ਅਕਸਰ ਚੁਕੰਦਰ ਦੀ ਵਰਤੋਂ ਸਲਾਦ ਅਤੇ ਜੂਸ ਵਜੋਂ ਕੀਤੀ ਜਾਂਦੀ ਹੈ। ਇਹ ਲਾਲ ਰੰਗ ਦਾ ਫ਼ਲ ਸ਼ਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਅਸੀਂ ਤੁਹਾਨੂੰ ਚੁਕੰਦਰ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸ ਰਹੇ ਹਾਂ …
ਹੱਡੀਆਂ ਅਤੇ ਗੁਰਦੇ ਲਈ ਫ਼ਾਇਦੇਮੰਦ: ਚੁਕੰਦਰ ‘ਚ ਮੌਜੂਦ ਖਣਿਜ ਤੱਤ ਜਿਵੇਂ ਪੋਟੈਸ਼ੀਅਮ ਅਤੇ ਮੈਗਨੀਜ਼ ਮਾਸਪੇਸ਼ੀਆਂ, ਹੱਡੀਆਂ, ਜਿਗਰ ਅਤੇ ਗੁਰਦੇ ਲਈ ਲਾਭਕਾਰੀ ਹੁੰਦੇ ਹਨ।
ਬਲੱਡ ਪ੍ਰੈਸ਼ਰ ਕੰਟਰੋਲ ‘ਚ: ਚੁਕੰਦਰ ‘ਚ ਕੁਦਰਤੀ ਨਾਈਟ੍ਰੇਟਸ ਹੁੰਦੇ ਹਨ ਜੋ ਸ਼ਰੀਰ ‘ਚ ਪਹੁੰਚ ਕੇ ਨਾਈਟ੍ਰਿਕ ਔਕਸਾਈਡ ‘ਚ ਬਦਲ ਜਾਂਦੇ ਹਨ। ਇਹ BP ਨੂੰ ਕੰਟਰੋਲ ‘ਚ ਰੱਖਦੇ ਹਨ।
ਕੈਂਸਰ ਤੋਂ ਬਚਾਏ: ਚੁਕੰਦਰ ‘ਚ ਫ਼ਾਈਟੋਨਿਊਟਰੀਅਨਜ਼ ਵੀ ਪਾਏ ਜਾਂਦੇ ਹਨ ਜੋ ਕਿ ਕੈਂਸਰ ਕੋਸ਼ਿਕਾਵਾਂ ਨੂੰ ਸ਼ਰੀਰ ‘ਚ ਬਣਨ ਤੋਂ ਰੋਕਦੇ ਹਨ। ਚੁਕੰਦਰ ਦਾ ਗਾੜਾ ਰੰਗ ਵੀ ਇਸੇ ਕਾਰਨ ਹੁੰਦਾ ਹੈ।
ਦਿਮਾਗ਼ ਲਈ ਫ਼ਾਇਦੇਮੰਦ: ਚੁਕੰਦਰ ਖਾਣ ਨਾਲ ਦਿਮਾਗ਼ ਤਾਜ਼ਾ ਰਹਿੰਦਾ ਹੈ ਜਿਸ ਨਾਲ ਦਿਮਾਗ਼ ਦੀ ਕੰਮ ਕਰਨ ਦੀ ਸਮਰੱਥਾ ਵਧਦੀ ਹੈ।
ਗਰਭਵਤੀ ਔਰਤਾਂ ਲਈ ਫ਼ਾਇਦੇਮੰਦ: ਚੁਕੰਦਰ ‘ਚ ਉੱਚ ਮਾਤਰਾ ‘ਚ ਫ਼ੋਲਿਕ ਐਸਿਡ ਹੁੰਦਾ ਹੈ ਜੋ ਕਿ ਗਰਭਵਤੀ ਔਰਤਾਂ ਲਈ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਔਰਤਾਂ ਦੇ ਢਿੱਡ ‘ਚ ਪੱਲ ਰਹੇ ਬੱਚੇ ਦੀ ਰੀੜ੍ਹ ਦੀ ਹੱਡੀ ਬਣਾਉਣ ‘ਚ ਮਦਦ ਮਿਲਦੀ ਹੈ।
ਸ਼ੂਗਰ ਨੂੰ ਕੰਟਰੋਲ ਕਰੇ: ਚੁਕੰਦਰ ਖਾਣ ਨਾਲ ਸ਼ੂਗਰ ਕੰਟਰੋਲ ‘ਚ ਰਹਿੰਦੀ ਹੈ। ਸ਼ੂਗਰ ਦੇ ਮਰੀਜ਼ ਨੂੰ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










