
ਅਜੌਕੇ ਸਮੇਂ ‘ਚ ਬਹੁਤ ਸਾਰੇ ਲੋਕਾਂ ਨੂੰ ਬਾਹਰ ਤੋਂ ਖਾਣ-ਪੀਣ ਦੀਆਂ ਗ਼ਲਤ ਆਦਤਾਂ ਪੈ ਗਈਆਂ ਹਨ ਜਿਸ ਕਾਰਨ ਢਿੱਡ ਦੀ ਚਰਬੀ ਦਾ ਵਧਣਾ ਅਤੇ ਮੋਟਾਪਾ ਇੱਕ ਸਮੱਸਿਆ ਬਣ ਗਈ ਹੈ। ਮਸਾਲੇਦਾਰ ਚੀਜ਼ਾਂ ਖਾਣ ਨਾਲ ਲੋਕਾਂ ਦਾ ਢਿੱਡ ਬਾਹਰ ਨਿਕਲਣਾ ਸ਼ੁਰੂ ਹੋ ਗਿਆ ਹੈ। ਬਾਹਰ ਨਿਕਲੇ ਹੋਏ ਢਿੱਡ ਨੂੰ ਅੰਦਰ ਅਤੇ ਮੋਟਾਪੇ ਨੂੰ ਘੱਟ ਕਰਨ ਲਈ ਲੋਕ ਭਾਰ ਘੱਟ ਕਰਨ ਵਾਲੀਆਂ ਦਵਾਈਆਂ ਦਾ ਸੇਵਨ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਮੋਟਾਪਾ ਘੱਟ ਨਹੀਂ ਹੋ ਰਿਹਾ। ਮੋਟਾਪੇ ਕਰ ਕੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋ ਜਾਂਦੀਆਂ ਹਨ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਆਦਿ। ਇਨ੍ਹਾਂ ਰੋਗਾਂ ਤੋਂ ਬਚਣ ਅਤੇ ਫ਼ਿੱਟ ਰਹਿਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਭਾਰ ਨੂੰ ਕਾਬੂ ਕਰੋ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁੱਝ ਅਹਿਮ ਗੱਲਾਂ ਦੱਸਾਂਗੇ ਜਿਨ੍ਹਾਂ ਦੀ ਵਰਤੋਂ ਕਰ ਕੇ ਤੁਸੀਂ ਆਪਣਾ ਭਾਰ ਸੌਖੇ ਢੰਗ ਨਾਲ ਘੱਟ ਕਰ ਸਕਦੇ ਹੋ।
ਬਹੁਤ ਸਾਰੇ ਲੋਕ ਅਜਿਹੇ ਹਨ ਜੋ ਜ਼ਿਆਦਾ ਕੰਮ ਕਰ ਕੇ ਕਸਰਤ ਨਹੀਂ ਕਰ ਪਾਉਂਦੇ। ਇਸੇ ਲਈ ਸਾਡੀ ਰਸੋਈ ਵਿੱਚ ਕੁੱਝ ਇਸ ਤਰ੍ਹਾਂ ਦੀਆਂ ਚੀਜ਼ਾਂ ਵੀ ਹਨ ਜੋ ਸਾਡੇ ਲਈ ਫ਼ਾਇਦੇਮੰਦ ਹਨ। ਅਸੀਂ ਬਿਨਾਂ ਕੋਈ ਦਵਾਈ ਤੋਂ ਢਿੱਡ ਦੀ ਚਰਬੀ ਅਤੇ ਆਪਣਾ ਭਾਰ ਘੱਟ ਕਰ ਸਕਦੇ ਹਾਂ।
ਟਮਾਟਰ – ਰੋਜ਼ਾਨਾ ਸਵੇਰੇ ਉੱਠਣ ਤੋਂ ਥੋੜੀ ਦੇਰ ਬਾਅਦ ਖ਼ਾਲੀ ਢਿੱਡ ਇੱਕ ਕੱਚਾ ਟਮਾਟਰ ਖਾਓ। ਅਜਿਹਾ ਕਰਨ ਨਾਲ ਤੁਹਾਡੀ ਭੁੱਖ ਕਾਬੂ ‘ਚ ਰਹਿੰਦੀ ਹੈ। ਇਸ ਕਰ ਕੇ ਤੁਸੀਂ ਜ਼ਿਆਦਾ ਖਾਣ ਤੋਂ ਬਚ ਜਾਂਦੇ ਹੋ ਅਤੇ ਤੁਹਾਡਾ ਕੁੱਝ ਦਿਨਾਂ ਵਿੱਚ ਭਾਰ ਘੱਟ ਹੋ ਜਾਵੇਗਾ।
ਪਪੀਤਾ – ਜੇਕਰ ਤੁਸੀਂ ਆਪਣਾ ਭਾਰ ਘੱਟ ਕਰਨ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਪਪੀਤਾ ਖਾਣਾ ਚਾਹੀਦਾ ਹੈ। ਜਦੋਂ ਵੀ ਤੁਹਾਨੂੰ ਭੁੱਖ ਲੱਗਦੀ ਹੈ ਤਾਂ ਤੁਸੀਂ ਢਿੱਡ ਭਰ ਕੇ ਪਪੀਤਾ ਖਾਓ ਕਿਉਂਕਿ ਇਸ ‘ਚ ਕੈਲੋਰੀਜ਼ ਘੱਟ ਅਤੇ ਫ਼ਾਈਬਰ ਜ਼ਿਆਦਾ ਹੁੰਦੀ ਹੈ ਜਿਸ ਨਾਲ ਭਾਰ ਨਹੀਂ ਵਧਦਾ।
ਐਲੋਵੀਰਾ ਅਤੇ ਆਂਵਲਾ – ਹਰ ਰੋਜ਼ ਸਵੇਰੇ ਉਠਦੇ ਸਾਰ ਖ਼ਾਲੀ ਢਿੱਡ ਇੱਕ-ਇੱਕ ਚੱਮਚ ਐਲੋਵੀਰਾ ਅਤੇ ਆਮਲੇ ਦਾ ਰਸ ਇੱਕ ਗਿਲਾਸ ਪਾਣੀ ਵਿੱਚ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਕੁੱਝ ਦਿਨਾਂ ਵਿੱਚ ਹੀ ਤੁਹਾਡਾ ਭਾਰ ਘਟਣ ਲੱਗ ਜਾਵੇਗਾ।
ਸੌਂਫ਼ – ਰੋਜ਼ਾਨਾ ਖਾਣਾ ਖਾਣ ਤੋਂ ਬਾਅਦ ਸੌਂਫ਼ ਦਾ ਸੇਵਨ ਜ਼ਰੂਰ ਕਰੋ। ਇਸ ਤੋਂ ਇਲਾਵਾ ਰੋਜ਼ਾਨਾ ਇੱਕ ਗਿਲਾਸ ਗਰਮ ਪਾਣੀ ਵਿੱਚ ਤਿੰਨ ਚੱਮਚ ਸੌਂਫ਼ ਪਾ ਕੇ ਰੱਖ ਦਿਓ। ਸਵੇਰੇ ਖ਼ਾਲੀ ਪੇਟ ਇਸ ਪਾਣੀ ਨੂੰ ਛਾਣ ਕੇ ਪੀ ਲਓ।
ਸ਼ਹਿਦ ਅਤੇ ਦਾਲਚੀਨੀ – ਇੱਕ ਗਿਲਾਸ ਗਰਮ ਪਾਣੀ ਵਿੱਚ ਛੋਟਾ ਚੱਮਚ ਸ਼ਹਿਦ ਅਤੇ ਅੱਧਾ ਚਮਚ ਦਾਲਚੀਨੀ ਪਾਊਡਰ ਮਿਲਾਓ। ਫ਼ਿਰ ਇਸ ਪਾਣੀ ਨੂੰ ਰੋਜ਼ਾਨਾ ਸਵੇਰੇ-ਸ਼ਾਮ ਪੀਓ। ਇਸ ਨਾਲ ਵੀ ਭਾਰ ਘੱਟ ਹੋਣ ਲੱਗ ਜਾਵੇਗਾ।
ਅਦਰਕ – ਰੋਜ਼ਾਨਾ ਖਾਣਾ ਖਾਣ ਤੋਂ ਪਹਿਲਾਂ ਅਦਰਕ ਦਾ ਇੱਕ ਛੋਟਾ ਜਿਹਾ ਟੁਕੜਾ ਚਬਾ ਕੇ ਖਾਓ ਜਾਂ ਫ਼ਿਰ ਖਾਣਾ ਖਾਣ ਤੋਂ ਪਹਿਲਾਂ ਇੱਕ ਚੱਮਚ ਅਦਰਕ ਦਾ ਰਸ ਅਤੇ ਉਸ ਵਿੱਚ ਚੁੱਟਕੀ ਭਰ ਸੇਂਧਾ ਨਮਕ ਮਿਲਾ ਕੇ ਪੀਓ। ਅਜਿਹਾ ਕਰਨ ਨਾਲ ਕੁੱਝ ਦਿਨਾਂ ਵਿੱਚ ਹੀ ਤੁਹਾਡਾ ਭਾਰ ਘੱਟ ਜਾਵੇਗਾ।
ਮਿਰਚ – ਭਾਰ ਘੱਟ ਕਰਨ ਲਈ ਖਾਣੇ ਵਿੱਚ ਮਿਰਚ ਦਾ ਜ਼ਿਆਦਾ ਸੇਵਨ ਕਰੋ। ਮਿਰਚ ਵਿੱਚ ਕੈਂਪਸਿਸੀਨ ਨਾਮਕ ਤੱਤ ਹੁੰਦਾ ਹੈ ਜੋ ਸ਼ਰੀਰ ਦੇ ਫ਼ੈਟ ਨੂੰ ਜਲਦੀ ਘਟਾਉਂਦਾ ਹੈ।
ਗ੍ਰੀਨ ਟੀ – ਰੋਜ਼ਾਨਾ ਦੋ ਕੱਪ ਗ੍ਰੀਨ ਟੀ ਜ਼ਰੂਰ ਪੀਓ। ਗ੍ਰੀਨ-ਟੀ ‘ਚ ਨਿੰਬੂ ਦਾ ਰਸ ਅਤੇ ਅਦਰਕ ਦਾ ਰਸ ਮਿਲਾ ਕੇ ਪੀਣ ਨਾਲ ਜ਼ਿਆਦਾ ਫ਼ਾਇਦਾ ਮਿਲਦਾ ਹੈ। ਜੇਕਰ ਤੁਹਾਨੂੰ ਹਾਈਪੋ ਥੌਇਰੌਇਡ ਜਾਂ ਕੋਈ ਹੋਰ ਸਮੱਸਿਆ ਹੈ ਤਾਂ ਇਹ ਨੁਸਖ਼ੇ ਅਪਨਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਜ਼ਰੂਰ ਲਓ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










