
ਜੱਟ ਸਿੱਖ ਬਰਾੜ ਲੜਕਾ, ਉਮਰ 27 ਸਾਲ, ਕੱਦ 5 ਫ਼ੁੱਟ 8 ਇੰਚ, TI (Welding, ਵਰਕ ਪਰਮਿਟ ਉੱਤੇ ਕੈਨੇਡਾ ਰਹਿ ਰਹੇ, ਚੰਗੀ ਜੌਬ ਕਰ ਰਹੇ, ਪਰਿਵਾਰਕ ਲਈ ਕੈਨੇਡੀਅਨ/ਅਮੈਰੀਕਨ ਇਮੀਗੈਂਟ ਜਾਂ ਸਿਟੀਜ਼ਨ, ਸੋਹਣੀ ਸੁਨੱਖੀ, ਪਰਿਵਾਰਕ ਲੜਕੀ ਦੀ ਲੋੜ ਹੈ। ਲੜਕੇ ਦਾ ਦਾਦਕਾ ਪਰਿਵਾਰ ਕੈਨੇਡਾ ਵਿੱਚ ਵੈੱਲ ਸੈਟਲਡ ਹੈ। ਜਾਣਕਾਰੀ ਲਈ 1-778-896-1254 `ਤੇ ਫ਼ੋਨ ਕਰੋ।
*** 1393 ***














