
ਮਿਸੀਸਾਗਾ (ਸੂਰਜਵੰਸ਼ੀ) – ਜਾਮਨ ਇਕ ਅਜਿਹਾ ਫ਼ਲ ਹੈ ਜਿਸ ‘ਚ ਕਈ ਗੁਣ ਮੌਜੂਦ ਹਨ। ਇਸ ਨੂੰ ਖਾਣ ਨਾਲ ਸ਼ਰੀਰ ਨੂੰ ਕਈ ਤਰ•ਾਂ ਦੇ ਫ਼ਾਇਦੇ ਹੁੰਦੇ ਹਨ। ਸ਼ੂਗਰ ਦੇ ਮਰੀਜ਼ਾ ਲਈ ਜਾਮਨ ਬਹੁਤ ਫ਼ਾਇਦੇਮੰਦ ਹੈ। ਇਸ ਦਾ ਖੱਟਾ-ਮਿੱਠਾ ਸੁਆਦ ਸਰੀਰ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦਿਆਂ ਬਾਰੇ…
1. ਪੇਟ ਦੀ ਪ੍ਰੇਸ਼ਾਨੀ: ਕਈ ਵਾਰ ਜ਼ਿਆਦਾ ਗਰਮ ਚੀਜ਼ਾਂ ਜਾ ਮਸਾਲੇਦਾਰ ਚੀਜ਼ਾਂ ਨਾਲ ਪੇਟ ‘ਚ ਗਰਮੀ ਪੈ ਜਾਂਦੀ ਹੈ ਅਤੇ ਪੇਟ ਖ਼ਰਾਬ ਹੋ ਜਾਂਦਾ ਹੈ। ਇਸ ਲਈ ਖਾਧਾ ਹੋਇਆ ਕੁਝ ਵੀ ਪਚਾਉਣ ‘ਚ ਬਹੁਤ ਮੁਸ਼ਕਿਲ ਹੁੰਦੀ ਹੈ। ਇਸ ਲਈ ਜਾਮਨ ਜਿੰਨਾ ਹੋ ਸਕੇ ਖਾਓ। ਇਸ ਦੀ ਤਾਸੀਰ ਠੰਡੀ ਹੁੰਦੀ ਹੈ ਜੋ ਪੇਟ ਨੂੰ ਠੀਕ ਰੱਖਣ ‘ਚ ਮਦਦ ਕਰਦੀ ਹੈ।
2. ਚਮੜੀ ‘ਤੇ ਨਿਖ਼੍ਰrfe9ivMgਾਰ: ਸਿਹਤ ਦੇ ਨਾਲ-ਨਾਲ ਜਾਮਨ ਨਾਲ ਚਿਹਰੇ ਦੀ ਰੰਗਤ ਵੀ ਨਿਖਾਰੀ ਜਾ ਸਕਦੀ ਹੈ। ਇਸ ਲਈ ਜਾਮਨ ਦੀ ਪੇਸਟ ਬਣਾ ਕੇ ਚਿਹਰੇ ‘ਤੇ ਲਗਾਓ। ਇਸ ਨਾਲ ਆਇਲੀ ਸਕਿਨ ਤੋਂ ਛੁਟਕਾਰਾ ਮਿਲੇਗਾ।
3. ਮਜ਼ਬੂਤ ਦੰਦ: ਜਾਮਨ ਖਾਣ ਨਾਲ ਦੰਦ ਅਤੇ ਮਸੂੜੇ ਮਜ਼ਬੂਤ ਹੁੰਦੇ ਹਨ। ਇਸ ਤੋਂ ਇਲਾਵਾ ਇਸ ਦੇ ਬੀਜਾਂ ਨੂੰ ਪੀਸ ਕੇ ਪੇਸਟ ਬਣਾ ਲਓ ਅਤੇ ਰੋਜ਼ ਇਸ ਨਾਲ ਬਰੱਸ਼ ਕਰੋ। ਇਸ ਨਾਲ ਦੰਦ ਮਜ਼ਬੂਤ ਹੁੰਦੇ ਹਨ।
4. ਗੁਰਦੇ ਦੀ ਪੱਥਰੀ: ਗੁਰਦੇ ਹੀ ਪੱਥਰੀ ਹੋਣ ‘ਤੇ ਕਾਫ਼ੀ ਪ੍ਰੇਸ਼ਾਨੀ ਹੁੰਦੀ ਹੈ। ਅਜਿਹੀ ਹਾਲਤ ‘ਚ ਜਾਮਨ ਦੇ ਬੀਜਾਂ ਨੂੰ ਸੁਕਾ ਕੇ ਪੀਸ ਲਓ ਅਤੇ ਪਾਣੀ ਨਾਲ ਖਾਓ। ਨਿਯਮਿਤ ਰੂਪ ਨਾਲ ਇਸ ਦੀ ਵਰਤੋਂ ਕਰਨ ਨਾਲ ਪੱਥਰੀ ਨਿਕਲ ਜਾਵੇਗੀ।
5. ਖ਼ੂਨ ਦੀ ਕਮੀ: ਜਿਨ•ਾਂ ਲੋਕਾਂ ਦੇ ਸ਼ਰੀਰ ਵਿੱਚ ਖ਼ੂਨ ਦੀ ਕਮੀ ਹੁੰਦੀ ਹੈ, ਉਨ•ਾਂ ਨੂੰ ਹਰ ਰੋਜ਼ ਜਾਮਨ ਖਾਣੇ ਚਾਹੀਦੇ ਹਨ।
6. ਇਮਊਨਿਟੀ: ਜਾਮਨ ‘ਚ ਮੌਜੂਦ ਕੈਲਸ਼ੀਅਮ, ਆਇਰਨ ਅਤੇ ਪੋਟਾਸ਼ੀਅਮ ਸ਼ਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਂਦਾ ਹੈ। ਇਸ ਨੂੰ ਖਾਣ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ•ਾਂ ਸਥਾਪਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ• ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ•ਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡੌਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










