ਤਨਾਅ ਤੋਂ ਮੁਕਤੀ ਪਾਉਣ ਲਈ ਕੀ ਹੋਵੇ ਰੂਟੀਨ?

ਆਧੁਨਿਕ ਜ਼ਿੰਦਗੀ ‘ਚ ਹਰ ਇਨਸਾਨ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਐਂਗਜ਼ਾਇਟੀ ਅਤੇ ਤਨਾਅ ਜਿਹੀਆਂ ਬਿਮਾਰੀਆਂ ਜਨਮ ਲੈ ਰਹੀਆਂ ਹਨ। ਕਿਸੇ ਨੂੰ ਦਫ਼ਤਰ ਦਾ ਤਨਾਅ ਹੈ ਤਾਂ ਕਿਸੇ ਨੂੰ ਪੈਸੇ ਅਤੇ ਨੌਕਰੀ ਦੀ ਚਿੰਤਾ ਹੈ। ਇਹ ਪਰੇਸ਼ਾਨੀਆਂ ਤੁਹਾਡਾ ਮਾਨਸਿਕ ਤਨਾਅ ਵਧਾ ਰਹੀਆਂ ਹਨ। ਤੁਸੀਂ ਜਾਣਦੇ ਹੋ ਕਿ ਜ਼ਿਆਦਾ ਸੋਚਣ, ਟੈਨਸ਼ਨ ਲੈਣ, ਤਨਾਅ ਕਾਰਨ ਦਿਮਾਗ਼ ‘ਤੇ ਬੁਰਾ ਅਸਰ ਪੈਂਦਾ ਹੈ ਜਿਸ ਕਾਰਨ ਤੁਸੀਂ ਡਿਪਰੈਸ਼ਨ ਦਾ ਸ਼ਿਕਾਰ ਹੋ ਸਕਦੇ ਹੋ। ਜੇਕਰ ਤੁਸੀਂ ਵੀ ਜ਼ਿੰਦਗੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਨਾਅ ‘ਚ ਰਹਿੰਦੇ ਹੋ ਤਾਂ ਆਪਣੀ ਇਸ ਪਰੇਸ਼ਾਨੀ ‘ਤੇ ਰੋਕ ਲਗਾਓ। ਆਓ ਜਾਣਦੇ ਹਾਂ ਕਿ ਕਿਨ੍ਹਾਂ ਤਰੀਕਿਆਂ ਨਾਲ ਅਸੀਂ ਮਾਨਸਿਕ ਤਨਾਅ ਨੂੰ ਘੱਟ ਕਰ ਸਕਦੇ ਹਾਂ।
ਤਨਾਅ ਤੋਂ ਬਚਣ ਦੇ ਉਪਾਅ
ਕਸਰਤ ਕਰੋ – ਜੇਕਰ ਤੁਸੀਂ ਮਾਨਸਿਕ ਅਤੇ ਸ਼ਰੀਰਕ ਤੰਦਰੁਸਤੀ ਚਾਹੁੰਦੇ ਹੋ ਤਾਂ ਕਸਰਤ ਕਰਨ ਦੀ ਆਦਤ ਪਾ ਲਓ। ਨਿਯਮਿਤ ਰੂਪ ਨਾਲ ਕਸਰਤ ਕਰਨ ਦੇ ਕਈ ਲਾਭ ਹਨ। ਵਿਗਿਆਨੀਆਂ ਦਾ ਮੰਨਣਾ ਹੈ ਕਿ ਕਸਰਤ ਨਾਲ ਦਿਮਾਗ਼ ‘ਚ ਖ਼ੂਨ ਦਾ ਸੰਚਾਰ ਵਧਦਾ ਹੈ। ਕਸਰਤ ਮੂਡ ਅਤੇ ਤਨਾਅ ਦੀ ਸਥਿਤੀ ਨੂੰ ਕਾਬੂ ਕਰਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਨਾਲ ਹੀ ਐਂਡਰੋਫ਼ਿਨ ਸ਼ਰੀਰ ‘ਚ ਫ਼ੀਲ-ਗੁੱਡ ਹੌਰਮੋਨ ਨੂੰ ਰਿਲੀਜ਼ ਕਰਦਾ ਹੈ।
ਰੂਟੀਨ ਬਣਾਓ – ਜੇਕਰ ਤੁਸੀਂ ਦਿਮਾਗ਼ ਅਤੇ ਸ਼ਰੀਰ ਨੂੰ ਸ਼ਾਂਤ ਕਰਨਾ ਚਾਹੁੰਦੇ ਹੋ ਤਾਂ ਸੌਣ ਤੋਂ ਘੱਟ ਤੋਂ ਘੱਟ ਇੱਕ ਘੰਟਾ ਪਹਿਲਾਂ ਆਰਾਮ ਕਰੋ। ਆਪਣੇ ਸਮਾਰਟਫ਼ੋਨ ਨੂੰ ਸਾਈਡ ‘ਤੇ ਰੱਖੋ, ਅਤੇ ਉਸ ‘ਤੇ ਸਮਾਂ ਨਾ ਬਿਤਾਓ। ਗਰਮ ਪਾਣੀ ਨਾਲ ਨਹਾਓ, ਕਿਤਾਬ ਪੜ੍ਹੋ, ਮਿਊਜ਼ਿਕ ਸੁਣੋ ਅਤੇ ਧਿਆਨ ਕਰੋ। ਮਾਨਸਿਕ ਤੰਦਰੁਸਤੀ ਬਣਾਏ ਰੱਖਣ ਲਈ ਇਹ ਸਾਰੀਆਂ ਆਦਤਾਂ ਕਾਫ਼ੀ ਪ੍ਰਭਾਵੀ ਸਾਬਿਤ ਹੋ ਸਕਦੀਆਂ ਹਨ।
ਕੁੱਝ ਵੀ ਖਾਣ ਤੋਂ ਬਚੋ – ਅੱਧੀ ਰਾਤ ਤੋਂ ਬਾਅਦ ਨਿਕੋਟੀਨ ਜਾਂ ਕੌਫ਼ੀ ਜਿਹੇ ਪਦਾਰਥਾਂ ਦਾ ਸੇਵਨ ਕਰਨ ਤੋਂ ਬਚੋ। ਖ਼ਾਸ ਕਰ ਜੇਕਰ ਤੁਹਾਨੂੰ ਉਨੀਂਦਰੇ ਦੀ ਪਰੇਸ਼ਾਨੀ ਹੈ। ਸ਼ਰਾਬ ਦਾ ਸੇਵਨ ਬਿਲਕੁੱਲ ਨਾ ਕਰੋ। ਸ਼ਰਾਬ ਅਤੇ ਕੌਫ਼ੀ ਤੁਹਾਡਾ ਸਟਰੈੱਸ ਦੂਰ ਨਹੀਂ ਕਰ ਸਕਦੀਆਂ ਇਸ ਲਈ ਇਨ੍ਹਾਂ ਚੀਜ਼ਾਂ ਦਾ ਪਰਹੇਜ਼ ਕਰੋ।
ਕਮਰੇ ਦੇ ਤਾਪਮਾਨ ਦਾ ਧਿਆਨ ਰੱਖੋ – ਤੁਹਾਡਾ ਬੈੱਡ ਸੌਣ ਲਈ ਆਰਾਮਦਾਇਕ ਹੋਣਾ ਚਾਹੀਦਾ ਹੈ। ਖ਼ਾਸ ਤੌਰ ‘ਤੇ ਤੁਹਾਡਾ ਸਿਰਹਾਣਾ ਅਤੇ ਬਿਸਤਰਾ ਨਰਮ ਹੋਵੇ ਜਿਸ ‘ਤੇ ਤੁਹਾਨੂੰ ਸਕੂਨ ਦੀ ਨੀਂਦ ਆ ਸਕੇ। ਇਸ ਤੋਂ ਇਲਾਵਾ ਕਮਰੇ ਦਾ ਤਾਪਮਾਨ 60 ਅਤੇ 67 ਡਿਗਰੀ ‘ਚ ਰੱਖੋ। ਇਹ ਤਾਪਮਾਨ ਸ਼ਰੀਰ ਲਈ ਸਭ ਤੋਂ ਚੰਗਾ ਹੈ। ਜੇਕਰ ਤੁਸੀਂ ਚਾਹੁੰਦੇ ਹੋ ਕਿ ਤੁਹਾਡਾ ਦਿਮਾਗ਼ ਬਹੁਤ ਹਲਕਾ ਮਹਿਸੂਸ ਕਰੇ ਤਾਂ ਆਪਣੇ ਬੈੱਡਰੂਮ ‘ਚ ਟੈਲੀਵਿਯਨ ਨਾ ਦੇਖੋ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁੱਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁੱਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ.ਬੀ.ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।