ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬੀਤੀ ਰਾਤ ਵਾਪਰੇ ਇਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕੋ ਸਪੋਰਟ ਕਾਰ ਇਕ ਟਰੱਕ ਦੇ ਪਿੱਛੇ ਜਾ ਟਕਰਾਈ, ਜਿਸ ਕਾਰਨ ਇਸ ਕਾਰ ਵਿਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਬਰਦਸਤ ਸੀ ਕਿ ਕਾਰ ਦੀ ਪਰਖੱਚੇ ਉਡ ਗਏ, ਜਦੋਂ ਕਿ ਇਸ ਵਿਚ ਸਵਾਰ 6 ਲੋਕ ਮਾਰੇ ਗਏ।
Latest article
ਪੰਜਾਬ ‘ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ...
ਜ਼ੀਰਾ : ਪਿਛਲੇ ਲੰਬੇ ਸਮੇਂ ਤੋਂ ਸੂਬੇ ਭਰ ’ਚ ਕੰਮ ਕਰਦੇ ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰ ਆਪਣੀਆਂ ਮੰਗਾਂ ਨੂੰ...
‘ਮੰਤਰੀ ਨਿਭਾਉਣ ਆਪਣਾ ਰਾਜਧਰਮ..!’ CBSE ਮਾਰਕਿੰਗ ਸਿਸਟਮ ‘ਚ ਗੜਬੜੀ ‘ਤੇ ਜੈਰਾਮ ਰਮੇਸ਼ ਦਾ ਵੱਡਾ...
ਨਵੀਂ ਦਿੱਲੀ- ਕਾਂਗਰਸ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੇ ਆਨ-ਸਕ੍ਰੀਨ ਮਾਰਕਿੰਗ (ਓ.ਐੱਸ.ਐੱਮ.) ਸਿਸਟਮ ਨੂੰ ਲੈ ਕੇ ਸੋਮਵਾਰ ਨੂੰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ 'ਤੇ...
ਸਿੱਖਿਆ ਵਿਭਾਗ ਦੀ ਬਿਲਡਿੰਗ ‘ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ...
ਨੈਸ਼ਨਲ ਡੈਸਕ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਭ ਤੋਂ ਵਿਅਸਤ ਮੰਨੇ ਜਾਂਦੇ ਆਈਟੀਓ ਖੇਤਰ ਤੋਂ ਵੱਡੀ ਖ਼ਬਰ ਆ ਰਹੀ ਹੈ। ਅੱਜ ਸਵੇਰੇ ਸਕੂਲ...















