ਸਟ੍ਰਾਬਰੀ ਇੱਕ ਰਸੀਲਾ ਫ਼ਲ ਹੈ। ਕੀ ਤੁਸੀਂ ਜਾਣਦੇ ਹੋ ਇਸ ਦੀ ਵਰਤੋਂ ਸਿਹਤ ਲਈ ਕਿੰਨੀ ਫ਼ਾਇਦੇਮੰਦ ਹੁੰਦੀ ਹੈ? ਪ੍ਰੋਟੀਨ, ਕੈਲੋਰੀਜ਼, ਫ਼ਾਈਬਰ, ਆਇਓਡੀਨ, ਫ਼ੋਲੇਟ, ਓਮੈਗਾ 3, ਪੋਟੈਸ਼ੀਅਮ, ਮੈਗਨੀਜ਼ੀਅਮ, ਵਾਇਟਾਮਿਨ-B ਅਤੇ C ਦੇ ਗੁਣਾਂ ਨਾਲ ਭਰਪੂਰ ਸਟ੍ਰਾਬਰੀ ਦੀ ਵਰਤੋਂ ਤੁਹਾਡੇ ਸ਼ਰੀਰ ਨੂੰ ਕਈ ਬੀਮਾਰੀਆਂ ਨਾਲ ਲੜਨ ਦੀ ਤਾਕਤ ਦਿੰਦੀ ਹੈ। ਸੂਪਰਫ਼ੂਡ ਮੰਨਿਆ ਜਾਣ ਵਾਲੇ ਸਟ੍ਰਾਬਰੀ ਫ਼ਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਨੂੰ ਵੀ ਦੂਰ ਕਰਨ ‘ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ ਸਟ੍ਰਾਬਰੀ ਦੀ ਵਰਤੋਂ ਜ਼ਰੂਰ ਕਰੋਜਿਸ ਨਾਲ ਤੁਹਾਡੇ ਸ਼ਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬਰੀ ਖਾਣ ਨਾਲ ਤੁਹਾਨੂੰ ਕੀ-ਕੀ ਫ਼ਾਇਦੇ ਹੋ ਸਕਦੇ ਹਨ।
ਦਿਲ ਦੀਆਂ ਬੀਮਾਰੀਆਂ: ਇਸ ‘ਚ ਮੌਜੂਦ ਫ਼ਲੇਵੋਨੌਇਡਜ਼ ਅਤੇ ਐਂਟੀਔਕਸੀਡੈਂਟਸ ਸ਼ਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦੇ ਹਨ ਜਿਸ ਨਾਲ ਧਮਨੀਆਂ ਬਲੌਕ ਹੋਣ ਤੋਂ ਬਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ।
ਡਿਪ੍ਰੈਸ਼ਨ: ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ਼ ਨੂੰ ਠੰਡਾ ਅਤੇ ਫ਼੍ਰੈੱਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਨਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।
ਕੈਂਸਰ ਨਾਲ ਲੜਨ ‘ਚ ਕਰੇ ਮਦਦ: ਸਟ੍ਰਾਬਰੀ ‘ਚ ਮੌਜੂਦ ਐਂਟੀਔਕਸੀਡੈਂਟਸ, ਫ਼ਲੇਵੋਨਾੌਇਡਜ਼ ਅਤੇ ਵਾਇਟਾਮਿਨ C ਸ਼ਰੀਰ ‘ਚ ਕੈਂਸਰ ਸੈੱਲਜ਼ ਨੂੰ ਖ਼ਤਮ ਕਰਨ ‘ਚ ਮਦਦ ਕਰਦੇ ਹਨ। ਇਸ ਦੀ ਵਰਤੋਂ ਸ਼ਰੀਰ ਨੂੰ ਹਰ ਤਰ੍ਹਾਂ ਦੇ ਕੈਂਸਰ ਨਾਲ ਲੜਨ ‘ਚ ਮਦਦ ਕਰਦੀ ਹੈ।
ਇਮਿਊਨ ਸਿਸਟਮ: ਵਾਇਟਾਮਿਨ B ਅਤੇ C ਦੇ ਗੁਣਾਂ ਨਾਲ ਭਰਪੂਰ ਸਟ੍ਰਾਬਰੀ ਦੀ ਵਰਤੋਂ ਇਮਊਨ ਸਿਸਟਮ ਨੂੰ ਵਧਾਉਣ ‘ਚ ਮਦਦ ਕਰਦੀ ਹੈ, ਅਤੇ ਇਸ ਦੇ ਨਾਲ ਦਿਨਭਰ ਤੁਹਾਡੇ ਸ਼ਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।
ਡਾਇਬਿਟੀਜ਼ ਨੂੰ ਕਰੇ ਕੰਟਰੋਲ: ਡਾਇਬਿਟੀਜ਼ ਦੇ ਮਰੀਜ਼ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬਰੀ ਦੀ ਵਰਤੋਂ ਟਾਈਪ 2 ਡਾਇਬਿਟੀਜ਼ ਦਾ ਖ਼ਤਰਾ ਵੀ ਘੱਟ ਕਰਦੀ ਹੈ।
ਭਾਰ ਘਟਾਉਣ ‘ਚ ਮਦਦਗਾਰ: ਲੋਅ ਕੈਲੋਰੀ ਫ਼ੂਡ ਹੋਣ ਕਾਰਨ ਇੱਕ ਕੱਪ ਸਟ੍ਰਾਬਰੀ ‘ਚ 53 ਕੈਲੋਰੀਜ਼ ਹੁੰਦੀਆਂ ਹਨ, ਅਤੇ ਇਸ ‘ਚ ਭਰਪੂਰ ਮਾਤਰਾ ‘ਚ ਫ਼ਾਈਬਰ ਵੀ ਹੁੰਦਾ ਹੈ ਜਿਸ ਨਾਲ ਇਸ ਨੂੰ ਖਾਣ ਤੋਂ ਬਾਅਦ ਕਾਫ਼ੀ ਦੇਰ ਤਕ ਪੇਟ ਭਰਿਆ ਰਹਿੰਦਾ ਹੈ ਅਤੇ ਤੁਸੀਂ ਅਨਹੈਲਦੀ ਸਨੈਕਿੰਗ ਤੋਂ ਬਚ ਜਾਂਦੇ ਹੋ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਵਾਇਟਾਮਿਨ C ਤੁਹਾਡਾ ਮਟੈਬਲਿਜ਼ਮ ਤੇਜ਼ ਕਰਦਾ ਹੈ ਜਿਸ ਨਾਲ ਸ਼ਰੀਰ ਤੇਜ਼ੀ ਨਾਲ ਕੈਲੋਰੀਜ਼ ਬਰਨ ਕਰਦਾ ਹੈ।
ਕਬਜ਼ ਤੋਂ ਰਾਹਤ: ਰੋਜ਼ ਇਸ ਨੂੰ ਖਾਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ। ਸਟ੍ਰਾਬਰੀ ‘ਚ ਮੌਜੂਦ ਫ਼ਾਈਬਰ ਦੀ ਵਰਤੋਂ ਨਾਲ ਪਾਚਨ ਕਿਰਿਆ ਨੂੰ ਦਰੁਸਤ ਰੱਖਿਆ ਜਾ ਸਕਦਾ ਹੈ ਜਿਸ ਨਾਲ ਕਬਜ਼, ਐਸੀਡਿਟੀ, ਅਪੱਚ ਅਤੇ ਗੈਸ ਵਰਗੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ।
ਐਜ਼ਮਾ: ਸਟ੍ਰਾਬਰੀ ‘ਚ ਕਈ ਤੱਤ ਹੁੰਦੇ ਹਨ ਜਿਸ ਨਾਲ ਐਜ਼ਮਾ ਵਰਗੀਆਂ ਬੀਮਾਰੀਆਂ ਨੂੰ ਠੀਕ ਕਰਨ ‘ਚ ਮਦਦ ਮਿਲਦੀ ਹੈ। ਜੇ ਤੁਹਾਨੂੰ ਐਜ਼ਮਾ ਦੀ ਸਮੱਸਿਆ ਹੈ ਤਾਂ ਤੁਹਾਨੂੰ ਸਟ੍ਰਾਬਰੀ ਜ਼ਰੂਰ ਖਾਣੀ ਚਾਹੀਦੀ ਹੈ।
ਅੱਖਾਂ ਦੀ ਰੋਸ਼ਨੀ: ਇਸ ‘ਚ ਮੌਜੂਦ ਐਂਜ਼ਾਇਮ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ‘ਚ ਐਂਟੀ ਔਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ ਸਟ੍ਰਾਬਰੀ ਦੀ ਵਰਤੋਂ ਜ਼ਰੂਰ ਕਰੋ।
ਗਠੀਆ ਰੋਗ: ਇਸ ‘ਚ ਐਂਟੀ-ਔਕਸੀਡੈਂਟ ਗੁਣ ਹੋਣ ਕਾਰਨ ਗਠੀਆ ਰੋਗ ਦੇ ਉਪਚਾਰ ‘ਚ ਮਦਦ ਮਿਲਦੀ ਹੈ। ਇਸ ਦੀ ਵਰਤੋਂ ਨਾਲ ਸ਼ਰੀਰ ‘ਚ ਅਕੜਾਅ ਅਤੇ ਦਰਦ ਦੀ ਸਮੱਸਿਆ ਦੂਰ ਹੁੰਦੀ ਹੈਜਿਸ ਨਾਲ ਤੁਹਾਨੂੰ ਗਠੀਆ ਦੀ ਸਮੱਸਿਆ ਤੋਂ ਆਰਾਮ ਮਿਲਦਾ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com










