ਆਂਵਲੇ ਸਾਡੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ। ਆਂਵਲਿਆਂ ਦਾ ਇਸਤੇਮਾਲ ਕਈ ਰੂਪਾਂ ‘ਚ ਕੀਤਾ ਜਾ ਸਕਦਾ ਹੈ ਜਿਵੇਂ ਅਚਾਰ ਜਾਂ ਮੁਰੱਬੇ ਦੇ ਤੌਰ ‘ਤੇ। ਕਈ ਲੋਕ ਇਨ੍ਹਾਂ ਨੂੰ ਕੱਚਾ ਖਾਣਾ ਵੀ ਪਸੰਦ ਕਰਦੇ ਹਨ। ਇਨ੍ਹਾਂ ਦਾ ਜੂਸ ਬਣਾ ਕੇ ਵੀ ਪੀ ਸਕਦੇ ਹਾਂ। ਆਂਵਲਿਆਂ ਦਾ ਸੇਵਨ ਕਰਨ ਨਾਲ ਸ਼ਰੀਰ ਦੀਆਂ ਬਹੁਤ ਸਾਰੀਆਂ ਬੀਮਾਰੀਆਂ ਜੜ੍ਹ ਤੋਂ ਖ਼ਤਮ ਹੋ ਜਾਂਦੀਆਂ ਹਨ। ਜੇਕਰ ਸਵੇਰੇ ਖ਼ਾਲੀ ਢਿੱਡ ਆਂਵਲਾ ਖਾਧਾ ਜਾਵੇ ਜਾਂ ਇਨ੍ਹਾਂ ਦਾ ਜੂਸ ਪੀਤਾ ਜਾਵੇ ਤਾਂ ਅਸੀਂ ਹਮੇਸ਼ਾ ਤੰਦਰੁਸਤ ਰਹਿ ਸਕਦੇ ਹਾਂ। ਆਂਵਲਿਆਂ ਦੇ ਜੂਸ ‘ਚ ਵਾਇਟਾਮਿਨ-C ਅਤੇ ਆਇਰਨ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਸਾਡੇ ਸ਼ਰੀਰ ਨੂੰ ਰੋਜ਼ਾਨਾ ਵਾਇਟਾਮਿਨ C ਦੀ ਜ਼ਰੂਰਤ 50 ਮਿਲੀਲਿਟਰ ਗ੍ਰਾਮ ਹੁੰਦੀ ਹੈ। ਇਸ ਜ਼ਰੂਰਤ ਨੂੰ ਪੂਰਾ ਕਰਨ ਲਈ ਸਵੇਰ ਸਮੇਂ ਆਂਵਲਿਆਂ ਦਾ ਜੂਸ ਪੀਓ। ਇੱਥੇ ਅਸੀਂ ਤੁਹਾਨੂੰ ਆਂਵਲਾ ਦੇ ਜੂਸ ਪੀਣ ਨਾਲ ਦੂਰ ਹੋਣ ਵਾਲੀਆਂ ਬੀਮਾਰੀਆਂ ਬਾਰੇ ਦੱਸਾਂਗੇ।
ਆਂਵਲਿਆਂ ਦਾ ਜੂਸ ਬਣਾਉਣ ਦੀ ਵਿਧੀ: ਆਂਵਲਿਆਂ ਦਾ ਜੂਸ ਬਣਾਉਣ ਲਈ ਤਾਜ਼ਾ ਆਂਵਲੇ ਦੇ ਛੋਟੇ-ਛੋਟੇ ਟੁਕੜੇ ਕੱਟ ਲਓ। ਗਿਟਕ ਨੂੰ ਬਾਹਰ ਕੱਢ ਦਿਓ ਅਤੇ ਕੱਟੇ ਹੋਏ ਆਂਵਲਿਆਂ ਨੂੰ ਮਿਕਸੀ ‘ਚ ਥੋੜ੍ਹਾ ਜਿਹਾ ਪਾਣੀ ਮਿਲਾ ਕੇ ਚੰਗੀ ਤਰ੍ਹਾਂ ਪੀਸ ਲਓ। ਫ਼ਿਰ ਇੱਕ ਛਾਨਣੀ ‘ਚ ਛਾਣ ਕੇ ਗਿਲਾਸ ‘ਚ ਪਾ ਲਓ। ਹੁਣ ਇਹ ਜੂਸ ਤਿਆਰ ਹੈ ਇਸ ਨੂੰ ਰੋਜ਼ਾਨਾ ਤਾਜ਼ਾ ਬਣਾ ਕੇ ਹੀ ਪੀਓ।
ਕਬਜ਼ ਦੀ ਸਮੱਸਿਆ ਦੂਰ: ਆਂਵਲਿਆਂ ਦਾ ਜੂਸ ਪੀਣ ਨਾਲ ਪਾਚਨ ਸ਼ਕਤੀ ਮਜ਼ਬੂਤ ਬਣਦੀ ਹੈ। ਇਸ ਨਾਲ ਕਬਜ਼ ਨਹੀਂ ਹੁੰਦੀ ਅਤੇ ਢਿੱਡ ਚੰਗੀ ਤਰ੍ਹਾਂ ਸਾਫ਼ ਹੋ ਜਾਂਦਾ ਹੈ।
ਸਰਦੀ-ਜ਼ੁਕਾਮ: ਆਂਵਲੇ ‘ਚ ਵਾਇਟਾਮਿਨ-C ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਸ਼ਰੀਰ ਦੀ ਇਮਿਊਨਿਟੀ ਸਿਸਟਮ ਭਾਵ ਰੋਗ ਪ੍ਰਤੀਰੋਧਕ ਸ਼ਮਤਾ ਨੂੰ ਮਜ਼ਬੂਤ ਬਣਾ ਕੇ ਰੱਖਦਾ ਹੈ। ਇਸ ਜੂਸ ਨੂੰ ਪੀਣ ਨਾਲ ਸਰਦੀ-ਜ਼ੁਕਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਂਦਾ ਹੈ।
ਕੋਲੈਸਟ੍ਰੋਲ ਘੱਟ ਕਰੇ: ਆਂਵਲਿਆਂ ਦਾ ਜੂਸ ਪੀਣ ਨਾਲ ਕੋਲੈਸਟਰੋਲ ਕੰਟਰੋਲ ‘ਚ ਰਹਿੰਦਾ ਹੈ। ਜੇਕਰ ਕਿਸੇ ਇਨਸਾਨ ਦਾ ਕੋਲੈਸਟਰੋਲ ਵਧਦਾ ਹੈ ਤਾਂ ਉਸ ਨੂੰ ਸਵੇਰੇ ਇੱਕ ਗਿਲਾਸ ਆਂਵਲਾ ਜੂਸ ਜ਼ਰੂਰ ਪੀਣਾ ਚਾਹੀਦਾ ਹੈ। ਇਹ ਜੂਸ ਸ਼ਰੀਰ ‘ਚ ਖ਼ਰਾਬ ਕਲੈਸਟ੍ਰੋਲ ਦੀ ਮਾਤਰਾ ਘੱਟ ਕਰਦਾ ਹੈ ਜਿਸ ਨਾਲ ਚੰਗੇ ਕੋਲੈਸਟ੍ਰੋਲ ਦੀ ਮਾਤਰਾ ਵਧਣ ਲੱਗਦੀ ਹੈ।
ਖ਼ੂਨ ਕਰੇ ਸਾਫ਼: ਜੇਕਰ ਰੋਜ਼ਾਨਾ ਆਂਵਲਿਆਂ ਦਾ ਸੇਵਨ ਕੀਤਾ ਜਾਵੇ ਤਾਂ ਸ਼ਰੀਰ ਦਾ ਗੰਦਾ ਖ਼ੂਨ ਸਾਫ਼ ਹੋ ਜਾਂਦਾ ਹੈ। ਆਂਵਲਿਆਂ ਦੇ ਰਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਕੇ ਸੇਵਨ ਕਰਨ ਨਾਲ ਖ਼ੂਨ ਸਾਫ਼ ਹੁੰਦਾ ਹੈ।
ਵਾਲਾਂ ਦੀਆਂ ਸਮੱਸਿਆਵਾਂ: ਰੋਜ਼ਾਨਾ ਆਂਵਲਿਆਂ ਦਾ ਜੂਸ ਪੀਣ ਨਾਲ ਵਾਲ ਲੰਬੇ, ਚਮਕਦਾਰ, ਮਜ਼ਬੂਤ ਅਤੇ ਕਾਲੇ ਹੋ ਜਾਂਦੇ ਹਨ। ਜੇਕਰ ਤੁਹਾਨੂੰ ਵਾਲਾਂ ਦੀ ਕੋਈ ਸਮੱਸਿਆ ਹੈ ਤਾਂ ਰੋਜ਼ਾਨਾ ਇੱਕ ਗਿਲਾਸ ਆਂਵਲੇ ਦਾ ਜੂਸ ਜ਼ਰੂਰ ਪੀਓ। ਇਸ ਨਾਲ ਸਮੇਂ ਤੋਂ ਪਹਿਲਾਂ ਸਫ਼ੈਦ ਹੋਣ ਵਾਲੇ ਵਾਲ ਕਾਲੇ ਹੋ ਜਾਂਦੇ ਹਨ।
ਗੈਸ ਦੀ ਸਮੱਸਿਆ: ਅਕਸਰ ਅਸੀਂ ਤਿੱਖਾ ਜਾਂ ਚਟਪਟਾ ਖਾ ਲੈਂਦੇ ਹਾਂ ਜਿਸ ਨਾਲ ਢਿੱਡ ‘ਚ ਗੈਸ ਬਣ ਜਾਂਦੀ ਹੈ। ਆਂਵਲੇ ‘ਚ ਐਂਟੀਔਕਸੀਡੈਂਟ, ਐਂਟੀ ਇਨਫ਼ਲੇਮੇਟਰੀ ਗੁਣ ਪਾਏ ਜਾਂਦੇ ਹਨ ਜਿਸ ਕਾਰਨ ਆਂਵਲਾ ਢਿੱਡ ਦੀ ਗੈਸ ਨਹੀਂ ਬਣਨ ਦਿੰਦਾ।
ਅੱਖਾਂ ਲਈ ਫ਼ਾਇਦੇਮੰਦ: ਆਂਵਲੇ ਦੇ ਜੂਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਕੋਈ ਵੀ ਸਮੱਸਿਆ ਹੋਵੇ, ਉਹ ਕੁਝ ਦਿਨਾਂ ‘ਚ ਦੂਰ ਹੋ ਜਾਂਦੀ ਹੈ। ਇਸ ਨਾਲ ਅੱਖਾਂ ਦੀ ਰੌਸ਼ਨੀ ਵੀ ਵੱਧਦੀ ਹੈ।
ਸ਼ੂਗਰ ਲਈ ਫ਼ਾਇਦੇਮੰਦ: ਆਂਵਲੇ ‘ਚ ਗੈਲਿਕ ਐਸਿਡ, ਗੈਲੋ ਟੈਨਿਨ, ਐਲੇਜਿਕ ਐਸਿਡ ਅਤੇ ਕੋਰਿਲਿਨਗਿਨ ਹੁੰਦਾ ਹੈ। ਇਹ ਬਲੱਡ ਗਲੂਕੋਜ਼ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਇਸ ਲਈ ਸਵੇਰੇ ਖ਼ਾਲੀ ਢਿੱਡ ਆਂਵਲੇ ਦਾ ਰਸ ਜ਼ਰੂਰ ਪੀਣਾ ਚਾਹੀਦਾ ਹੈ।
ਬਵਾਸੀਰ ਲਈ ਫ਼ਾਇਦੇਮੰਦ: ਕਬਜ਼ ਦੀ ਹੋਣ ਕਰ ਕੇ ਬਵਾਸੀਰ ਰੋਗ ਹੋ ਜਾਂਦਾ ਹੈ। ਆਂਵਲਿਆਂ ਦਾ ਜੂਸ ਪੀਣ ਨਾਲ ਕਬਜ਼ ਦੂਰ ਹੁੰਦੀ ਹੈ ਅਤੇ ਬਵਾਸੀਰ ਦੀ ਸਮੱਸਿਆ ਨਹੀਂ ਹੁੰਦੀ।
ਮੂੰਹ ‘ਚ ਛਾਲੇ: ਜੇਕਰ ਤੁਹਾਡੇ ਮੂੰਹ ‘ਚ ਛਾਲੇ ਹਨ ਤਾਂ ਆਂਵਲੇ ਦੇ ਰਸ ਦੀਆਂ ਕੁਰਲੀਆਂ ਕਰੋ। ਇਸ ਨਾਲ ਮੂੰਹ ਦੇ ਛਾਲਿਆਂ ਨੂੰ ਆਰਾਮ ਮਿਲੇਗਾ।
ਮੁਹਾਂਸੇ ਦੂਰ ਕਰੇ: ਆਂਵਲਿਆਂ ਦੇ ਜੂਸ ਦਾ ਸੇਵਨ ਕਰਨ ਨਾਲ ਚਿਹਰੇ ਦੇ ਮੁਹਾਂਸੇ ਅਤੇ ਪਿੰਪਲਜ਼ ਤੋਂ ਛੁਟਕਾਰਾ ਮਿਲਦਾ ਹੈ। ਆਂਵਲਿਆਂ ਦਾ ਰਸ ਚਿਹਰੇ ‘ਤੇ ਲਗਾਉਣ ਨਾਲ ਚਿਹਰੇ ਦੇ ਦਾਗ਼ ਧੱਬੇ ਠੀਕ ਹੋ ਜਾਂਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ।
ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।










