ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.2 ਰਹੀ ਤੀਬਰਤਾ ਕਿਸ਼ਤਵਾੜ — ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਦੇ ਅਨੁਸਾਰ, ਭੂਚਾਲ ਰਾਤ 11:06 ਵਜੇ ਆਇਆ। ਇਸ ਦੀ ਜਾਣਕਾਰੀ ਐੱਨ.ਸੀ.ਐੱਸ ਨੇ ਐਕਸ ‘ਤੇ ਸਾਂਝਾ ਕਰ ਦਿੱਤੀ। ਹਾਲਾਂਕਿ 3.2 ਦੀ ਤੀਬਰਤਾ ਨਾਲ ਆਏ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.2 ਰਹੀ ਤੀਬਰਤਾ
ਕਿਸ਼ਤਵਾੜ — ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.2 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਦੇ ਅਨੁਸਾਰ, ਭੂਚਾਲ ਰਾਤ 11:06 ਵਜੇ ਆਇਆ। ਇਸ ਦੀ ਜਾਣਕਾਰੀ ਐੱਨ.ਸੀ.ਐੱਸ ਨੇ ਐਕਸ ‘ਤੇ ਸਾਂਝਾ ਕਰ ਦਿੱਤੀ। ਹਾਲਾਂਕਿ 3.2 ਦੀ ਤੀਬਰਤਾ ਨਾਲ ਆਏ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।