ਅੱਜ ਦੇ ਸਮੇਂ ‘ਚ ਮੋਟਾਪਾ ਸਾਰੇ ਲੋਕਾਂ ਲਈ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ। ਮੋਟਾਪਾ ਘੱਟ ਕਰਨ ਲਈ ਲੋਕ ਕਈ ਤਰ੍ਹਾਂ ਦੇ ਤਰੀਕੇ ਅਪਨਾ ਰਹੇ ਹਨ। ਮੋਟਾਪੇ ‘ਚ ਢਿੱਡ ਦੀ ਚਰਬੀ ਇੱਕ ਵੱਡੀ ਸਮੱਸਿਆ ਹੈਜੋ ਸੌਖੇ ਤਰੀਕੇ ਨਾਲ ਘੱਟ ਨਹੀਂ ਹੁੰਦੀ। ਚਰਬੀ ਦੀ ਸਮੱਸਿਆ ਸਾਡੇ ਗ਼ਲਤ ਖਾਣ-ਪੀਣ ਅਤੇ ਗ਼ਲਤ ਆਦਤਾਂ ਕਾਰਨ ਹੁੰਦੀ ਹੈ। ਢਿੱਡ ਦੀ ਚਰਬੀ ਵਧਣ ਨਾਲ ਨਾ ਸਿਰਫ਼ ਤੁਹਾਡੀ ਖ਼ੂਬਸੂਰਤੀ ਘਟਦੀ ਹੈਸਗੋਂ ਸਿਹਤ ਸਬੰਧੀ ਕਈ ਬੀਮਾਰੀਆਂ ਵੀ ਪੈਦਾ ਹੁੰਦੀਆਂ ਹਨ। ਇਸ ਨਾਲ ਸ਼ੂਗਰ ਅਤੇ ਦਿਲ ਦੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਸਮੱਸਿਆ ਦਾ ਕਾਰਨ ਸਾਡੀਆਂ ਖਾਣ-ਪੀਣ ਦੀਆਂ ਆਦਤਾਂ ਅਤੇ ਰੁਟੀਨ ਜੀਵਨ ਸ਼ੈਲੀ ਨਾਲ ਵੀ ਸਿੱਧਾ ਜੁੜਿਆ ਹੋਇਆ ਹੈ।
ਢਿੱਡ ਦੀ ਚਰਬੀ ਘੱਟ ਕਰਨ ਲਈ ਅਪਣਾਓ ਇਹ ਤਰੀਕੇ
ਨਾਰੀਅਲ ਤੇਲ: ਨਾਰੀਅਲ ਦਾ ਤੇਲ ਢਿੱਡ ਦੀ ਚਰਬੀ ਨੂੰ ਘੱਟ ਕਰਨ ‘ਚ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਨਾਰੀਅਲ ਤੇਲ ਥੋੜ੍ਹਾ ਜਿਹਾ ਗਰਮ ਕਰ ਕੇ ਇਸ ਨਾਲ ਢਿੱਡ ਦੀ ਮਸਾਜ ਕਰੋ। ਅਜਿਹਾ ਰੋਜ਼ਾਨਾ ਕਰਨ ਨਾਲ ਢਿੱਡ ਦੀ ਚਰਬੀ ਘਟਣ ਲੱਗੇਗੀ।
ਸਿਰਕਾ: ਸਿਰਕਾ ਅਤੇ ਨਾਰੀਅਲ ਤੇਲ ਦੋਨੋਂ ਢਿੱਡ ਦੀ ਚਰਬੀ ਘੱਟ ਕਰਨ ਲਈ ਬਹੁਤ ਫ਼ਾਇਦੇਮੰਦ ਹਨ। ਇਸ ਲਈ ਇੱਕ-ਇੱਕ ਚੱਮਚਾ ਸਿਰਕਾ, ਨਾਰੀਅਲ ਤੇਲ ਅਤੇ ਔਲਿਵ ਔਇਲ ਮਿਲਾ ਲਓ। ਇਸ ਮਿਸ਼ਰਣ ਨਾਲ ਢਿੱਡ ਦੀ ਮਸਾਜ ਕਰੋ। ਇਸ ਨਾਲ ਢਿੱਡ ਦੀ ਚਰਬੀ ਘੱਟ ਹੋ ਜਾਵੇਗੀ।
ਨਿੰਬੂ ਅਤੇ ਸ਼ਹਿਦ: ਨਿੰਬੂ ਅਤੇ ਸ਼ਹਿਦ ਢਿੱਡ ਦੀ ਚਰਬੀ ਨੂੰ ਜਲਦੀ ਘੱਟ ਕਰਦੇ ਹਨ। ਇਸ ਲਈ ਰੋਜ਼ਾਨਾ ਕੋਸੇ ਪਾਣੀ ‘ਚ ਇਨ੍ਹਾਂ ਦੋਹਾਂ ਚੀਜ਼ਾਂ ਨੂੰ ਮਿਲਾ ਕੇ ਸਵੇਰੇ ਖਾਲੀ ਢਿੱਡ ਪੀਓ। ਇਸ ਤਰ੍ਹਾਂ ਰੋਜ਼ਾਨਾ ਕਰਨ ਨਾਲ ਕੁੱਝ ਦਿਨਾਂ ‘ਚ ਢਿੱਡ ਦੀ ਚਰਬੀ ਘਟਣੀ ਸ਼ੁਰੂ ਹੋ ਜਾਵੇਗੀ।
ਚੀਨੀ ਤੋਂ ਦੂਰੀ ਬਣਾ ਕੇ ਰੱਖੋ: ਖੰਡ ਅਤੇ ਖੰਡ ਤੋਂ ਬਣੇ ਉਤਪਾਦ ਭਾਰ ਵਧਾਉਣ ਦਾ ਕੰਮ ਕਰਦੇ ਹਨ। ਜੇਕਰ ਤੁਸੀਂ ਢਿੱਡ ਦੀ ਚਰਬੀ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਚੀਨੀ ਅਤੇ ਮਿੱਠੇ ਡਰਿੰਕਸ ਜਾਂ ਦੂਸਰੀਆਂ ਮਿੱਠੀਆਂ ਚੀਜ਼ਾਂ ਤੋਂ ਹਮੇਸ਼ਾ ਦੂਰੀ ਬਣਾ ਕੇ ਰੱਖੋ। ਇਹ ਚੀਜ਼ਾਂ ਸਿਹਤ ਲਈ ਬਹੁਤ ਨੁਕਸਾਨਦੇਹ ਹਨ।
ਜ਼ਿਆਦਾ ਪ੍ਰੋਟੀਨ ਵਾਲੀਆਂ ਚੀਜ਼ਾਂ ਖਾਓ: ਭਾਰ ਘਟਾਉਣ ਲਈ ਪ੍ਰੋਟੀਨ ਇੱਕ ਮਹੱਤਵਪੂਰਨ ਤੱਤ ਹੈ। ਢਿੱਡ ਦੀ ਚਰਬੀ ਨੂੰ ਘਟਾਉਣ ਲਈ ਰੋਜ਼ਾਨਾ ਆਪਣੀ ਖੁਰਾਕ ‘ਚ ਪ੍ਰੋਟੀਨ ਯੁਕਤ ਭੋਜਨ ਸ਼ਾਮਿਲ ਕਰੋ। ਪ੍ਰੋਟੀਨ ਵਾਲੀਆਂ ਚੀਜ਼ਾਂ ਖਾਣ ਨਾਲ ਢਿੱਡ ਹਰੇਕ ਸਮੇਂ ਭਰਿਆ ਹੋਇਆ ਰਹਿੰਦਾ ਹੈ।
ਫ਼ਾਈਬਰ ਨਾਲ ਭਰਪੂਰ ਭੋਜਨ ਖਾਓ: ਢਿੱਡ ਦੀ ਚਰਬੀ ਨੂੰ ਘਟਾਉਣ ਲਈਆਪਣੀ ਖੁਰਾਕ ‘ਚ ਫ਼ਾਈਬਰ ਨਾਲ ਭਰਪੂਰ ਭੋਜਨ ਜ਼ਰੂਰ ਸ਼ਾਮਿਲ ਕਰੋ। ਜ਼ਿਆਦਾ ਮਾਤਰਾ ‘ਚ ਫ਼ਾਈਬਰ ਦਾ ਸੇਵਨ ਭਾਰ ਘਟਾਉਣ ‘ਚ ਮਦਦਗਾਰ ਹੁੰਦਾ ਹੈ ਹਾਲਾਂਕਿਇਹ ਜਾਣਨਾ ਵੀ ਜ਼ਰੂਰੀ ਹੈ ਕਿ ਕਿਸ ਤਰ੍ਹਾਂ ਦਾ ਫ਼ਾਈਬਰ ਭਾਰ ਘਟਾਉਣ ‘ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।
ਰੋਜ਼ਾਨਾ ਕਰੋ ਕਸਰਤ: ਆਪਣਾ ਭਾਰ ਘਟਾਉਣ ਲਈਨਿਯਮਿਤ ਕਸਰਤ ਕਰਨਾ ਬਹੁਤ ਪ੍ਰਭਾਵਸ਼ਾਲੀ ਹੈ। ਆਮ ਤੌਰ ‘ਤੇ ਅਸੀਂ ਡਾਈਟਿੰਗ ਤਾਂ ਕਰਦੇ ਹਾਂ ਪਰ ਕਸਰਤ ਨਹੀਂ ਕਰਦੇ, ਪਰ ਜੇਕਰ ਤੁਸੀਂ ਆਪਣੇ ਢਿੱਡ ਦੀ ਚਰਬੀ ਨੂੰ ਘੱਟ ਕਰਨਾ ਚਾਹੁੰਦੇ ਹੋ ਤਾਂ ਢਿੱਡ ਦੀ ਕਸਰਤ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ‘ਚ ਸ਼ਾਮਿਲ ਕਰੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidawakhana.com










