਲ ਕਰਦੇ ਹਨ।
ਭਾਰ ਘਟਾਉਣ ‘ਚ ਮਦਦਗਾਰ – ਗੁੜ ‘ਚ ਮੌਜੂਦ ਵਾਇਟਾਮਿਨ- B1, B6 ਅਤੇ ਵਾਇਟਾਮਿਨ-C ਸਾਡੇ ਸ਼ਰੀਰ ‘ਚ ਐਕਸਟ੍ਰਾ ਕੈਲੋਰੀਜ਼ ਬਰਨ ਕਰਨ ‘ਚ ਮਦਦ ਕਰਦੇ ਹਨ। ਗੁੜ ਦੀ ਚਾਹ ਭਾਰ ਘੱਟ ਕਰਨ ਦਾ ਕੰਮ ਕਰਦੀ ਹੈ।
ਢਿੱਡ ਨਾਲ ਜੁੜੀਆਂ ਪਰੇਸ਼ਾਨੀਆਂ ਕਰੇ ਦੂਰ – ਜੇਕਰ ਤੁਹਾਨੂੰ ਗੈਸ, ਅਪਚ ਜਾਂ ਫ਼ਿਰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਤਾਂ ਰੋਜ਼ ਰਾਤ ਨੂੰ ਖਾਣੇ ਦੇ ਦੋ ਘੰਟੇ ਬਾਅਦ ਦੋ ਟੁੱਕੜੇ ਗੁੜ ਖਾ ਕੇ ਗਰਮ ਪਾਣੀ ਪੀ ਲਓ। ਅਜਿਹਾ ਕਰਨ ਨਾਲ ਗੈਸ, ਕਬਜ਼ ਵਰਗੀ ਢਿੱਡ ਸੰਬੰਧੀ ਬੀਮਾਰੀਆਂ ਦੂਰ ਹੁੰਦੀਆਂ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।