ਜੋੜਾਂ ਦੇ ਦਰਦ ਅਤੇ ਸੋਜ ਤੋਂ ਨਿਜਾਤ ਪਾਉਣਗੇ ਦੇ ਨੁਸਖ਼ੇ

ਸਰਦੀਆਂ ਦਾ ਮੌਸਮ ਆਉਂਦੇ ਹੀ ਠੰਡੀ ਹਵਾ ਚੱਲਣ ਕਾਰਨ ਸਰਦੀ-ਜ਼ੁਕਾਮ ਦੇ ਨਾਲ ਸ਼ਰੀਰ ‘ਚ ਦਰਦ ਦੀ ਪਰੇਸ਼ਾਨੀ ਹੋਣ ਲੱਗਦੀ ਹੈ। ਇਸ ਦੇ ਨਾਲ ਹੀ ਸ਼ਰੀਰ ‘ਚ ਆਕੜ ਅਤੇ ਸੋਜ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਅਸਲ ‘ਚ ਮੌਸਮ ਬਦਲਣ ਨਾਲ ਗ਼ਲਤ ਤਰੀਕੇ ਨਾਲ ਘੰਟਿਆਂ ਤਕ ਬੈਠਣ ਨਾਲ ਵੀ ਦਰਦ ਵਧਣ ਲੱਗਦਾ ਹੈ। ਅਜਿਹੇ ‘ਚ ਬਹੁਤ ਸਾਰੇ ਲੋਕ ਇਸ ਤੋਂ ਰਾਹਤ ਪਾਉਣ ਲਈ ਦਵਾਈਆਂ ਦਾ ਸਹਾਰਾ ਲੈਂਦੇ ਹਨ ਪਰ ਇਸ ਲਈ ਆਪਣੀ ਡੇਲੀ ਰੂਟੀਨ ‘ਚ ਬਦਲਾਅ ਲਿਆਉਣ ਦੇ ਕੁੱਝ ਘਰੇਲੂ ਚੀਜ਼ਾਂ ਨੂੰ ਅਪਣਾ ਕੇ ਬਚਿਆ ਜਾ ਸਕਦਾ ਹੈ। ਚੱਲੋ ਇਸ ਹਫ਼ਤੇ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖ਼ਿਆਂ ਦੇ ਬਾਰੇ ‘ਚ ਦੱਸਦੇ ਹਾਂ ਜਿਸ ਨੂੰ ਅਪਣਾ ਕੇ ਤੁਸੀਂ ਸ਼ਰੀਰ ‘ਚ ਹੋਣ ਵਾਲੀ ਦਰਦ ਅਤੇ ਸੋਜ ਤੋਂ ਛੁਟਕਾਰਾ ਪਾ ਸਕਦੇ ਹੋ।
ਲੈਵੇਂਡਰ ਔਇਲ: ਇਸ ‘ਚ ਮੌਜੂਦ ਐਂਟੀ-ਔਕਸੀਡੈਂਟਸ ਦਰਦ ਅਤੇ ਸੋਜ ਨੂੰ ਘੱਟ ਕਰਨ ‘ਚ ਫ਼ਾਇਦੇਮੰਦ ਹੁੰਦੇ ਹਨ। ਇਸ ਲਈ ਪਾਣੀ ‘ਚ ਲੈਵੇਂਡਰ ਔਇਲ ਦੀਆਂ ਕੁੱਝ ਬੂੰਦਾਂ ਮਿਲਾ ਕੇ ਨਹਾਓ। ਇਸ ਨਾਲ ਜੋੜਾਂ ਅਤੇ ਮੋਢਿਆਂ ਦੇ ਦਰਦ ਤੋਂ ਛੁਟਕਾਰਾ ਮਿਲੇਗਾ। ਨਾਲ ਹੀ ਥਕਾਵਟ ਘੱਟ ਹੋ ਕੇ ਦਿਨ ਭਰ ਫ਼ਰੈੱਸ਼ ਫ਼ੀਲ ਹੋਵੇਗਾ। ਤੁਸੀਂ ਚਾਹੇ ਤਾਂ ਸੌਣ ਤੋਂ ਪਹਿਲਾ ਇਸ ਨਾਲ ਪ੍ਰਭਾਵਿਤ ਜਗ੍ਹਾ ਦੀ ਮਾਲਿਸ਼ ਵੀ ਕਰ ਸਕਦੇ ਹੋ।
ਹਲਦੀ ਵਾਲਾ ਦੁੱਧ: ਪੋਸ਼ਕ ਅਤੇ ਐਂਟੀ-ਔਕਸੀਡੈਂਟ ਗੁਣਾਂ ਨਾਲ ਭਰਪੂਰ ਹਲਦੀ ਔਸ਼ਦੀ ਗੁਣਾਂ ਵਾਲੀ ਮੰਨੀ ਜਾਂਦੀ ਹੈ। ਇਸ ਦੀ ਵਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਹੋਣ ਦੇ ਨਾਲ ਦਰਦ ਅਤੇ ਸੋਜ ਘੱਟ ਹੋਣ ‘ਚ ਮਦਦ ਮਿਲਦੀ ਹੈ। ਇੱਕ ਕੱਪ ਗਰਮ ਦੁੱਧ ‘ਚ 1/4 ਛੋਟਾ ਚਮਚ ਹਲਦੀ ਮਿਲਾ ਕੇ ਪੀਣ ਨਾਲ ਦਰਦ ਅਤੇ ਸੋਜ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। ਨਿਯਮਿਤ ਰੂਪ ਨਾਲ ਇਸ ਦੁੱਧ ਦੀ ਵਰਤੋਂ ਕਰਨ ਨਾਲ ਛੇਤੀ ਹੀ ਆਰਾਮ ਮਿਲਦਾ ਹੈ।
ਅਦਰਕ: ਅਦਰਕ ‘ਚ ਐਂਟੀ-ਔਕਸੀਡੈਂਟ, ਐਂਟੀ ਇਨਫ਼ਲੇਮੇਟਰੀ, ਐਂਟੀ-ਵਾਇਰਸ ਗੁਣ ਹੁੰਦੇ ਹਨ। ਇਸ ਦੀ ਵਰਤੋਂ ਕਰਨ ਨਾਲ ਦਰਦ ਅਤੇ ਸੋਜ ਦੀ ਪਰੇਸ਼ਾਨੀ ਤੋਂ ਤੁਰੰਤ ਹੀ ਰਾਹਤ ਮਿਲਦੀ ਹੈ। ਇਸ ਲਈ ਤੁਸੀਂ ਇੱਕ ਕੱਪ ਪਾਣੀ ‘ਚ ਅਦਰਕ ਉਬਾਲ ਦੇ ਇਸ ਦਾ ਕਾੜਾ ਬਣਾ ਕੇ ਪੀ ਸਕਦੇ ਹੋ। ਨਹੀਂ ਤਾਂ ਰੋਜ਼ਾਨਾ ਦੀ ਚਾਹ ‘ਚ ਇੱਕ ਟੁੱਕੜਾ ਅਦਰਕ ਪਾ ਕੇ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨਾਲ ਦਰਦ ਤੋਂ ਆਰਾਮ ਮਿਲਣ ਦੇ ਨਾਲ ਇਮਿਊਨਿਟੀ ਸਟਰੌਂਗ ਹੋਣ ‘ਚ ਮਦਦ ਮਿਲੇਗੀ।
ਲੂਣ: ਲੂਣ ‘ਚ ਸਾਰੇ ਜ਼ਰੂਰੀ ਵਾਇਟਾਮਿਨਸ ਅਤੇ ਮਿਨਰਲਜ਼ ਹੁੰਦੇ ਹਨ। ਇਸ ‘ਚ ਮੌਜੂਦ ਮੈਗਨੀਜ਼ੀਅਮ ਸਲਫ਼ੇਟ ਦੇ ਤੱਤ ਸ਼ਰੀਰ ‘ਚ ਦਰਦ ਅਤੇ ਸੋਜ ਦੀ ਸਮੱਸਿਆ ਨੂੰ ਘੱਟ ਕਰਨ ਲਈ ਫ਼ਾਇਦੇਮੰਦ ਹੁੰਦਾ ਹੈ। ਅਜਿਹੇ ‘ਚ ਸੋਜ ਅਤੇ ਦਰਦ ਵਾਲੀ ਥਾਂ ‘ਤੇ ਲੂਣ ਦਾ ਸੇਕ ਕਰਨ ਨਾਲ ਆਰਾਮ ਮਿਲਦਾ ਹੈ। ਇਸ ਤੋਂ ਇਲਾਵਾ ਟੱਬ ‘ਚ ਗਰਮ ਪਾਣੀ ਅਤੇ ਇੱਕ ਚਮਚ ਨਮਕ ਮਿਲਾ ਕੇ ਉਸ ‘ਚ ਹੱਥਾਂ-ਪੈਰਾਂ ਨੂੰ ਡੁਬਾਉਣ ਨਾਲ ਵੀ ਰਾਹਤ ਮਿਲਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।