ਛੇੜਛਾੜ ਮਾਮਲੇ ‘ਚ ਵਿਕਾਸ ਬਰਾਲਾ ਨੂੰ 2 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ : ਚੰਡੀਗੜ੍ਹ ਛੇੜਛਾੜ ਮਾਮਲੇ ਵਿਚ ਦੋਸ਼ੀ ਵਿਕਾਸ ਬਰਾਲਾ ਅਤੇ ਉਸ ਦੇ ਦੋਸਤ ਅਸ਼ੀਸ਼ ਨੂੰ ਪੁਲਿਸ ਨੇ 2 ਦਿਨ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ| ਇਸ ਤੋਂ ਪਹਿਲਾਂ ਦੋਨਾਂ ਨੂੰ ਪੁਲਿਸ ਨੇ ਚੰਡੀਗੜ੍ਹ ਕੋਰਟ ਵਿਚ ਪੇਸ਼ ਕੀਤਾ| ਦੱਸਣਯੋਗ ਹੈ ਕਿ ਵਿਕਾਸ ਬਰਾਲਾ ਨੂੰ ਚੰਡੀਗੜ੍ਹ ਪੁਲਿਸ ਨੇ ਕੱਲ੍ਹ ਗ੍ਰਿਫਤਾਰ ਕੀਤਾ ਸੀ|