ਢਿੱਡ ਨਾਲ ਜੁੜੀਆਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਕਾਰਨ ਤੁਹਾਡੀ ਖ਼ੁਰਾਕ ਨਾਲ ਜੁੜੀਆਂ ਹੁੰਦੀਆਂ ਹਨ। ਜੇਕਰ ਗੱਲ ਕਰੀਏ ਸਿਰਫ਼ ਗੈਸ ਅਤੇ ਐਸਿਡ ਰੀਫ਼ਲੈਕਸ ਦੀ ਇਹ ਪਰੇਸ਼ਾਨੀਆਂ ਤੁਹਾਡੇ ਖ਼ਰਾਬ ਹੁੰਦੇ ਪਾਚਨਤੰਤਰ ਦਾ ਸੰਕੇਤ ਦਿੰਦੀਆਂ ਹਨ। ਦਰਅਸਲ ਸਾਡੇ ਢਿੱਡ ‘ਚ ਹਾਈਡਰੋਕਲੌਰਿਕ ਐਸਿਡ ਹੁੰਦਾ ਹੈ ਜੋ ਸਾਡੇ ਖਾਣੇ ਨੂੰ ਆਸਾਨੀ ਨਾਲ ਪਚਾਉਣ ‘ਚ ਮਦਦ ਕਰਦਾ ਹੈ। ਜਦੋਂ ਇਸ ਦਾ ਲੈਵਲ ਵਿਗੜ ਜਾਂਦਾ ਹੈ ਅਤੇ ਇਸ ਦਾ pH ਲੈਵਲ ਵੱਧ ਜਾਂਦਾ ਹੈ ਤਾਂ ਗੈਸ ਦੀ ਸਮੱਸਿਆ ਹੋਣ ਲੱਗਦੀ ਹੈ। ਇਸ ਦੀ pH ਨੂੰ ਵਿਗਾੜਨ ‘ਚ ਸਾਡੀ ਖੁਰਾਕ ਦੀਆਂ ਕੁੱਝ ਚੀਜ਼ਾਂ ਦੀ ਖ਼ਾਸ ਭੂਮਿਕਾ ਹੁੰਦੀ ਹੈ ਕਿਉਂਕਿ ਸਾਡੀਆਂ ਖਾਣ ਵਾਲੀਆਂ ਕੁੱਝ ਸਬਜ਼ੀਆਂ ਇਸ ਤਰ੍ਹਾਂ ਦੀਆਂ ਹਨ ਜੋ ਸਾਡੇ ਢਿੱਡ ਦੀ ਗੈਸ ਵਧਾਉਂਦੀਆਂ ਹਨ।
ਕੱਚਾ ਗੰਢਾ – ਕੱਚਾ ਗੰਢਾ ਗੈਸ ਦੀ ਪਰੇਸ਼ਾਨੀ ਨੂੰ ਵਧਾਉਂਦਾ ਹੈ। ਜੇਕਰ ਇਸ ਦੀ ਜ਼ਿਆਦਾ ਮਾਤਰਾ ‘ਚ ਵਰਤੋਂ ਕੀਤੀ ਜਾਵੇ ਤਾਂ ਇਹ ਹਾਈਡਰੋਕਲੌਰਿਕ ਐਸਿਡ ਦੇ ਸੰਤੁਲਨ ਨੂੰ ਵਿਗਾੜ ਦਿੰਦਾ ਹੈ। ਜਿਸ ਦੇ ਨਾਲ ਗੈਸ ਦੀ ਸਮੱਸਿਆ ਹੋਣ ਲੱਗਦੀ ਹੈ। ਜਿਸ ਨਾਲ ਤੁਹਾਡਾ ਢਿੱਡ ਖ਼ਰਾਬ ਹੋ ਸਕਦਾ ਹੈ।
ਟਮਾਟਰ – ਕੱਚਾ ਟਮਾਟਰ ਕਈ ਵਾਰ ਗੈਸ ਬਣਨ ਦਾ ਕਾਰਨ ਬਣਦਾ ਹੈ। ਕਿਉਂਕਿ ਕੱਚੇ ਟਮਾਟਰ ‘ਚ ਵਾਇਟਾਮਿਨ C ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਐਸਿਡ ਦੇ pH ਨੂੰ ਖਰਾਬ ਕਰ ਸਕਦੀ ਹੈ। ਇਸ ਲਈ ਢਿੱਡ ਦੀ ਗੈਸ ਦੀ ਸਮੱਸਿਆ ਹੋਣ ਤੇ ਕਦੇ ਵੀ ਟਮਾਟਰ ਨਾਲ ਬਣੀ ਸੌਸ, ਕੈਚਅੱਪ ਅਤੇ ਸੂਪ ਦੀ ਘੱਟ ਤੋਂ ਘੱਟ ਜਾਂ ਫ਼ਿਰ ਬਿਲਕੁਲ ਵੀ ਵਰਤੋਂ ਨਾ ਕਰੋ।
ਕਟਹਰ ਜਾ ਕਟਹਲ – ਕਟਹਰ ਦੀ ਸਬਜ਼ੀ ‘ਚ ਫ਼ਾਈਬਰ ਬਹੁਤ ਜ਼ਿਆਦਾ ਮਾਤਰਾ ‘ਚ ਹੁੰਦਾ ਹੈ ਜੋ ਹਰ ਕਿਸੇ ਨੂੰ ਪਚਾਉਣਾ ਆਸਾਨ ਨਹੀਂ ਹੁੰਦਾ। ਇਸ ਲਈ ਇਹ ਸਬਜ਼ੀ ਕਈ ਲੋਕਾਂ ਲਈ ਬਦਹਜ਼ਮੀ ਦਾ ਕਾਰਨ ਬਣ ਸਕਦੀ ਹੈ। ਇਸ ਲਈ ਗੈਸ ਦੀ ਸਮੱਸਿਆ ‘ਚ ਇਸ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।
ਬੈਂਗਣ – ਬੈਂਗਣ ‘ਚ ਸੋਲੇਨਿਨ ਨਾਮਕ ਤੱਤ ਹੁੰਦਾ ਹੈ। ਇਸ ਦੀ ਜ਼ਿਆਦਾ ਮਾਤਰਾ ਨਾਲ ਗੈਸ, ਢਿੱਡ ਦਰਦ, ਉਲਟੀ, ਸਿਰਦਰਦ, ਖਾਰਸ਼ ਅਤੇ ਜੋੜਾਂ ‘ਚ ਦਰਦ ਦੀ ਸਮੱਸਿਆ ਹੋ ਸਕਦੀ ਹੈ। ਇਸ ਦੇ ਨਾਲ ਇਹ ਤੱਤ ਥਾਇਰਾਈਡ ਦੀ ਸਮੱਸਿਆ ਨੂੰ ਵੀ ਵਧਾ ਸਕਦਾ ਹੈ। ਇਸ ਲਈ ਬੈਂਗਣ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ।
ਫੁੱਲ ਗੋਭੀ ਦੀ ਸਬਜ਼ੀ – ਫੁੱਲ ਗੋਭੀ ‘ਚ ਇਸ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਸਾਡੇ ਢਿੱਡ ਨੂੰ ਖ਼ਰਾਬ ਕਰਦੇ ਹਨ। ਇਸ ਲਈ ਗੈਸ ਦੀ ਸਮੱਸਿਆ ਹੋਣ ਤੇ ਫ਼ੁੱਲ ਗੋਭੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਗੈਸ ਦੀ ਸਮੱਸਿਆ ਹੋਰ ਜ਼ਿਆਦਾ ਵੱਧ ਜਾਂਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










