ਗੰਭੀਰ ਰੋਗਾਂ ਨੂੰ ਠੀਕ ਕਰਦੀ ਹੈ ਮੱਕੀ

Image Courtesy :jagbani(punjabkesari)

ਸਰਦੀਆਂ ‘ਚ ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਚਾਹੇ ਇਸ ਨੂੰ ਦਾਣੇ ਦੇ ਰੂਪ ‘ਚ ਖਾਓ ਜਾਂ ਰੋਟੀ ਦੇ ਰੂਪ ‘ਚ। ਇਸ ‘ਚ ਵਾਇਟਾਮਿਨ- A, B, E ਅਤੇ ਕਈ ਤਰ੍ਹਾਂ ਦੇ ਮਿਨਰਲਸ ਜਿਵੇਂ ਆਇਰਨ, ਕੌਪਰ, ਜ਼ਿੰਕ ਅਤੇ ਮੈਗਨੀਜ਼, ਸੈਲੇਨਿਯਮ ਪੋਟੈਸ਼ੀਅਮ ਆਦਿ ਭਰਪੂਰ ਮਾਤਰਾ ‘ਚ ਹੁੰਦੇ ਹਨ। ਇਹ ਕੋਲਨ ਕੈਂਸਰ ਅਤੇ ਦਿਲ ਦੇ ਗੰਭੀਰ ਰੋਗ ਹੋਣ ਦੀ ਸੰਭਾਵਨਾ ਨੂੰ ਘੱਟ ਕਰਦੇ ਹਨ। ਇਸ ਲਈ ਆਪਣੀ ਖ਼ੁਰਾਕ ‘ਚ ਮੱਕੀ ਦੀ ਰੋਟੀ ਨੂੰ ਜ਼ਰੂਰ ਸ਼ਾਮਿਲ ਕਰੋ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ।
ਦਿਲ ਨੂੰ ਰੱਖੇ ਸਿਹਤਮੰਦ: ਇਹ ਕੋਲੈਸਟਰੋਲ ਨੂੰ ਘੱਟ ਕਰ ਕਾਰਡੀਓਵੈਸਕੁਲਰ ਰਿਸਕ ਨੂੰ ਘੱਟ ਕਰਦਾ ਹੈ। ਇਸ ‘ਚ ਓਮੈਗਾ-3 ਫ਼ੈਟੀ ਐਸਿਡ ਹੁੰਦਾ ਹੈ ਜੋ ਦਿਲ ਨੂੰ ਸਿਹਤਮੰਦ ਬਣਾਉਂਦਾ ਹੈ। ਇਸ ਤੋਂ ਇਲਾਵਾ, ਇਹ ਹਾਈ BP ਦੀ ਸਮੱਸਿਆ ਨੂੰ ਵੀ ਘੱਟ ਕਰ ਹਾਰਟ ਅਟੈਕ ਤੇ ਸਟ੍ਰੋਕ ਦਾ ਖ਼ਤਰਾ ਘੱਟ ਕਰਦਾ ਹੈ। ਨਿਯਮਿਤ ਇਸ ਨੂੰ ਖ਼ਾਣ ਨਾਲ ਸ਼ਰੀਰ ‘ਚੋਂ ਮਾੜੇ ਕੋਲੈਸਟਰੋਲ ਦਾ ਲੈਵਲ ਘੱਟ ਹੋ ਜਾਂਦਾ ਹੈ।
ਸਰਦੀ-ਜ਼ੁਕਾਮ ਤੋਂ ਰਾਹਤ: ਮੱਕੀ ਦੇ ਭੁੱਟੇ ਨੂੰ ਜਲਾ ਕੇ ਉਸ ਦੀ ਰਾਖ਼ ਨੂੰ ਪੀਸ ਲਓ ਫ਼ਿਰ ਇਸ ‘ਚ ਸੁਆਦ ਮੁਤਾਬਿਕ ਸੇਂਧਾ ਨਮਕ ਪਾ ਕੇ ਦਿਨ ‘ਚ ਚਾਰ ਵਾਰ ਇੱਕ ਚੱਮਚ ਦਾ ਸੇਵਨ ਕਰੋ। ਇਸ ਨਾਲ ਖ਼ਾਂਸੀ ਅਤੇ ਸਰਦੀ ਤੋਂ ਰਾਹਤ ਮਿਲਦੀ ਹੈ।
ਹੱਡੀਆਂ ਨੂੰ ਮਜ਼ਬੂਤ ਬਣਾਏ: ਇਹ ਹੱਡੀਆਂ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਮੈਗਨੀਜ਼ੀਅਮ ਅਤੇ ਆਇਰਨ ਇਸ ‘ਚ ਭਰਪੂਰ ਮਾਤਰਾ ‘ਚ ਹੁੰਦਾ ਹੈ ਜੋ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਨਾਲ ਹੀ ਇਸ ‘ਚ ਮੌਜੂਦ ਜ਼ਿੰਕ ਅਤੇ ਫ਼ਾਸਫ਼ੋਰਸ ਆਰਥਰਾਈਟਸ ਵਰਗੇ ਰੋਗਾਂ ਦੇ ਖ਼ਤਰੇ ਨੂੰ ਘੱਟ ਕਰਦਾ ਹੈ।
ਪਾਚਣ ਦੀ ਸਮੱਸਿਆ: ਕਣਕ ਦੀ ਰੋਟੀ ਦੀ ਬਜਾਏ ਮੱਕੀ ਦੀ ਰੋਟੀ ਸੌਖੀ ਹਜ਼ਮ ਹੋ ਜਾਂਦੀ ਹੈ। ਮੱਕੀ ‘ਚ ਮੌਜੂਦ ਫ਼ਾਈਬਰ ਪਾਚਨ ਨੂੰ ਸਹੀ ਰੱਖਦਾ ਹੈ ਅਤੇ ਹਾਨੀਕਾਰਕ ਪਦਾਰਥਾਂ ਨੂੰ ਸ਼ਰੀਰ ‘ਚੋਂ ਬਾਹਰ ਕੱਢਣ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਐਸੀਡਿਟੀ, ਕਬਜ਼ ਆਦਿ ਪੇਟ ਸਬੰਧੀ ਸਮੱਸਿਆਵਾਂ ਘੱਟ ਹੁੰਦੀਆਂ ਹਨ।
ਖ਼ੂਨ ਵਧਾਏ: ਅਨੀਮੀਆ ਦੇ ਮਰੀਜ਼ਾਂ ਲਈ ਮੱਕੀ ਬਹੁਤ ਲਾਭਕਾਰੀ ਹੁੰਦੀ ਹੈ ਕਿਉਂਕਿ ਇਸ ‘ਚ ਜ਼ਿੰਕ, ਆਇਰਨ ਅਤੇ ਬੀਟਾ-ਕੈਰੋਟਿਨ ਹੁੰਦਾ ਹੈ ਜੋ ਸ਼ਰੀਰ ‘ਚ ਲਾਲ ਖੂਨ ਕੋਸ਼ਿਕਾਵਾਂ ਨੂੰ ਵਧਾਉਂਦਾ ਹੈ। ਇਸ ਤੋਂ ਇਲਾਵਾ ਇਹ ਵਾਇਟਾਮਿਨਜ਼ ਦੀ ਕਮੀ ਨੂੰ ਵੀ ਦੂਰ ਕਰਦਾ ਹੈ।
ਗਰਭ ਅਵਸਥਾ ‘ਚ ਫ਼ਾਇਦੇਮੰਦ: ਗਰਭਵਤੀ ਜਨਾਨੀਆਂ ਨੂੰ ਆਪਣੀ ਖ਼ੁਰਾਕ ‘ਚ ਮੱਕੀ ਦੀ ਰੋਟੀ ਜ਼ਰੂਰ ਸ਼ਾਮਿਲ ਕਰਨੀ ਚਾਹੀਦੀ ਹੈ। ਇਸ ‘ਚ ਫ਼ੌਲੇਟ ਅਤੇ ਵਾਇਟਾਮਿਨ-B ਪਾਇਆ ਜਾਂਦਾ ਹੈ ਜੋ ਗਰਭ ‘ਚ ਬੱਚੇ ਦੀਆਂ ਨਵੀਂ ਕੋਸ਼ਿਕਾਵਾਂ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਇਸ ਤੋਂ ਇਲਾਵਾ ਫ਼ੌਲੇਟ ਗਰਭ ਅਵਸਥਾ ‘ਚ ਮਾਂ ਅਤੇ ਬੱਚੇ, ਦੋਹਾਂ ਲਈ ਫ਼ਾਇਦੇਮੰਦ ਹੁੰਦਾ ਹੈ।
ਯੁਰਿਨ ‘ਚ ਜਲਣ ਦੀ ਸਮੱਸਿਆ: ਮੱਕੀ ਨੂੰ ਪਾਣੀ ‘ਚ ਉਬਾਲ ਕੇ ਛਾਣ ਲਓ ਅਤੇ ਇਸ ‘ਚ ਮਿਸ਼ਰੀ ਮਿਲਾ ਕੇ ਪੀਓ। ਇਸ ਨਾਲ ਯੂਰਿਨ ‘ਚ ਜਲਨ ਅਤੇ ਗੁਰਦਿਆਂ ਦੀ ਕਮਜ਼ੋਰੀ ਦੂਰ ਹੋਵੇਗੀ। ਇਸ ਨਾਲ ਪੱਥਰੀ ਹੋਣ ਦਾ ਖ਼ਤਰਾ ਵੀ ਘੱਟ ਹੋ ਜਾਂਦਾ ਹੈ।
ਅੱਖਾਂ ਦੀ ਰੌਸ਼ਨੀ: ਇਸ ‘ਚ ਪਾਇਆ ਜਾਣ ਵਾਲਾ ਰੈਟਿਨੌਈਡਸ ਅੱਖਾਂ ਦੇ ਰੈਟਿਨਾ ਲਈ ਲਾਭਕਾਰੀ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੌਸ਼ਨੀ ਨੂੰ ਫ਼ਾਇਦਾ ਮਿਲਦਾ ਹੈ।
ਚਮੜੀ ਲਈ ਫ਼ਾਇਦੇਮੰਦ: ਇਸ ‘ਚ ਮੌਜੂਦ ਬੀਟਾ-ਕੈਰੋਟਿਨ ਅਤੇ ਵਾਇਟਾਮਿਨ- A ਚਮੜੀ ਲਈ ਬੈੱਸਟ ਹੁੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਚਮੜੀ ‘ਚ ਨਿਖ਼ਾਰ ਆਉਂਦਾ ਹੈ।
ਕੈਂਸਰ ਦੀ ਰੋਕਥਾਮ: ਮੱਕੀ ਦਾ ਸੇਵਨ ਕਰਨਾ ਸਿਹਤ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਇਸ ‘ਚ ਐਂਟੀ-ਔਕਸੀਡੈਂਟਸ, ਬੀਟਾ ਕ੍ਰਿਪਟੋਜੈਨਥਿਨ, ਐਂਟੀ-ਔਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ ਜੋ ਫ਼ੇਫ਼ੜਿਆਂ ਦੇ ਕੈਂਸਰ, ਲਿਵਰ ਅਤੇ ਬ੍ਰੈੱਸਟ ਕੈਂਸਰ ਦੇ ਖ਼ਤਰੇ ਨੂੰ ਘੱਟ ਕਰਦੇ ਹਨ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।