ਤੁਲਸੀ ਅਤੇ ਅਜਵੈਣ ਦਾ ਪਾਣੀ

ਭਾਰ ਵਧਣਾ ਅੱਜ ਦੇ ਸਮੇਂ ‘ਚ 10 ‘ਚੋਂ 7 ਲੋਕਾਂ ਦੀ ਪਰੇਸ਼ਾਨੀ ਬਣ ਗਿਆ ਹੈ। ਅਜਿਹੇ ‘ਚ ਇਸ ਤੋਂ ਬਚਣ ਲਈ ਬਹੁਤ ਸਾਰੇ ਲੋਕ ਕਸਰਤ ਅਤੇ ਡਾਈਟਿੰਗ ਕਰਨ ਲੱਗਦੇ ਹਨ, ਪਰ ਇਸ ਤੋਂ ਬਚਣ ਲਈ ਤੁਸੀਂ ਕੁੱਝ ਘਰੇਲੂ ਨੁਸਖ਼ਿਆਂ ਨੂੰ ਅਪਣਾ ਸਕਦੇ ਹੋ। ਚਲੋ ਇਸ ਹਫ਼ਤੇ ਅਸੀਂ ਤੁਹਾਨੂੰ ਅਜਵੈਣ ਅਤੇ ਤੁਲਸੀ ਦਾ ਕਾੜ੍ਹਾ ਬਣਾਉਣ ਦਾ ਤਰੀਕਾ ਦੱਸਦੇ ਹਾਂ। ਇਸ ਦੀ ਵਰਤੋਂ ਨਾਲ ਤੁਸੀਂ ਆਪਣੇ ਭਾਰ ਨੂੰ ਕੰਟਰੋਲ ਕਰਨ ਦੇ ਨਾਲ ਇਮਿਊਨਿਟੀ ਨੂੰ ਮਜ਼ਬੂਤ ਕਰ ਸਕਦੇ ਹੋ। ਅਜਿਹੇ ‘ਚ ਬੀਮਾਰੀਆਂ ਤੋਂ ਬਚਾਅ ਹੋਣ ਦੇ ਨਾਲ ਸ਼ਰੀਰ ਦਾ ਬਿਹਤਰ ਵਿਕਾਸ ਹੋਣ ‘ਚ ਮਦਦ ਮਿਲੇਗੀ।
ਤੁਲਸੀ-ਅਜਵੈਣ ਦਾ ਕਾੜ੍ਹਾ ਬਣਾਉਣ ਲਈ ਸਮੱਗਰੀ
ਅਜਵੈਣ – ਇੱਕ ਵੱਡਾ ਚੱਮਚ
ਤੁਲਸੀ – ਚਾਰ ਜਾਂ ਪੰਜ ਪੱਤੇ
ਪਾਣੀ – ਇੱਕ ਗਿਲਾਸ
ਤੁਲਸੀ ਅਤੇ ਅਜਵੈਣ ਪਾਣੀ ਬਣਾਉਣ ਦੀ ਵਿਧੀ: ਇਸ ਨੂੰ ਬਣਾਉਣ ਲਈ ਪਾਣੀ ‘ਚ ਅਜਵੈਣ ਮਿਲਾ ਕੇ ਰਾਤ ਭਰ ਭਿਓ ਕੇ ਰੱਖੋ। ਅਗਲੀ ਸਵੇਰ ਇਸ ‘ਚ ਤੁਲਸੀ ਦੇ ਪੱਤੇ ਪਾ ਕੇ ਹੌਲੀ ਅੱਗ ‘ਤੇ ਪਕਾਓ। ਇੱਕ ਉਬਾਲ ਆਉਣ ਜਾਂ ਇਸ ਦਾ ਰੰਗ ਬਦਲਣ ਤੋਂ ਬਾਅਦ ਇਸ ਨੂੰ ਅੱਗ ਤੋਂ ਉਤਾਰ ਲਓ। ਤਿਆਰ ਕਾੜ੍ਹੇ ਨੂੰ ਛਾਣਨੀ ‘ਚ ਛਾਣ ਕੇ ਹਲਕਾ ਠੰਡਾ ਕਰਕੇ ਵਰਤੋਂ ਕਰੋ।
ਪਾਣੀ ਪੀਣ ਦਾ ਸਹੀ ਸਮਾਂ – ਇਸ ਕਾੜ੍ਹੇ ਨੂੰ ਸਵੇਰੇ ਖਾਲੀ ਢਿੱਡ ਪੀਓ। ਇਸ ਨਾਲ ਢਿੱਡ, ਲੱਕ ਦੇ ਆਲੇ-ਦੁਆਲੇ ਵਾਧੂ ਚਰਬੀ ਘੱਟ ਹੋ ਕੇ ਬੌਡੀ ਸ਼ੇਪ ‘ਚ ਆਵੇਗੀ। ਨਾਲ ਹੀ ਇਮਿਊਨਿਟੀ ਬੂਸਟ ਹੋ ਕੇ ਬੀਮਾਰੀਆਂ ਤੋਂ ਬਚਾਅ ਰਹੇਗਾ।
ਤੁਲਸੀ ਅਤੇ ਅਜਵੈਣ ਦਾ ਪਾਣੀ ਪੀਣ ਦੇ ਫ਼ਾਇਦੇ
ਭਾਰ ਘਟਾਏ – ਇਸ ਦੀ ਵਰਤੋਂ ਨਾਲ ਬੌਡੀ ਡਿਟੌਕਸੀਫ਼ਾਈ ਹੁੰਦੀ ਹੈ। ਅਜਿਹੇ ‘ਚ ਤੁਲਸੀ ਅਤੇ ਅਜਵੈਣ ਨਾਲ ਤਿਆਰ ਪਾਣੀ ਡਿਟਾਕਸ ਵਾਟਰ ਦੀ ਤਰ੍ਹਾਂ ਕੰਮ ਕਰ ਕੇ ਭਾਰ ਘੱਟ ਕਰਨ ‘ਚ ਮਦਦ ਕਰਦਾ ਹੈ। ਦੋਵਾਂ ‘ਚ ਵਾਇਟਾਮਿਨ, ਆਇਰਨ, ਫ਼ਾਈਬਰ, ਐਂਟੀ-ਔਕਸੀਡੈਂਟ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ‘ਚ ਮਟੈਬਲਿਜ਼ਮ ਵਧਦਾ ਹੈ ਜਿਸ ਨਾਲ ਤੇਜ਼ੀ ਨਾਲ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ। ਇਹ ਢਿੱਡ, ਲੱਕ ਅਤੇ ਬਾਹਾਂ ਦੇ ਆਲੇ-ਦੁਆਲੇ ਜਮ੍ਹਾ ਵਾਧੂ ਚਰਬੀ ਘੱਟ ਕਰ ਕੇ ਸ਼ਰੀਰ ਨੂੰ ਸ਼ੇਪ ‘ਚ ਲਿਆਉਂਦਾ ਹੈ।
ਤੁਲਸੀ ਅਤੇ ਅਜਵੈਣ ਦਾ ਪਾਣੀ ਪੀਣ ਦੇ ਫ਼ਾਇਦੇ
ਇਮਿਊਨਿਟੀ ਵਧਾਏ – ਐਂਟੀ-ਔਕਸੀਡੈਂਟ, ਐਂਟੀ-ਵਾਇਰਲ ਅਤੇ ਹੋਰ ਪੋਸ਼ਕ ਤੱਤਾਂ ਨਾਲ ਤਿਆਰ ਇਸ ਪਾਣੀ ਨੂੰ ਪੀਣ ਨਾਲ ਇਮਿਊਨਿਟੀ ਬੂਸਟ ਹੁੰਦੀ ਹੈ। ਅਜਿਹੇ ‘ਚ ਮੌਸਮੀ ਬੀਮਾਰੀਆਂ ਦੇ ਨਾਲ-ਨਾਲ ਕੋਰੋਨਾ ਇੰਫ਼ੈਕਸ਼ਨ ‘ਚ ਆਉਣ ਦਾ ਖ਼ਤਰਾ ਵੀ ਕਈ ਗੁਣਾ ਘੱਟ ਰਹਿੰਦਾ ਹੈ। ਇਸ ਤਰ੍ਹਾਂ ਖਾਂਸੀ, ਜ਼ੁਕਾਮ, ਗਲੇ ਦੀ ਖਰਾਸ਼, ਦਰਦ ਆਦਿ ਪਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ।
ਜੋੜਾਂ ਦਾ ਦਰਦ ਹੋਵੇਗਾ ਘੱਟ – ਇਸ ਦੀ ਵਰਤੋਂ ਨਾਲ ਜੋੜਾਂ ਅਤੇ ਸ਼ਰੀਰ ਦੇ ਹੋਰ ਹਿੱਸਿਆਂ ‘ਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਖ਼ਾਸ ਤੌਰ ‘ਤੇ ਗਠੀਆ ਦੇ ਮਰੀਜ਼ਾਂ ਨੂੰ ਇਸ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।
ਐਜ਼ਮਾ ‘ਚ ਲਾਹੇਵੰਦ – ਇਹ ਹੈਲਦੀ ਡਰਿੰਕ ਸ਼ਰੀਰ ‘ਚ ਮੌਜੂਦ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ‘ਚ ਮਦਦ ਕਰਦੀ ਹੈ। ਨਾਲ ਹੀ ਸਾਹ ਨਾਲ ਜੁੜੀਆਂ ਪਰੇਸ਼ਾਨੀਆਂ ਤੋਂ ਬਚਾਅ ਰਹਿੰਦਾ ਹੈ। ਅਜਿਹੇ ‘ਚ ਐਜ਼ਮਾ ਦੇ ਮਰੀਜ਼ਾਂ ਲਈ ਵੀ ਇਸ ਦੀ ਵਰਤੋਂ ਕਰਨੀ ਲਾਭਕਾਰੀ ਹੁੰਦੀ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛਾਈਆਂ ਤੋਂ ਛੁਟਕਾਰਾ ਪਾਉਣ ਲਈ ਜੜੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।