ਜੰਮੂ ਕਸ਼ਮੀਰ ‘ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਗਾਂਦਰਬਲ ਵਿਚ ਅੱਜ ਸੈਨਾ ਨੇ ਕਾਰਵਾਈ ਕਰਦਿਆਂ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ, ਜਦੋਂ ਕਿ ਇਕ ਘੁਸਪੈਠੀਏ ਨੂੰ ਵੀ ਢੇਰ ਕਰ ਦਿੱਤਾ| ਇਸ ਦੌਰਾਨ ਮੁਕਾਬਲਾ ਜਾਰੀ ਸੀ|