ਤਾਂਬੇ ਦੇ ਭਾਂਡੇ ‘ਚ ਪਾਣੀ ਪੀਣਾ ਜਾਂ ਭੋਜਨ ਕਰਨਾ ਕਾਫ਼ੀ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਪੁਰਾਣੇ ਸਮੇਂ ‘ਚ ਲੋਕ ਤਾਂਬੇ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕਰਦੇ ਸਨ। ਸ਼ਾਇਦ ਇਸ ਲਈ ਉਹ ਜਲਦੀ ਬੀਮਾਰੀਆਂ ਦੀ ਲਪੇਟ ‘ਚ ਨਹੀਂ ਆਉਂਦੇ ਸਨ। ਭਾਵੇਂ ਤਾਂਬੇ ਦੇ ਭਾਂਡੇ ‘ਚ ਭੋਜਨ ਕਰਨਾ ਫ਼ਾਇਦੇਮੰਦ ਹੋਵੇ ਪਰ ਕੁਝ ਚੀਜ਼ਾਂ ਅਜਿਹੀਆਂ ਵੀ ਹਨ ਜਿਨ੍ਹਾਂ ਨੂੰ ਇਨ੍ਹਾਂ ਭਾਂਡਿਆਂ ‘ਚ ਖਾਣ ਨਾਲ ਨੁਕਸਾਨ ਹੋ ਸਕਦਾ ਹੈ। ਆਓ ਅੱਜ ਤੁਹਾਨੂੰ ਤਾਂਬੇ ਦੇ ਭਾਂਡਿਆਂ ਨਾਲ ਜੁੜੀਆਂ ਜ਼ਰੂਰੀ ਗੱਲਾਂ ਦੱਸਦੇ ਹਾਂ ਜੋ ਤੁਹਾਨੂੰ ਪਤਾ ਹੋਣੀਆਂ ਚਾਹੀਦੀਆਂ ਹਨ।
ਪਾਣੀ ਨੂੰ ਕਰਦਾ ਹੈ ਸ਼ੁੱਧ – ਅੱਜ ਦੇ ਸਮੇਂ ‘ਚ ਬਹੁਤੀਆਂ ਸਮੱਸਿਆਵਾਂ ਦੂਸ਼ਿਤ ਪਾਣੀ ਪੀਣ ਨਾਲ ਹੁੰਦੀਆਂ ਹਨ, ਪਰ ਤਾਂਬੇ ਦੇ ਸਟਰਲਾਈਟਿੰਗ ਗੁਣ ਪਾਣੀ ਨੂੰ ਸ਼ੁੱਧ ਕਰਨ ਦਾ ਕੰਮ ਕਰਦੇ ਹਨ। ਅਜਿਹੇ ‘ਚ ਰੋਜ਼ਾਨਾ ਤਾਂਬੇ ਦੇ ਭਾਂਡੇ ‘ਚ ਪਾਣੀ ਪੀਣ ਨਾਲ ਤੁਸੀਂ ਇਨਫ਼ੈਕਸ਼ਨ ਤੋਂ ਬਚੇ ਰਹਿੰਦੇ ਹੋ।
ਤਾਂਬੇ ਦੇ ਭਾਂਡੇ ‘ਚ ਪਾਣੀ ਪੀਣ ਦੇ ਫ਼ਾਇਦੇ – ਇਸ ‘ਚ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਕਿ ਮਟੈਬਲਿਜ਼ਮ ਨੂੰ ਵਧਾ ਦਿੰਦੇ ਹਨ ਜਿਸ ਕਾਰਨ ਤੁਹਾਡੀ ਆਸਾਨੀ ਨਾਲ ਫ਼ੈਟ ਬਰਨ ਹੋ ਜਾਂਦੀ ਹੈ। ਤਾਂਬੇ ਦੇ ਭਾਂਡੇ ‘ਚ ਰੱਖਿਆ ਪਾਣੀ ਪੀਣ ਨਾਲ ਥਾਇਰੋਕਸਿਨ ਹੌਰਮੋਨਜ਼ ਕੰਟਰੋਲ ‘ਚ ਰਹਿੰਦੇ ਹਨ ਜੋ ਥੌਇਰੌਇਡ ਲਈ ਫ਼ਾਇਦੇਮੰਦ ਹੈ। ਰੋਜ਼ਾਨਾ ਇਸ ‘ਚ ਖਾਣਾ ਖਾਣ ਅਤੇ ਪਾਣੀ ਪੀਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਯਾਦਦਾਸ਼ਤ ਕਮਜ਼ੋਰ ਵੀ ਨਹੀਂ ਹੁੰਦੀ। ਇਹ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਅਤੇ ਬੈਡ ਕੋਲੈਸਟ੍ਰਾਲ ਨੂੰ ਘੱਟ ਕਰਦਾ ਹੈ ਜਿਸ ਨਾਲ ਦਿਲ ਹੈਲਦੀ ਰਹਿੰਦਾ ਹੈ। ਰਾਤ ਦੇ ਸਮੇਂ ਤਾਂਬੇ ਦੇ ਭਾਂਡੇ ‘ਚ ਪਾਣੀ ਰੱਖ ਕੇ ਸਵੇਰੇ ਪੀਣ ਨਾਲ ਪਾਚਨ ਕਿਰਿਆ ਠੀਕ ਹੁੰਦੀ ਹੈ।
ਮਰਦਾਨਾ ਕਮਜ਼ੋਰੀ, ਢਿੱਲਾਪਨ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।











