ਜੰਮੂ-ਕਸ਼ਮੀਰ ਦੇ ਬਾਂਦੀਪੁਰਾ ‘ਚ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਸੈਕਟਰ ‘ਚ ਸ਼ਨੀਵਾਰ ਦੀ ਸਵੇਰ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਫੌਜ ਦੀ ਗੱਡੀ ‘ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਪੰਜ ਜਵਾਨ ਗੰਭੀਰ ਜ਼ਖਮੀ ਹੋ ਗਏ।