ਚੰਡੀਗੜ੍ਹ : ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇ.ਜੇ ਸਿੰਘ ਅੱਜ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ| ਸੰਭਾਵਨਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਹਨਾਂ ਨੂੰ ਅੱਜ ਹੀ ਪਾਰਟੀ ਵਿਚ ਸ਼ਾਮਿਲ ਕਰਨਗੇ ਤੇ ਨਾਲ ਹੀ ਪਟਿਆਲਾ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵੀ ਐਲਾਨਣਗੇ|
Latest article
ਜ਼ਹਿਰੀਲੀ ਸ਼ਰਾਬ ਨੇ ਉਜਾੜ ‘ਤੇ ਹੱਸਦੇ ਵੱਸਦੇ ਘਰ, 19 ਲੋਕਾਂ ਦੀ ਮੌਤ, ਨਾਗਾਲੈਂਡ ‘ਚ...
ਮੋਕੋਕਚੁੰਗ : ਨਾਗਾਲੈਂਡ ਵਿੱਚ ਕਥਿਤ ਤੌਰ 'ਤੇ ਨਕਲੀ ਸ਼ਰਾਬ ਪੀਣ ਤੋਂ ਬਾਅਦ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ, ਜਿਸ ਕਾਰਨ ਪੁਲਸ ਨੇ ਸ਼ੱਕੀ...
ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
ਅੰਮ੍ਰਿਤਸਰ/ਜਲੰਧਰ -ਪੰਜਾਬ ਦੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਲਈ ਬਾਰਡਰ ਰੇਂਜ ਪੁਲਸ ਨੇ ਬੀ....
PM ਮੋਦੀ ਨੇ ਮਰਹੂਮ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਭੇਟ ਕੀਤੀ...
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਜਨਮ ਦਿਨ ਦੀ ਵਰ੍ਹੇਗੰਢ 'ਤੇ...















