ਚਾਹ ‘ਚ ਖੰਡ ਦੀ ਥਾਂ ਕਰੋ ਗੁੜ ਦੀ ਵਰਤੋਂ

ਗੁੜ ਸਿਹਤ ਲਈ ਬਹੁਤ ਲਾਭਦਾਇਕ ਹੁੰਦਾ ਹੈ। ਇਸ ਦੀ ਵਰਤੋਂ ਕਰਨ ਨਾਲ ਸ਼ਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਹੁੰਦੇ ਹਨ। ਗੁੜ ‘ਚ ਵਾਇਟਾਮਿਨ, ਆਇਰਨ, ਕੈਲਸੀਅਮ, ਐਂਟੀ-ਔਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬੀਮਾਰੀਆਂ ਤੋਂ ਬਚਾਅ ਰਹਿੰਦਾ ਹੈ। ਗੁੜ ਦਾ ਸੇਵਨ ਇਮਿਊਨਿਟੀ ਸਿਸਟਮ ਨੂੰ ਮਜ਼ਬੂਤ, ਭਾਰ ਘੱਟ ਕਰਨ ਤੋਂ ਲੈ ਕੇ ਕਈ ਬੀਮਾਰੀਆਂ ਨੂੰ ਦੂਰ ਕਰਨ ‘ਚ ਵੀ ਸਹਾਇਕ ਹੁੰਦਾ ਹੈ। ਗੁੜ ਦੀ ਚਾਹ ਕਈ ਬੀਮਾਰੀਆਂ ਨੂੰ ਦੂਰ ਕਰਨ ‘ਚ ਸਹਾਇਕ ਹੁੰਦੀ ਹੈ। ਇਸ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ, ਆਓ ਜਾਣਦੇ ਹਾਂ ਉਨ੍ਹਾਂ ਬਾਰੇ।
ਭਾਰ ਰਹੇਗਾ ਕੰਟਰੋਲ: ਗੁੜ ਨੂੰ ਕੁਦਰਤੀ ਖੰਡ ਮੰਨਿਆ ਜਾਂਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਕਰਨ ਨਾਲ ਸੁਆਦ ਦੇ ਨਾਲ ਸਿਹਤ ਵੀ ਬਰਕਰਾਰ ਰਹਿੰਦੀ ਹੈ। ਇਸ ਨਾਲ ਭਾਰ ਵਧਣ ਦੀ ਸਮੱਸਿਆ ਤੋਂ ਬਚਿਆ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਸਰਦੀਆਂ ‘ਚ ਲੋਕ ਬਾਰ-ਬਾਰ ਚਾਹ ਪੀਣਾ ਪਸੰਦ ਕਰਦੇ ਹਨ। ਅਜਿਹੇ ‘ਚ ਖੰਡ ਦੀ ਜਗ੍ਹਾ ਗੁੜ ਦੀ ਵਰਤੋਂ ਕਰਨਾ ਸਭ ਤੋਂ ਵਧੀਆ ਰਹੇਗਾ।
ਇਮਿਊਨਿਟੀ ਵਧਾਏ: ਇਸ ਨੂੰ ਐਨਰਜ਼ੀ ਬੂਸਟਰ ਫ਼ੂਡ ਲਿਸਟ ‘ਚ ਸ਼ਾਮਿਲ ਕੀਤਾ ਜਾਂਦਾ ਹੈ। ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਇਮਿਊਨਿਟੀ ਵਧਣ ਦੇ ਨਾਲ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਮਿਲਦੀ ਹੈ। ਨਾਲ ਹੀ ਦਿਨ ਭਰ ਸ਼ਰੀਰ ਤਰੋਤਾਜ਼ਾ ਰਹਿੰਦਾ ਹੈ।
ਖ਼ੂਨ ਦੀ ਘਾਟ ਪੂਰੀ ਹੋਣ ‘ਚ ਮਦਦ: ਆਇਰਨ ਨਾਲ ਭਰਪੂਰ ਗੁੜ ਦੀ ਵਰਤੋਂ ਕਰਨ ਨਾਲ ਖ਼ੂਨ ਦੀ ਘਾਟ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਅਨੀਮੀਆ ਦੇ ਮਰੀਜ਼ਾਂ ਨੂੰ ਚਾਹ ‘ਚ ਗੁੜ ਮਿਲਾ ਕੇ ਪੀਣ ਨਾਲ ਫ਼ਾਇਦਾ ਹੁੰਦਾ ਹੈ।
ਢਿੱਡ ਘੱਟ ਹੁੰਦਾ ਹੈ: ਗੁੜ ਦੀ ਚਾਹ ਪੀਣ ਦੇ ਨਾਲ ਢਿੱਡ ਦੀ ਚਰਬੀ ਘੱਟ ਹੁੰਦੀ ਹੈ। ਇਸ ਨਾਲ ਇਨਸਾਨ ਸਿਹਤਮੰਦ ਰਹਿੰਦਾ ਹੈ।
ਪਾਚਨ ਤੰਤਰ ‘ਚ ਸੁਧਾਰ: ਗੁੜ ਦੀ ਚਾਹ ਪਾਚਨ ਤੰਤਰ ‘ਚ ਸੁਧਾਰ ਲਿਆਉਂਦੀ ਹੈ। ਸੀਨੇ ‘ਚ ਹੋਣ ਵਾਲੀ ਜਲਨ ‘ਚ ਵੀ ਮਦਦਗਾਰ ਹੁੰਦੀ ਹੈ।
ਮਾਈਗ੍ਰੇਨ ਤੋਂ ਰਾਹਤ: ਮਾਈਗ੍ਰੇਨ ਜਾਂ ਸਿਰ ਦਰਦ ਦੇ ਮਰੀਜ਼ਾਂ ਨੂੰ ਗਾਂ ਦੇ ਦੁੱਧ ‘ਚ ਗੁੜ ਦੀ ਚਾਹ ਬਣਾ ਕੇ ਪੀਣੀ ਚਾਹੀਦੀ ਹੈ। ਇਸ ਨਾਲ ਸਿਰ ਦਰਦ ‘ਚ ਰਾਹਤ ਮਿਲਦੀ ਹੈ। ਜਿਨ੍ਹਾਂ ਲੋਕਾਂ ਨੂੰ ਖ਼ੂਨ ਦੀ ਕਮੀ ਹੈ ਉਹ ਵੀ ਗੁੜ ਦਾ ਇਸਤੇਮਾਲ ਕਰ ਕੇ ਇਸ ਤੋਂ ਰਾਹਤ ਪਾ ਸਕਦੇ ਹਨ।
ਢਿੱਡ ਦੀਆਂ ਸਮੱਸਿਆਵਾਂ: ਗੁੜ ਦੀ ਚਾਹ ਦੀ ਵਰਤੋਂ ਕਰਨ ਨਾਲ ਪਾਚਨ ਤੰਤਰ ਵਧੀਆ ਤਰੀਕੇ ਨਾਲ ਕੰਮ ਕਰਦਾ ਹੈ। ਅਸਲ ‘ਚ ਇਸ ਨੂੰ ਬਣਾਉਣ ‘ਚ ਬਹੁਤ ਹੀ ਥੋੜ੍ਹੀ ਜਿਹੀ ਮਾਤਰਾ ‘ਚ ਆਰਟੀਫ਼ੀਸ਼ਲ਼ ਸਵਿਟਨਰ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੇ ‘ਚ ਇਸ ਤੋਂ ਤਿਆਰ ਚਾਹ ਦੀ ਵਰਤੋਂ ਕਰਨ ਨਾਲ ਢਿੱਡ ਦੀਆਂ ਸਮੱਸਿਆਵਾਂ ਦਾ ਖ਼ਤਰਾ ਘੱਟ ਹੁੰਦਾ ਹੈ।
ਥਕਾਵਟ ਅਤੇ ਕਮਜ਼ੋਰੀ ਤੋਂ ਵੀ ਰਾਹਤ: ਗੂੜ ਦੀ ਚਾਹ ਪੀਣ ਨਾਲ ਸ਼ਰੀਰ ‘ਚ ਖ਼ੂਨ ਦੀ ਮਾਤਰਾ ਵੱਧਦੀ ਹੈ ਅਤੇ ਥਕਾਵਟ ਅਤੇ ਕਮਜ਼ੋਰੀ ਤੋਂ ਵੀ ਰਾਹਤ ਮਿਲਦੀ ਹੈ। ਨਾਲ ਹੀ ਇਸ ਨਾਲ ਸ਼ਰੀਰ ਦੇ ਸਾਰੇ ਅੰਗਾਂ ‘ਚ ਔਕਸੀਜਨ ਸਹੀ ਮਾਤਰਾ ‘ਚ ਪਹੁੰਚਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।