
ਭਾਰਤੀਆਂ ਲਈ ਹਲਦੀ ਦੇ ਬਿਨ੍ਹਾਂ ਖਾਣੇ ਦੀ ਕਲਪਨਾ ਕਰਨਾ ਵੀ ਮੁਸ਼ਕਿਲ ਹੈ। ਐਂਟੀਸੈਪਟਿਕ ਅਤੇ ਐਂਟੀਬਾਇਓਟਿਕ ਗੁਣਾਂ ਨਾਲ ਭਰਪੂਰ ਕੱਚੀ ਹਲਦੀ ਆਪਣੇ ਮੈਡੀਕਲ ਗੁਣਾਂ ਦੇ ਨਾਲ-ਨਾਲ ਧਾਰਮਿਕ ਕਾਰਨਾਂ ਕਰ ਕੇ ਵੀ ਬੇਹੱਦ ਅਹਿਮ ਹੈ। ਖਾਣੇ ਦੀ ਰੰਗਤ ਤੇ ਸਵਾਦ ਵਧਾਉਣ ਦੇ ਨਾਲ-ਨਾਲ ਹਲਦੀ ਸ਼ੂਗਰ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਦੇ ਇਲਾਜ ਲਈ ਰਾਮਬਾਣ ਕਹੀ ਜਾਂਦੀ ਹੈ। ਸ਼ਰੀਰ ਦੀ ਬਾਹਰੀ ਸੱਟ ਦੇ ਨਾਲ-ਨਾਲ ਅੰਦਰੂਨੀ ਸੱਟ ਨੂੰ ਠੀਕ ਕਰਨ ਲਈ ਵੀ ਹਲਦੀ ਕਾਰਗਰ ਦਵਾਈ ਹੈ।
ਗੈਸ ਦੀ ਪਰੇਸ਼ਾਨੀ – ਢਿੱਡ ਦਰਦ ਜਾਂ ਗੈਸ ਹੋਣ ‘ਤੇ ਤੁਸੀਂ ਕੱਚੀ ਹਲਦੀ ਦੀ ਵਰਤੋਂ ਕਰ ਸਕਦੇ ਹੋ। ਕੱਚੀ ਹਲਦੀ ਨੂੰ ਲੱਸਣ ਅਤੇ ਦੇਸੀ ਘਿਓ ‘ਚ ਮਿਲਾ ਕੇ ਖਾਓ। ਇਸ ਨਾਲ ਬਹੁਤ ਆਰਾਮ ਮਿਲਦਾ ਹੈ।
ਸਰਦੀ-ਖੰਘ ਅਤੇ ਜ਼ੁਕਾਮ – ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਓ। ਇਸ ਨਾਲ ਨੀਂਦ ਵਧੀਆ ਆਉਂਦੀ ਹੈ ਅਤੇ ਸਰਦੀ ਦੂਰ ਹੋ ਜਾਂਦੀ ਹੈ। ਤੁਸੀਂ ਚਾਹੋ ਤਾਂ ਇਸ ਨੂੰ ਦੁੱਧ ‘ਚ ਗੁੜ ਜਾਂ ਖੰਡ ਮਿਕਸ ਕਰ ਕੇ ਵੀ ਪੀ ਸਕਦੇ ਹੋ। ਹਲਦੀ ਵਾਲਾ ਦੁੱਧ ਪੀਣ ਤੋਂ ਬਾਅਦ ਪਾਣੀ ਬਿਲਕੁਲ ਵੀ ਨਾ ਪੀਓ।
ਗਲੇ ਦੀ ਖਰਾਸ਼ – ਗਲੇ ਦੀ ਖਰਾਸ਼ ਦੂਰ ਕਰਨ ਲਈ ਕੱਚੀ ਹਲਦੀ ਦੀ ਵਰਤੋਂ ਕਰੋ। ਇਸ ਲਈ ਇੱਕ ਛੋਟਾ ਚੱਮਚ ਕੱਚੀ ਹਲਦੀ ਦਾ ਪੇਸਟ, ਅੱਧਾ ਛੋਟਾ ਚਮਚ ਲੱਸਣ ਪੇਸਟ ਅਤੇ ਇੱਕ ਛੋਟਾ ਚੱਮਚ ਗੁੜ ਮਿਲਾਓ। ਇਸ ਮਿਸ਼ਰਨ ਦੀ ਵਰਤੋਂ ਦਿਨ ‘ਚ ਦੋ ਵਾਰ ਕਰੋ।
ਪਾਚਨ ਕਿਰਿਆ ਠੀਕ – ਕੱਚੀ ਹਲਦੀ ਹਾਜ਼ਮੇ ਨੂੰ ਦਰੁਸਤ ਕਰਨ ਵਿੱਚ ਮਦਦ ਕਰਦੀ ਹੈ। ਇਸ ‘ਚ ਮੌਜੂਦ ਗੁਣਕਾਰੀ ਤੱਤ ਪਾਚਨ ਕਿਰਿਆ ਨੂੰ ਮਜਬੂਤ ਬਣਾਉਂਦੇ ਹਨ। ਕੱਚੀ ਹਲਦੀ ਦਾ ਇਸਤੇਮਾਲ ਭੋਜਨ ਪਚਾਉਣ ਦੀ ਪ੍ਰਕਿਰਿਆ ਨੂੰ ਬਿਹਤਰ ਬਣਾ ਸਕਦਾ ਹੈ।
ਅੱਖਾਂ ਅਤੇ ਗਠੀਏ ਦੇ ਰੋਗ ਤੋਂ ਰਾਹਤ – ਕੱਚੀ ਹਲਦੀ ਇਨਫ਼ਲੇਮੇਟਰੀ ਗੁਣਾਂ ਨਾਲ ਭਰੀ ਹੁੰਦੀ ਹੈ ਜੋ ਗਠੀਏ ਅਤੇ ਅੱਖਾਂ ਦੀ ਇਨਫ਼ੈਕਸ਼ਨ ਦੂਰ ਕਰਨ ‘ਚ ਲਾਭਕਾਰੀ ਹੈ। ਕੱਚੀ ਹਲਦੀ ਆਯੁਰਵੈਦਿਕ ਔਸ਼ਧੀ ਹੈ, ਅਤੇ ਇਸ ਦੇ ਨੁਕਸਾਨ ਨਹੀਂ ਬਲਕਿ ਲਾਭ ਹੀ ਹਨ।
ਚਮੜੀ ਲਈ ਵਧੀਆ – ਕੱਚੀ ਹਲਦੀ ‘ਚ ਮੌਜੂਦ ਐਂਟੀਂਔਕਸੀਡੈਂਟਸ ਚਮੜੀ ਲਈ ਗੁਣਕਾਰੀ ਹਨ। ਕੱਚੀ ਹਲਦੀ ਦੀ ਵਰਤੋਂ ਨਾਲ ਕਈ ਤਰ੍ਹਾਂ ਦੀਆਂ ਚਮੜੀ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਅੱਜ ਦਾ ਨਹੀਂ ਸਗੋਂ ਸਭ ਤੋਂ ਪੁਰਾਣਾ ਹੈ। ਹਵਾ ਦੇ ਪ੍ਰਦੂਸ਼ਣ ਨਾਲ ਪੈਦਾ ਹੋਈਆਂ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਕੱਚੀ ਹਲਦੀ ਵਧੇਰੇ ਕਾਰਗਰ ਹੈ।
ਦਰਦ ਤੋਂ ਦਿਵਾਉਂਦੀ ਨਿਜਾਤ – ਕੱਚੀ ਹਲਦੀ ‘ਦਰਦ ਨਿਵਾਰਕ ‘ਹੁੰਦੀ ਹੈ। ਜੋੜਾਂ ਦੇ ਦਰਦ ਦੀ ਪਰੇਸ਼ਾਨੀ, ਸੱਟ ਦੀ ਦਰਦ, ਪੁਰਾਣੀ ਸੱਟ ਦੀ ਪੀੜ ਮੁੜ ਉੱਭਰ ਆਉਣੀ ਜਿਹੀਆਂ ਪਰੇਸ਼ਾਨੀਆਂ ਨੂੰ ਹੱਲ ਕਰਨ ਦੇ ਯੋਗ ਮੰਨੀ ਗਈ ਕੱਚੀ ਹਲਦੀ ਨੂੰ ਗਰਮ ਦੁੱਧ ‘ਚ ਉਬਾਲ ਕੇ ਪੀਤਾ ਜਾਵੇ ਤਾਂ ਇਸਦੀ ਕੋਈ ਰੀਸ ਈ ਨਹੀਂ। ਵੈਸੇ ਸਿਆਲ ‘ਚ ਗਰਮ ਦੁੱਧ ‘ਚ ਹਲਦੀ ਪਾ ਕੇ ਪੀਣ ਨਾਲ ਨਜ਼ਲੇ ਜ਼ੁਕਾਮ ਦੀ ਦਿੱਕਤ ਪਰੇ ਹੀ ਰਹਿੰਦੀ ਹੈ।
ਖ਼ੂਨ ਕਰਦੀ ਸਾਫ਼ – ਕੱਚੀ ਹਲਦੀ ਖ਼ੂਨ ਨੂੰ ਸਾਫ਼ ਕਰਨ ਲਈ ਪ੍ਰਮੁੱਖ ਸ੍ਰੋਤ ਹੈ। ਕਈ ਮਾਹਰਾਂ ਵੱਲੋਂ ਕੀਤੇ ਅਧਿਐਨਾਂ ਤੋਂ ਇਹ ਸਪੱਸ਼ਟ ਹੋਇਆ ਹੈ ਕਿ ਹਲਦੀ ਸ਼ਰੀਰ ‘ਚ ਲਹੂ ਨੂੰ ਸਵੱਛ ਬਣਾਉਣ ਲਈ ਲਾਭਦਾਇਕ ਹੈ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










