ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਇਕ ਸੀ.ਆਰ.ਪੀ.ਐਫ ਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮ੍ਰਿਤਕ ਜਵਾਨ ਦਾ ਨਾਮ ਅਨਿਲ ਕੁਮਾਰ ਹੈ, ਜਿਸ ਨੇ ਬਡਗਾਮ ਦੇ ਟ੍ਰੇਨਿੰਗ ਸੈਂਟਰ ਵਿਚ ਖੁਦਕੁਸ਼ੀ ਕਰ ਲਈ|