ਚੰਡੀਗੜ੍ਹ : ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਅਦਾਲਤ ਨੇ 3 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, : ਚੰਡੀਗੜ੍ਹ ਬਲਾਤਕਾਰ ਮਾਮਲੇ ਵਿਚ ਅੱਜ ਤਿੰਨਾਂ ਦੋਸ਼ੀਆਂ ਨੂੰ ਅਦਾਲਤ ਨੇ 3 ਦਿਨ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ|
ਦੱਸਣਯੋਗ ਹੈ ਕਿ ਬੀਤੇ ਦਿਨੀਂ ਆਟੋ ਸਵਾਰ ਲੜਕੀ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ| ਪੁਲਿਸ ਨੇ ਇਸ ਮਾਮਲੇ ਵਿਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ|