ਟ੍ਰਾਂਸਫ਼ੈਟ ਹੈ ਸਿਹਤ ਲਈ ਵੱਡਾ ਖ਼ਤਰਾ

ਟ੍ਰਾਂਸਫ਼ੈਟ ਸਾਡੇ ਸ਼ਰੀਰ ਲਈ ਨੁਕਸਾਨਦੇਹ ਹੈ। ਇਸ ਲਈ ਇਸ ਨੂੰ ਹੌਲੀ ਹੌਲੀ ਮਾਰਨ ਵਾਲਾ ਜ਼ਹਿਰ ਵੀ ਕਿਹਾ ਜਾਂਦਾ ਹੈ। ਇਹ ਰੋਜ਼ਾਨਾ ਇਸਤੇਮਾਲ ਹੋਣ ਵਾਲੇ ਖਾਣ ਵਾਲੇ ਤੇਲ ਵਰਗੇ ਪਦਾਰਥਾਂ ਵਿੱਚ ਹੀ ਪਾਈ ਜਾਂਦੀ ਹੈ, ਪਰ ਆਮ ਤੌਰ ‘ਤੇ ਲੋਕਾਂ ਨੂੰ ਇਸ ਕਾਰਨ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਘੱਟ ਹੁੰਦੀ ਹੈ। ਹਾਲ ਹੀ ਵਿੱਚ ਇੰਡਸਟ੍ਰੀਅਲ ਟ੍ਰਾਂਸੈਫ਼ਟ ਨੂੰ ਸਾਰੇ ਫ਼ੈਟਸ ਅਤੇ ਤੇਲਾਂ ਵਿੱਚੋਂ ਵੱਧ ਤੋਂ ਵੱਧ ਤਿੰਨ ਫ਼ੀਸਦੀ ਤਕ ਸੀਮਿਤ ਕੀਤਾ ਹੈ, ਯਾਨੀ ਪੈਕੇਟ ਬੰਦ ਖਾਣ-ਪੀਣ ਵਾਲੇ ਪਦਾਰਥਾਂ ਵਿੱਚ 3 ਫ਼ੀਸਦੀ ਤੋਂ ਜ਼ਿਆਦਾ ਟ੍ਰਾਂਸਫ਼ੈਟ ਦਾ ਇਸਤੇਮਾਲ ਨਹੀਂ ਹੋ ਸਕਦਾ। ਇਸ ਤੋਂ ਅਗਲੇ ਸਾਲ 2022 ਵਿੱਚ ਟ੍ਰਾਂਸਫ਼ੈਟ ਦੀ ਸੀਮਾ ਘਟਾ ਕੇ 2 ਫ਼ੀਸਦੀ ਕਰ ਦਿੱਤੀ ਜਾਵੇਗੀ। ਟ੍ਰਾਂਸਫ਼ੈਟ ਕਾਰਨ ਸਿਹਤ ‘ਤੇ ਪੈਣ ਵਾਲੇ ਨੈਗੇਟਿਵ ਅਸਰ ਦੀ ਵਜ੍ਹਾ ਨਾਲ ਅਜਿਹਾ ਕੀਤਾ ਗਿਆ ਹੈ।
ਟ੍ਰਾਂਸਫ਼ੈਟ ਕੇਕ, ਕੁਕੀਜ਼, ਬਿਸਕੁਟਸ, ਫ਼ਾਸਟਫ਼ੂਡਜ਼ ਅਤੇ ਕ੍ਰੀਮ ਤੋਂ ਬਣੇ-ਬਣਾਏ ਪਦਾਰਥਾਂ ਵਿੱਚ ਜ਼ਿਆਦਾ ਹੁੰਦੀ ਹੈ। ਇੱਕ ਵਾਰ ਤਲੇ ਹੋਏ ਤੇਲ ਦਾ ਦੁਬਾਰਾ ਜਾਂ ਬਾਰ-ਬਾਰ ਇਸਤੇਮਾਲ ਕੀਤਾ ਜਾਵੇ ਤਾਂ ਇਸ ਵਿੱਚ ਵੀ ਟ੍ਰਾਂਸਫ਼ੈਟ ਹੁੰਦੀ ਹੈ। ਸਿਹਤ ਮਾਹਿਰਾਂ ਦੀ ਰਾਏ ਵਿੱਚ ਜ਼ਿਆਦਾ ਮਾਤਰਾ ਵਿੱਚ ਤਲਿਆ ਹੋਇਆ ਖਾਣਾ ਖ਼ਤਰਨਾਕ ਹੈ।
ਸਿਹਤ ‘ਤੇ ਬੁਰਾ ਅਸਰ – ਦੁਨੀਆ ਵਿੱਚ ਵੱਖ-ਵੱਖ ਦੇਸ਼ਾਂ ਵਿੱਚ ਹੋਏ ਮੈਡੀਕਲ ਅਧਿਐਨ ਤੋਂ ਸਾਬਿਤ ਹੋਇਆ ਹੈ ਕਿ ਟ੍ਰਾਂਸਫ਼ੈਟ ਦਾ ਜ਼ਰੂਰਤ ਤੋਂ ਜ਼ਿਆਦਾ ਇਸਤੇਮਾਲ ਸਿਹਤ ਲਈ ਖ਼ਤਰਨਾਕ ਹੈ। ਟ੍ਰਾਂਸਫ਼ੈਟ ਸ਼ਰੀਰ ਵਿੱਚ ਬੈਡ ਕੋਲੇਸਟਰੋਲ ਦੇ ਪੱਧਰ ਨੂੰ ਵਧਾਉਾਂਦੀ ਹੈ ਅਤੇ ਗੁੱਡ ਕੋਲੈਸਟ੍ਰੋਲ ਦੇ ਪੱਧਰ ਨੂੰ ਘੱਟ ਕਰ ਦਿੰਦੀ ਹੈ। ਇਸ ਦੇ ਜ਼ਿਆਦਾ ਇਸਤੇਮਾਲ ਨਾਲ ਦਿਲ ਦੀ ਬਿਮਾਰੀ ਅਤੇ ਹਾਰਟ ਸਟ੍ਰੋਕ ਦਾ ਖ਼ਤਰਾ ਵੱਧ ਜਾਂਦਾ ਹੈ। ਸਮੋਸੇ, ਪਰੌਂਠੇ, ਫ਼੍ਰੈਂਚ ਫ਼੍ਰਾਈਜ਼, ਆਲੂ-ਪੂੜੀਆਂ, ਛੋਲੇ ਭਟੂਰੇ, ਆਲੂ-ਟਿੱਕੀ, ਬਰਗਰ, ਪੀਜ਼ਾ, ਸੈਂਡਵਿਚ ਆਦਿ ਵਿੱਚ ਟ੍ਰਾਂਸਫ਼ੈਟ ਕਾਫ਼ੀ ਹੁੰਦਾ ਹੈ। ਦਿਲ, ਸ਼ੂਗਰ ਦੇ ਮਰੀਜ਼ ਪੈਕੇਟ ਅਤੇ ਡੱਬਾ ਬੰਦ ਖਾਣ-ਪੀਣ ਦੇ ਪਦਾਰਥਾਂ ਵਿੱਚ ਟ੍ਰਾਂਸਫ਼ੈਟ ਦੇਖ ਕੇ ਇਸ ਤੋਂ ਹੋਣ ਵਾਲੇ ਨੁਕਸਾਨ ਤੋਂ ਬੱਚ ਸਕਦੇ ਹਨ। ਫ਼ਲ ਅਤੇ ਸਬਜ਼ੀਆਂ ਖ਼ੂਬ ਖਾਣ ਨਾਲ ਟ੍ਰਾਂਸਫ਼ੈਟ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।