ਦਿੱਲੀ ਸਰਕਾਰ ਵੱਲੋਂ ’84 ਦੇ ਸਿੱਖ ਦੰਗਾ ਪੀੜਤ ਪਰਿਵਾਰਾਂ ਦੇ ਬਿਜਲੀ ਬਿੱਲ ਮੁਆਫ

ਨਵੀਂ ਦਿੱਲੀ  : ਦਿੱਲੀ ਦੀ ਆਮ ਆਦਮੀ ਪਾਰਟੀ ਨੇ 1984 ਦੇ ਸਿੱਖ ਦੰਗਾ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਬਿਜਲੀ ਬਿਲ ਮੁਆਫ ਕਰਨ ਦਾ ਐਲਾਨ ਕੀਤਾ ਹੈ|