ਤਰਨਤਾਰਨ/ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤਰਨਤਾਰਨ ਵਿਖੇ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਬੀ.ਐੱਸ.ਐੱਫ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ।