ਭਾਰਤਮੁੱਖ ਖਬਰਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੇ ਦਫਤਰ ‘ਚ ਚੋਰੀ By Ajitweekly - December 30, 2016 Share on Facebook Tweet on Twitter ਨਵੀਂ ਦਿੱਲੀ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੇ ਦਫਤਰ ਵਿਚ ਬੀਤੀ ਰਾਤ ਚੋਰੀ ਹੋ ਗਈ| ਦੱਸਿਆ ਜਾ ਰਿਹਾ ਹੈ ਕਿ ਦਫਤਰ ਤੋਂ ਕੰਪਿਊਟਰ ਅਤੇ ਕੁਝ ਦਸਤਾਵੇਜ਼ਾਂ ਤੋਂ ਇਲਾਵਾ ਸੀ.ਸੀ.ਟੀ.ਵੀ ਕੈਮਰੇ ਅਤੇ ਹੋਰ ਸਮਾਨ ਚੋਰੀ ਹੋਇਆ ਹੈ| ਇਸ ਦੌਰਾਨ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ|