ਸਿਹਤਮੰਦ ਰਹਿਣ ਲਈ ਇਹ ਜ਼ਰੂਰੀ ਹੈ ਕਿ ਅਸੀਂ ਸਾਰੇ ਪੋਸ਼ਕ ਤੱਤ ਜਿਵੇਂ ਪ੍ਰੋਟੀਨ, ਵਾਇਟਾਮਿਨ, ਕਾਰਬੋਹਾਈਡਰੇਟਸ, ਚਰਬੀ ਅਤੇ ਖਣਿਜਾਂ ਦਾ ਸੇਵਨ ਕਰੀਏ। ਹਾਲਾਂਕਿ ਸਾਡੇ ਰੋਜ਼ਾਨਾ ਦੇ ਖਾਣੇ ‘ਚ ਕੁੱਝ ਅਜਿਹੀਆਂ ਚੀਜ਼ਾਂ ਹੁੰਦੀਆਂ ਹਨ ਜਿਨ੍ਹਾਂ ਦਾ ਸ਼ਰੀਰ ਨੂੰ ਕੋਈ ਫ਼ਾਇਦਾ ਨਹੀਂ ਹੁੰਦਾ, ਪਰ ਫ਼ਿਰ ਵੀ ਅਸੀਂ ਇਨ੍ਹਾਂ ਦਾ ਸੇਵਨ ਕਰਦੇ ਹਾਂ। ਇਨ੍ਹਾਂ ‘ਚੋਂ ਇੱਕ ਸ਼ੂਗਰ ਹੈ ਜਿਸ ਬਾਰੇ ਅਸੀਂ ਇੱਥੇ ਗੱਲ ਕਰਾਂਗੇ।
ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖੰਡ ਖਾਣ ਨਾਲ ਸਾਡੇ ਸ਼ਰੀਰ ਨੂੰ ਕੋਈ ਫ਼ਾਇਦਾ ਨਹੀਂ ਹੁੰਦਾ। ਬਹੁਤ ਜ਼ਿਆਦਾ ਮਿੱਠੇ ਜਾਂ ਚੀਨੀ ਦਾ ਸੇਵਨ ਕਈ ਬੀਮਾਰੀਆਂ ਨੂੰ ਸੱਦਾ ਦਿੰਦਾ ਹੈ ਜਿਸ ‘ਚ ਭਾਰ ਵਧਣਾ, ਸ਼ੂਗਰ, ਦੰਦਾਂ ‘ਚ ਕੈਵਿਟੀਜ਼ ਅਤੇ ਹਾਈ BP, ਯਾਨੀ ਕਿ ਸਿਹਤਮੰਦ ਸ਼ਰੀਰ ਲਈ ਇਹ ਜ਼ਰੂਰੀ ਹੈ ਕਿ ਅਸੀਂ ਘੱਟ ਤੋਂ ਘੱਟ ਚੀਨੀ ਦਾ ਸੇਵਨ ਕਰੀਏ। ਤਾਂ ਆਓ ਜਾਣਦੇ ਹਾਂ ਕਿ ਜ਼ਿਆਦਾ ਖੰਡ ਖਾਣ ਨਾਲ ਸ਼ਰੀਰ ‘ਤੇ ਕੀ ਅਸਰ ਪੈਂਦਾ ਹੈ।
ਜ਼ਿਆਦਾ ਮਿਠਾਈਆਂ ਖਾਣ ਨਾਲ ਸ਼ਰੀਰ ‘ਚ ਆਉਂਦੇ ਹਨ ਇਹ ਬਦਲਾਅ
ਕਮਜ਼ੋਰੀ: ਬਹੁਤ ਜ਼ਿਆਦਾ ਖੰਡ ਜਾਂ ਮਿਠਾਈਆਂ ਦਾ ਸੇਵਨ ਕਰਨ ਨਾਲ ਵੀ ਸ਼ਰੀਰ ‘ਚ ਊਰਜਾ ਦਾ ਪੱਧਰ ਘੱਟ ਜਾਂਦਾ ਹੈ ਜਿਸ ਕਾਰਨ ਤੁਸੀਂ ਕਮਜ਼ੋਰੀ ਅਤੇ ਥਕਾਵਟ ਮਹਿਸੂਸ ਕਰਨ ਲੱਗਦੇ ਹੋ। ਜ਼ਿਆਦਾਤਰ ਮਿੱਠੇ ਭੋਜਨਾਂ ‘ਚ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਘਾਟ ਹੁੰਦੀ ਹੈ।
ਹਾਈ ਬਲੱਡ ਪ੍ਰੈਸ਼ਰ: ਸ਼ੂਗਰ ਦਾ ਬਲੱਡ ਪ੍ਰੈਸ਼ਰ ‘ਤੇ ਵੀ ਮਾੜਾ ਅਸਰ ਪੈਂਦਾ ਹੈ ਜਿਸ ਕਾਰਨ ਹਾਈਪਰਟੈਨਸ਼ਨ ਯਾਨੀ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਸ਼ੁਰੂ ਹੋ ਸਕਦੀ ਹੈ।
ਭਾਰ ਵਧਣਾ: ਜ਼ਿਆਦਾ ਚੌਕਲੇਟ, ਮਿਠਾਈ ਜਾਂ ਚਿੱਟੀ ਖੰਡ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ।
ਖ਼ਰਾਬ ਮੂਡ: ਭੋਜਨ ‘ਚ ਜ਼ਿਆਦਾ ਖੰਡ ਮੂਡ ਨੂੰ ਪ੍ਰਭਾਵਿਤ ਕਰਦੀ ਹੈ। ਇਸ ਨਾਲ ਤੁਸੀਂ ਹਰ ਸਮੇਂ ਚਿੜਚਿੜੇ ਮਹਿਸੂਸ ਕਰਦੇ ਹੋ।
ਜੋੜਾਂ ਦਾ ਦਰਦ: ਬਹੁਤ ਸਾਰੀਆਂ ਖੋਜਾਂ ਹੋਈਆਂ ਹਨ ਜੋ ਸੁਝਾਉਂਦੀਆਂ ਹਨ ਕਿ ਜ਼ਿਆਦਾ ਖੰਡ ਦੇ ਸੇਵਨ ਅਤੇ ਰਾਇਮੇਟਾਇਡ ਗਠੀਏ ਦੇ ਵਿਚਕਾਰ ਇੱਕ ਸਬੰਧ ਹੈ। ਯਾਨੀ ਜੇਕਰ ਤੁਹਾਡੀ ਡਾਈਟ ‘ਚ ਖੰਡ ਦੀ ਜ਼ਿਆਦਾ ਮਾਤਰਾ ਸ਼ਾਮਿਲ ਹੁੰਦੀ ਹੈ ਤਾਂ ਤੁਹਾਡੀਆਂ ਹੱਡੀਆਂ ਵੀ ਇਸ ਨਾਲ ਪ੍ਰਭਾਵਿਤ ਹੋ ਸਕਦੀਆਂ ਹਨ।
ਇਨਸੋਮਨੀਆ: ਕਮਜ਼ੋਰੀ ਅਤੇ ਚਿੜਚਿੜੇਪਨ ਕਾਰਨ ਨੀਂਦ ਵੀ ਪ੍ਰਭਾਵਿਤ ਹੁੰਦੀ ਹੈ। ਬਹੁਤ ਜ਼ਿਆਦਾ ਮਿਠਾਈਆਂ ਖਾਣ ਨਾਲ ਨੀਂਦ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।
ਢਿੱਡ ਨਾਲ ਸਬੰਧਿਤ ਸਮੱਸਿਆਵਾਂ: ਜਿਹੜੇ ਲੋਕ ਪਹਿਲਾਂ ਹੀ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਤੋਂ ਪੀੜਤ ਹਨ ਜਿਵੇਂ ਕਿ IBS, ਅਤੇ ਬਹੁਤ ਜ਼ਿਆਦਾ ਖੰਡ ਦਾ ਸੇਵਨ ਸਥਿਤੀ ਨੂੰ ਹੋਰ ਵਿਗੜ ਸਕਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com










