ਜਗਮੀਤ ਬਰਾੜ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ

1ਚੰਡੀਗੜ੍ਹ  : ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਰਹੇ ਜਗਮੀਤ ਸਿੰਘ ਬਰਾੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਹੋਏ ਇਕ ਪੱਤਰਕਾਰ ਸੰਮੇਲਨ ਦੌਰਾਨ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਤੋਂ ਇਲਾਵਾ ਸੰਜੇ ਸਿੰਘ, ਭਗਵੰਤ ਮਾਨ, ਜਰਨੈਲ ਸਿੰਘ ਅਤੇ ਹਿੰਮਤ ਸਿੰਘ ਸ਼ੇਰਗਿੱਲ ਦੀ ਮੌਜੂਦਗੀ ਵਿਚ ਜਗਮੀਤ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ।