ਅੰਕਾਰਾ : ਤੁਰਕੀ ਵਿਚ ਅੱਜ ਹੋਏ ਇਕ ਸ਼ਕਤੀਸ਼ਾਲੀ ਬੰਬ ਧਮਾਕੇ ਵਿਚ ਘੱਟੋ ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 60 ਤੋਂਜ਼ਿਆਦਾ ਲੋਕ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਤੁਰਕੀ ਦੇ ਸਿਜਰੇ ਸ਼ਹਿਰ ਦੇ ਪੁਲਿਸ ਹੈਡਕੁਆਟਰ ਵਿਖੇ ਹੋਇਆ, ਜਿਥੇ ਹਮਲਾਵਰਾਂ ਨੇ ਕਾਰ ਰਾਹੀਂ ਧਮਾਕਾ ਕੀਤਾ।
Latest article
ਅਕਾਲੀ-ਭਾਜਪਾ ਦੇ ਗਠਜੋੜ ਦਾ ਐਲਾਨ, ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ
ਨਵੀਂ ਦਿੱਲੀ: ਅਕਾਲੀ ਦਲ ਅਤੇ ਭਾਜਪਾ 6 ਸਾਲ ਬਾਅਦ ਮੁੜ ਇਕੱਠੇ ਹੋ ਗਏ ਹਨ। ਇਸ ਦਾ ਐਲਾਨ ਅਮਿਤ ਸ਼ਾਹ, ਨਿਤਿਨ ਨਬੀਨ ਅਤੇ ਸੁਖਬੀਰ ਬਾਦਲ...
ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, 6 ਆਗੂ ਅਕਾਲੀ ਦਲ ’ਚ ਸ਼ਾਮਲ
ਚੰਡੀਗੜ੍ਹ : ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੋਣ ਮੈਦਾਨ ’ਚ ਉਤਰਨ ਲਈ ਤਿਆਰੀਆਂ ਵਿੱਢ...
‘ਬਾਹੂਬਲੀ ਵਾਂਗ ਵਿਵਹਾਰ ਕਰਨਾ ਬੰਦ ਕਰੋ’, ਸੁਪਰੀਮ ਕੋਰਟ ਨੇ ਬਿਹਾਰ ਦੇ ਨਿਆਂਇਕ ਅਧਿਕਾਰੀ ਨੂੰ...
ਨਵੀਂ ਦਿੱਲੀ - ਐੱਫ. ਆਈ. ਆਰ. ਦਰਜ ਕਰਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਕ ਪੁਲਸ ਸੁਪਰਡੈਂਟ (ਐੱਸ. ਪੀ.) ਨੂੰ ਦੋਸ਼ੀ ਠਹਿਰਾਉਣ ਅਤੇ...















