
ਜ਼ੀਰਾ ਭੋਜਨ ਦਾ ਹੀ ਸੁਆਦ ਨਹੀਂ ਵਧਾਉਂਦਾ ਸਗੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਜੇਕਰ ਇਸ ਦੇ ਪਾਣੀ ਦੀ ਵਰਤੋਂ ਪੀਣ ਲਈ ਕੀਤੀ ਜਾਵੇ ਤਾਂ ਇਸ ਨਾਲ ਕਈ ਰੋਗ ਦੂਰ ਹੋ ਸਕਦੇ ਹਨ। ਜ਼ੀਰਾ ਕਲੈਟਰੋਲ ਨੂੰ ਕਾਬੂ ਕਰਨ ਦਾ ਕੰਮ ਕਰਦਾ ਹੈ। ਇੰਨਾ ਹੀ ਨਹੀਂ, ਇਹ ਫ਼ੈਟ ਨੂੰ ਵੀ ਸ਼ਰੀਰ ‘ਚ ਬਣਨ ਤੋਂ ਰੋਕਦਾ ਹੈ। ਜ਼ੀਰਾ ਭਾਰ ਵਧਣ ਤੋਂ ਵੀ ਰੋਕਦਾ ਹੈ। ਦੋ ਵੱਡੇ ਚੱਮਚ ਜ਼ੀਰਾ ਇੱਕ ਗਿਲਾਸ ਪਾਣੀ ‘ਚ ਭਿਓਂ ਕੇ ਰਾਤ ਨੂੰ ਰੱਖ ਦਿਓ। ਇਸ ਨਾਲ ਸ਼ਰੀਰ ਦੇ ਕਿਸੇ ਵੀ ਕੋਨੇ ‘ਚ ਜਮ੍ਹਾਂ ਗ਼ੈਰ-ਲੋੜੀਂਦੀ ਚਰਬੀ ਸ਼ਰੀਰ ਤੋਂ ਬਾਹਰ ਨਿਕਲ ਜਾਵੇਗੀ। ਇਸ ਨਾਲ ਭਾਰ ਵੀ ਹੌਲੀ-ਹੌਲੀ ਘੱਟ ਹੋਣਾ ਸ਼ੁਰੂ ਹੋ ਜਾਵੇਗਾ।
ਸਿਰ ਦਰਦ ਦੀ ਸਮੱਸਿਆ – ਬਹੁਤ ਸਾਰੇ ਲੋਕ ਸਿਰ ‘ਚ ਹੋਣ ਵਾਲੇ ਦਰਦ ਤੋਂ ਪਰੇਸ਼ਾਨ ਰਹਿੰਦੇ ਹਨ। ਇਸ ਦਰਦ ਤੋਂ ਛੁਟਕਾਰਾ ਪਾਉਣ ਲਈ ਤੁਹਾਨੂੰ ਜ਼ੀਰੇ ਵਾਲਾ ਪਾਣੀ ਪੀਣਾ ਚਾਹੀਦਾ ਹੈ, ਇਸ ਨਾਲ ਸਿਰ ਦਰਦ ਹਮੇਸ਼ਾ ਲਈ ਠੀਕ ਹੋ ਜਾਂਦਾ ਹੈ।
ਐਸੀਡੀਟੀ ਤੋਂ ਛੁਟਕਾਰਾ – ਐਸੀਡਿਟੀ ਤੋਂ ਜੇਕਰ ਤੁਸੀਂ ਪਰੇਸ਼ਾਨ ਹੋ ਤਾਂ ਤੁਹਾਨੂੰ ਜ਼ੀਰੇ ਵਾਲੇ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨੂੰ ਰੋਜ਼ ਖ਼ਾਲੀ ਢਿੱਡ ਪੀਣ ਨਾਲ ਐਸੀਡੀਟੀ ਤੋਂ ਛੁਟਕਾਰਾ ਮਿਲਦਾ ਹੈ।
ਚਮਕਦੀ ਚਮੜੀ ਲਈ – ਜੇਕਰ ਤੁਸੀਂ ਪਾਣੀ ਚਮੜੀ ਨੂੰ ਚਮਕਦਾਰ ਬਣਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਜ਼ੀਰੇ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਦਾ ਪਾਣੀ ਪੀਣ ਨਾਲ ਚਿਹਰੇ ‘ਤੇ ਨਿਖ਼ਾਰ ਆਉਂਦਾ ਹੈ ਅਤੇ ਖ਼ੂਨ ਵੀ ਸਾਫ਼ ਹੁੰਦਾ ਹੈ।
ਗੈਸ ਅਤੇ ਬਦਹਜ਼ਮੀ ਦੀ ਸਮੱਸਿਆ – ਗੈਸ ਤੇ ਬਦਹਜ਼ਮੀ ਦੀ ਸਮੱਸਿਆ ਤੋਂ ਪਰੇਸ਼ਾਨ ਲੋਕਾਂ ਨੂੰ ਜ਼ੀਰੇ ਦਾ ਪਾਣੀ ਪੀਣਾ ਚਾਹੀਦਾ ਹੈ। ਇਸ ਨੂੰ ਪੀਣ ਨਾਲ ਇਹ ਸਮੱਸਿਆ ਦੂਰ ਹੋ ਜਾਂਦੀ ਹੈ।
ਬੁਖ਼ਾਰ ਨੂੰ ਕਰੇ ਠੀਕ – ਬੁਖ਼ਾਰ ‘ਚ ਸ਼ਰੀਰ ਗਰਮ ਹੋ ਜਾਂਦਾ ਹੈ ਅਤੇ ਜ਼ੀਰੇ ਦਾ ਪਾਣੀ ਪੀਣ ਨਾਲ ਸ਼ਰੀਰ ਨੂੰ ਠੰਢਕ ਮਿਲਦੀ ਹੈ ਅਤੇ ਬੁਖ਼ਾਰ ਵੀ ਜਲਦੀ ਠੀਕ ਹੋ ਜਾਂਦਾ ਹੈ।
ਢਿੱਡ ਦਰਦ ਤੋਂ ਛੁਟਕਾਰਾ – ਢਿੱਡ ‘ਚ ਬਣਨ ਵਾਲੀ ਗੈਸ, ਢਿੱਡ ਦੇ ਦਰਦ ਤੋਂ ਪਰੇਸ਼ਾਨ ਲੋਕ ਜ਼ੀਰੇ ਦੇ ਪਾਣੀ ਦੀ ਵਰਤੋਂ ਕਰ ਸਕਦੇ ਹਨ। ਇਸ ਨਾਲ ਉਕਤ ਸਮੱਸਿਆਵਾਂ ਤੋਂ ਸੌਖੇ ਤਰੀਕੇ ਨਾਲ ਮੁਕਤੀ ਮਿਲ ਜਾਵੇਗੀ।
ਬੈਕਟੀਰੀਆ ਨੂੰ ਕਰੇ ਖ਼ਤਮ – ਜ਼ੀਰੇ ਵਾਲਾ ਪਾਣੀ ਸ਼ਰੀਰ ‘ਚ ਮੌਜੂਦ ਬੈਕਟੀਰੀਆ ਨੂੰ ਖ਼ਤਮ ਕਰਨ ਦਾ ਕੰਮ ਕਰਦਾ ਹੈ। ਇਸ ਨਾਲ ਵਾਈਰਸ ਤੋਂ ਵੀ ਬਚਿਆ ਜਾ ਸਕਦਾ ਹੈ।
ਇਮਿਊਨਿਟੀ ਸਿਸਟਮ ਕਰੇ ਮਜ਼ਬੂਤ – ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਲਈ ਜ਼ੀਰੇ ਦੇ ਪਾਣੀ ਦੀ ਵਰਤੋਂ ਕਰੋ। ਇਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵੱਧਦੀ ਹੈ।
ਕਬਜ਼ ਦੀ ਸਮੱਸਿਆ – ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਜ਼ੀਰੇ ਵਾਲਾ ਪਾਣੀ ਪੀਣਾ ਚਾਹੀਦਾ ਹੈ। ਇਸ ਨੂੰ ਰੋਜ਼ ਪੀਣ ਨਾਲ ਕਬਜ਼ ਦੀ ਬੀਮਾਰੀ ਤੋਂ ਛੁਟਕਾਰਾ ਮਿਲਦਾ ਹੈ।
ਖ਼ੂਨ ਦੀ ਕਮੀ ਕਰੇ ਦੂਰ – ਜ਼ੀਰੇ ਦੇ ਪਾਣੀ ਵਿੱਚ ਆਈਰਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦਾ ਪਾਣੀ ਪੀਣ ਨਾਲ ਖ਼ੂਨ ਦੀ ਕਮੀ ਦੂਰ ਹੁੰਦੀ ਹ
ਹਾਈ BP – ਜੇਕਰ ਤੁਹਾਨੂੰ ਹਾਈ ਬੀ.ਪੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਤੁਸੀਂ ਜ਼ੀਰੇ ਵਾਲਾ ਪਾਣੀ ਪੀ ਸਕਦੇ ਹੋ। ਇਸ ਦਾ ਪਾਣੀ ਖੂਨ ਦੇ ਦੌਰੇ ਦੇ ਪੱਧਰ ਨੂੰ ਸਹੀ ਰੱਖਦਾ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










