ਇੰਟਰਨੈਸ਼ਨਲ ਡੈਸਕ— ਪੂਰਬੀ ਤੁਰਕੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਭੂਚਾਲ ‘ਚ 14 ਲੋਕਾਂ ਦੀ ਮੌਤ ਹੋ ਗਈ ਹੈ ਤੇ 300 ਦੇ ਲਗਭਗ ਲੋਕ ਜ਼ਖਮੀ ਹੋਣ ਦੀ ਖਬਰ ਹੈ। ਸਥਾਨਕ ਮੀਡੀਆ ਅਨੁਸਾਰ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ। ਤੁਰਕੀ ਦੇ ਗ੍ਰਹਿ ਮਾਮਲਿਆਂ ਦੇ ਮੰਤਰੀ ਸੁਲੇਮਾਨ ਸੋਯਲੂ ਨੇ ਕਿਹਾ ਕਿ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
Latest article
ਦਿੱਲੀ ਪਹੁੰਚੇ ਚਰਨਜੀਤ ਸਿੰਘ ਚੰਨੀ, ਦੁਪਹਿਰ 3 ਵਜੇ ਵੇਣੂਗੋਪਾਲ ਨਾਲ ਕਰ ਸਕਦੇ ਮੁਲਾਕਾਤ
ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਪ੍ਰਧਾਨਗੀ ਨੂੰ ਲੈ ਕੇ ਚੱਲ ਰਿਹਾ ਕਾਟੋ-ਕਲੇਸ਼ ਦਿੱਲੀ ਹਾਈਕਮਾਨ ਕੋਲ ਪਹੁੰਚ ਗਿਆ ਹੈ। ਇਸ ਸਬੰਧ ਵਿਚ ਹੋ ਰਹੀਆਂ ਚਰਚਾਵਾਂ...
‘ਸਤਲੁਜ’ ਦੇ ਬਿਨਾਂ ਸੈਂਸਰ Zee5 ‘ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ ‘ਚ ਸਰਕਾਰ...
ਨਵੀਂ ਦਿੱਲੀ - ਬਿਨਾਂ ਸੈਂਸਰ ਓ. ਟੀ. ਟੀ. ’ਤੇ ਫਿਲਮ ਰਿਲੀਜ਼ ਕਰਨ ਨੂੰ ਲੈ ਕੇ ਸਰਕਾਰ ਸਖ਼ਤੀ ਵਰਤਣ ਦੀ ਤਿਆਰੀ ਵਿਚ ਹੈ। ਸਰਕਾਰ ਓ....
ਪੰਜਾਬ ‘ਚ ED ਦੀ ਰੇਡ, ਤੜਕੇ ਹੀ ਪੁੱਜੀਆਂ ਟੀਮਾਂ, ਪ੍ਰਾਪਰਟੀ ਡੀਲਰ ਦਾ ਘਰ ਕੀਤਾ...
ਫਿਰੋਜ਼ਪੁਰ/ਪਠਾਨਕੋਟ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਅਤੇ ਪਠਾਨਕੋਟ 'ਚ ਵੀਰਵਾਰ ਤੜਕਸਾਰ ਹੀ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ...















