ਅਜੌਕੇ ਸਮੇਂ ‘ਚ ਦਿਲ ਦਾ ਦੌਰਾ ਪੈਣਾ ਆਮ ਗੱਲ ਹੋ ਗਈ ਹੈ। ਇਹ ਸਭ ਅੱਜ ਕੱਲ੍ਹ ਦੇ ਗ਼ਲਤ ਖਾਣ ਪੀਣ ਅਤੇ ਗ਼ਲਤ ਰਹਿਣ-ਸਹਿਣ ਦਾ ਨਤੀਜਾ ਹੈ। ਅੱਜ ਦੇ ਸਮੇਂ ਅਸੀਂ ਆਪਣੇ ਕੰਮਾਂ ਅਤੇ ਹੋਰ ਕਈ ਚੀਜ਼ਾਂ ‘ਚ ਬਹੁਤ ਵਿਅਸਤ ਹੋ ਚੁੱਕੇ ਹਾਂ ਜਿਸ ਕਾਰਨ ਅਸੀਂ ਆਪਣੀ ਸਿਹਤ ਦਾ ਖ਼ਿਆਲ ਨਹੀਂ ਰੱਖਦੇ। ਇਸ ਲਈ ਇਹ ਸਮੱਸਿਆ ਕਿਸੇ ਵੀ ਉਮਰ ਦੇ ਇਨਸਾਨ ਨੂੰ ਕਿਸੇ ਵੀ ਸਮੇਂ ਹੋ ਸਕਦੀ ਹੈ। ਜਦੋਂ ਵੀ ਸਾਡੇ ਸ਼ਰੀਰ ‘ਚ ਕੋਈ ਸਮੱਸਿਆ ਹੁੰਦੀ ਹੈ ਤਾਂ ਉਸ ਦੇ ਲੱਛਣ ਕੁੱਝ ਸਮਾਂ ਪਹਿਲਾਂ ਹੀ ਜ਼ਰੂਰ ਦਿਖਾਈ ਦਿੰਦੇ ਹਨ। ਇਸੇ ਤਰ੍ਹਾਂ ਜਦੋਂ ਦਿਲ ਦਾ ਦੌਰਾ ਪੈਣਾ ਹੁੰਦਾ ਹੈ ਤਾਂ ਉਸ ਦੇ ਲੱਛਣ ਵੀ ਇੱਕ ਮਹੀਨਾ ਪਹਿਲਾਂ ਸ਼ਰੀਰ ਨੂੰ ਸੰਕੇਤ ਦਿੰਦੇ ਹਨ ਜਿਨ੍ਹਾਂ ਨੂੰ ਅਸੀਂ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਇਸੇ ਲਈ ਇੱਥੇ ਅਸੀਂ ਤੁਹਾਨੂੰ ਉਨ੍ਹਾਂ ਲੱਛਣਾਂ ਬਾਰੇ ਦੱਸਾਂਗੇ ਦਿਲ ਦਾ ਦੌਰਾ ਪੈਣ ਤੋਂ ਇੱਕ ਮਹੀਨਾ ਪਹਿਲਾਂ ਸ਼ਰੀਰ ‘ਚ ਦਿਖਾਈ ਦਿੰਦੇ ਨੇ …
ਚੱਕਰ ਆਉਣਾ ਜਾਂ ਸਿਰ ਘੁੰਮਣਾ: ਚੱਕਰ ਆਉਣਾ ਜਾਂ ਫ਼ਿਰ ਸਿਰ ਘੁੰਮਣਾ ਦਿਲ ਦੇ ਦੌਰੇ ਦਾ ਸੰਕੇਤ ਹੋ ਸਕਦਾ ਹੈ। ਅਜਿਹਾ ਦਿਲ ਤੋਂ ਜਾਣ ਵਾਲੀ ਨਸ ‘ਚ ਰੁਕਾਵਟ ਦੇ ਕਾਰਨ ਹੁੰਦਾ ਹੈ। ਕਈ ਵਾਰ ਇਹ ਸਮੱਸਿਆ ਕੰਮ ਦਾ ਪ੍ਰੈਸ਼ਰ ਅਤੇ ਕਮਜ਼ੋਰੀ ਦੇ ਕਾਰਨ ਵੀ ਹੋ ਸਕਦੀ ਹੈ। ਇਸ ਲਈ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ ਅਤੇ ਡਾਕਟਰ ਦੀ ਸਲਾਹ ਲਓ।
ਸ਼ਰੀਰ ਦੇ ਉੱਪਰੀ ਹਿੱਸੇ ‘ਚ ਦਰਦ: ਗਰਦਨ, ਪਿੱਠ, ਦੰਦ ਅਤੇ ਮੋਢਿਆਂ ਦੀ ਹੱਡੀ ‘ਚ ਦਰਦ ਹੋਣਾ ਦਿਲ ਦੇ ਦੌਰੇ ਦਾ ਲੱਛਣ ਹੋ ਸਕਦਾ ਹੈ। ਇਸ ਤਰ੍ਹਾਂ ਇਸ ਲਈ ਹੁੰਦਾ ਹੈ ਕਿਉਂਕਿ ਦਿਲ ਦੀਆਂ ਬਹੁਤ ਸਾਰੀਆਂ ਨਸਾਂ ਇੱਥੇ ਜਾ ਕੇ ਸਮਾਪਤ ਹੁੰਦੀਆਂ ਹਨ। ਇਸ ਲਈ ਇਸ ਤਰ੍ਹਾਂ ਦਾ ਦਰਦ ਹੋਣ ਤੇ ਕਦੇ ਵੀ ਨਜ਼ਰਅੰਦਾਜ਼ ਨਾ ਕਰੋ।
ਸੀਨੇ ‘ਚ ਦਰਦ ਹੋਣ ਦੀ ਸਮੱਸਿਆ: ਦਿਲ ਦੇ ਦੌਰੇ ਤੋਂ ਪਹਿਲਾਂ ਸੀਨੇ ‘ਚ ਦਰਦ ਦੀ ਸਮੱਸਿਆ ਹੁੰਦੀ ਹੈ। ਜਦੋਂ ਵੀ ਕਿਸੇ ਨਸ ‘ਚ ਰੁਕਾਵਟ ਆਉਂਦੀ ਹੈ ਤਾਂ ਦਿਲ ਨੂੰ ਪੰਪ ਕਰਨ ‘ਚ ਦਿੱਕਤ ਹੁੰਦੀ ਹੈ। ਇਸ ਲਈ ਸੀਨੇ ‘ਚ ਦਰਦ ਹੁੰਦਾ ਹੈ।
ਪਸੀਨਾ ਆਉਣਾ: ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਅਚਾਨਕ ਪਸੀਨਾ ਆਉਣ ਲੱਗਦਾ ਹੈ। ਇਸ ਲੱਛਣ ਨੂੰ ਕਦੇ ਨਜ਼ਰਅੰਦਾਜ਼ ਨਾ ਕਰੋ ਅਤੇ ਤੁਰੰਤ ਡਾਕਟਰ ਤੋਂ ਸਲਾਹ ਲਓ।
ਸਾਹ ਲੈਣ ‘ਚ ਪਰੇਸ਼ਾਨੀ: ਦਿਲ ਦੇ ਦੌਰੇ ਦੀ ਸਮੱਸਿਆ ਹੋਣ ਅਤੇ ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ। ਜੇਕਰ ਸੀਨੇ ‘ਚ ਦਰਦ ਦੇ ਨਾਲ ਨਾਲ ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ ਤਾਂ ਇਸ ਨੂੰ ਕਦੇ ਵੀ ਨਜ਼ਰਅੰਦਾਜ਼ ਨਾ ਕਰੋ।
ਜਬ੍ਹਾੜੇ ‘ਚ ਦਰਦ ਹੋਣਾ: ਕਈ ਵਾਰ ਇਸ ਦੇ ਕਾਰਨ ਜਬ੍ਹਾੜੇ ‘ਚ ਦਰਦ ਹੁੰਦਾ ਹੈ ਕਿਉਂਕਿ ਇਸ ਦੇ ਕੋਲ ਜੋ ਨਸਾਂ ਹੁੰਦੀਆਂ ਨੇ ਉਹ ਦਿਲ ਤੋਂ ਨਿਕਲਦੀਆਂ ਹਨ। ਜੇਕਰ ਇਹ ਦਰਦ ਲੰਬੇ ਸਮੇਂ ਤਕ ਬਣਿਆ ਰਹਿੰਦਾ ਹੈ ਤਾਂ ਇਹ ਦੰਦਾਂ ਦੀ ਪਰੇਸ਼ਾਨੀ ਹੈ। ਜੇਕਰ ਇਹ ਦਰਦ ਥੋੜ੍ਹੀ ਥੋੜ੍ਹੀ ਦੇਰ ਬਾਅਦ ਹੁੰਦਾ ਹੈ ਤਾਂ ਇਹ ਦਿਲ ਨਾਲ ਸੰਬੰਧਤ ਹੋ ਸਕਦਾ ਹੈ।
ਉਲਟੀ ਆਉਣਾ, ਜੀ ਮਿਚਲਾਉਣਾ ਅਤੇ ਢਿੱਡ ਖ਼ਰਾਬ ਹੋਣਾ: ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਜੀ ਮਚਲਾਉਣਾ, ਉਲਟੀ ਅਤੇ ਢਿੱਡ ਖ਼ਰਾਬ ਹੋਣ ਦੀ ਸਮੱਸਿਆ ਜ਼ਰੂਰ ਹੁੰਦੀ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਦਿਲ ਨੂੰ ਖ਼ੂਨ ਪਹੁੰਚਾਉਣ ਵਾਲੀ ਖੱਬੀ ਨਸ, ਜੋ ਦਿਲ ਦੀ ਗਹਿਰਾਈ ਤਕ ਜਾਂਦੀ ਹੈ, ਬੰਦ ਹੋ ਜਾਂਦੀ ਹੈ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
www.surajvanshidawakhana.com










