ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਤਿੰਨ ਤਲਾਕ ਤੇ ਸੁਪਰੀਮ ਕੋਰਟ ਦਾ ਫੈਸਲਾ ਮੁਸਲਿਮ ਮਹਿਲਾਵਾਂ ਲਈ ਸਵਾਭੀਮਾਨ ਪੂਰਨ ਤੇ ਸਮਾਨਤਾ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੈ|