
ਸ਼ਰੀਰ ਨੂੰ ਸਿਹਤਮੰਦ ਰੱਖਣ ਲਈ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਦੁੱਧ ‘ਚ ਪਾਏ ਜਾਣ ਵਾਲਾ ਕੈਲਸ਼ੀਅਮ ਅਤੇ ਮੈਗਨੀਜ਼ੀਅਮ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਪੱਤੇ ਖਾਣਾ ਜਾਂ ਉਨ੍ਹਾਂ ਦਾ ਕਿਸੇ ਤਰ੍ਹਾਂ ਸੇਵਨ ਕਰਨਾ ਵੀ ਸਿਹਤ ਲਈ ਬਹੁਤ ਫ਼ਾਇਦੇਮੰਦ ਸਿੱਧ ਹੁੰਦਾ ਹੈ। ਬਹੁਤ ਸਾਰੇ ਲੋਕ ਅਜਿਹੇ ਹਨ ਜੋ ਤੁਲਸੀ ਵਾਲੀ ਚਾਹ ਪੀਣ ਦੇ ਸ਼ੌਕਿਨ ਹਨ। ਜੇਕਰ ਦੁੱਧ ਅਤੇ ਤੁਲਸੀ ਦੀਆਂ ਪੱਤੀਆਂ ਨੂੰ ਮਿਲਾ ਕੇ ਪੀਤਾ ਜਾਵੇ ਤਾਂ ਸ਼ਰੀਰ ਨੂੰ ਦੋਗੁਣਾ ਫ਼ਾਇਦਾ ਹੋਵੇਗਾ। ਇਸ ਲਈ ਦੁੱਧ ਨੂੰ ਉਬਾਲਦੇ ਸਮੇਂ ਉਸ ‘ਚ ਤੁਲਸੀ ਦੀਆਂ 3-4 ਪੱਤੀਆਂ ਮਿਲਾ ਲਓ ਅਤੇ ਖ਼ਾਲੀ ਢਿੱਡ ਪੀਓ। ਅਜਿਹਾ ਕਰਨ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਤੁਲਸੀ ਵਾਲਾ ਦੁੱਧ ਪੀਣ ਨਾਲ ਹੋਰ ਕਿਹੜੇ ਫ਼ਾਇਦੇ ਹੁੰਦੇ ਹਨ ਆਓ ਜਾਣਦੇ ਹਾਂ …
ਕਿਡਨੀ ਦੀ ਸਮੱਸਿਆ: ਗੁਰਦੇ ਵਿੱਚ ਪੱਥਰੀ ਜਾਂ ਕਿਡਨੀ ਦੀ ਕੋਈ ਹੋਰ ਬੀਮਾਰੀ ਹੋਣ ‘ਤੇ ਵੀ ਇਹ ਦੁੱਧ ਬਹੁਤ ਫ਼ਾਇਦਾ ਦਿੰਦਾ ਹੈ। ਰੋਜ਼ਾਨਾ ਸਵੇਰੇ ਖ਼ਾਲੀ ਪੇਟ ਇਸ ਦੁੱਧ ਦੀ ਵਰਤੋਂ ਨਾਲ ਕਿਡਨੀ ਸਿਹਤਮੰਦ ਰਹਿੰਦੀ ਹੈ ਅਤੇ ਪੱਥਰੀ ਵੀ ਘੁੱਲ ਕੇ ਬਾਹਰ ਨਿਕਲ ਆਉਂਦੀ ਹੈ।
ਖ਼ੂਨ ਦਾ ਦੌਰਾ: ਤੁਲਸੀ ਵਾਲੇ ਦੁੱਧ ਦੀ ਵਰਤੋਂ ਨਾਲ ਸ਼ਰੀਰ ਵਿੱਚ ਕੋਲੈਸਟਰੋਲ ਲੈਵਲ ਸੰਤੁਲਿਤ ਰਹਿੰਦਾ ਹੈ ਜਿਸ ਨਾਲ ਦਿਲ ਦੀਆਂ ਕੋਸ਼ਿਕਾਵਾਂ ਤਕ ਖ਼ੂਨ ਦਾ ਦੌਰਾ ਸਹੀ ਤਰੀਕੇ ਨਾਲ ਚਲਦਾ ਹੈ। ਇਸ ਨਾਲ ਹਾਰਟ ਅਟੈਕ ਹੋਣ ਦਾ ਖ਼ਤਰਾ ਨਹੀਂ ਰਹਿੰਦਾ। ਇਸ ਤੋਂ ਛੁੱਟ ਬਿਹਤਰ ਬਲੱਡ ਸਰਕੂਲੇਸ਼ਨ ਮਰਦਾਨਾ ਕਮਜ਼ੋਰੀ ਦੀ ਸਮੱਸਿਆ ‘ਚ ਵੀ ਸਹਾਈ ਹੁੰਦੀ ਹੈ।
ਕੈਂਸਰ: ਤੁਲਸੀ ਵਾਲੇ ਦੁੱਧ ਵਿੱਚ ਮੌਜੂਦ ਐਂਟੀਬਾਓਟਿਕ ਅਤੇ ਐਂਟੀਆਕਸੀਡੇਂਟ ਗੁਣ ਸ਼ਰੀਰ ਦੀ ਰੋਗਾਂ ਨਾਲ ਲੜਣ ਦਾ ਸ਼ਕਤੀ ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਸ਼ਰੀਰ ਦੂਰ ਰਹਿੰਦਾ ਹੈ।
ਬੁਖ਼ਾਰ: ਮੌਸਮ ਬਦਲਣ ਨਾਲ ਲੋਕਾਂ ਨੂੰ ਵਾਇਰਲ ਬੁਖ਼ਾਰ ਹੋ ਜਾਂਦਾ ਹੈ। ਅਜਿਹੇ ਵਿੱਚ ਤੁਲਸੀ ਵਾਲਾ ਦੁੱਧ ਬੁਖ਼ਾਰ ਨਾਲ ਲੜਨ ਵਿੱਚ ਮਦਦ ਕਰਦਾ ਹੈ। ਇਸ ਲਈ ਦੁੱਧ ਵਿੱਚ ਥੋੜ੍ਹੀ ਜਿਹੀਆਂ ਤੁਲਸੀ ਦੀਆਂ ਪੱਤੀਆਂ ਅਤੇ ਛੋਟੀ ਇਲਾਇਚੀ ਪਾਊਡਰ ਮਿਲਾ ਕੇ ਉਬਾਲ ਲਓ। ਉਬਲਣ ਤੋਂ ਬਾਅਦ ਇਸ ਵਿੱਚ ਖੰਡ ਮਿਲਾ ਕੇ ਕਾੜ੍ਹਾ ਬਣਾ ਲਓ। ਹਰ 2-3 ਘੰਟੇ ਬਾਅਦ ਇਸ ਦੀ ਵਰਤੋਂ ਕਰਨ ਨਾਲ ਬੁਖ਼ਾਰ ਜਲਦੀ ਉਤਰ ਜਾਵੇਗਾ।
ਫ਼ਲੂ: ਫ਼ਲੂ ਹੋ ਜਾਣ ‘ਤੇ ਤੁਲਸੀ ਦੇ ਪੱਤਿਆ ਨੂੰ ਦੁੱਧ ‘ਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ। ਇਸ ਨਾਲ ਮਰੀਜ਼ ਨੂੰ ਜਲਦੀ ਠੀਕ ਹੋ ਜਾਣ ਦੀ ਸ਼ਕਤੀ ਪ੍ਰਦਾਨ ਹੁੰਦੀ ਹੈ।
ਦਿਲ ਨੂੰ ਰੱਖੇ ਸਿਹਤਮੰਦ: ਜਿਨ੍ਹਾਂ ਲੋਕਾਂ ਨੂੰ ਦਿਲ ਸਬੰਧੀ ਕੋਈ ਵੀ ਬੀਮਾਰੀ ਹੈ ਜਾਂ ਜਿਨ੍ਹਾਂ ਦੇ ਪਰਿਵਾਰ ‘ਚੋਂ ਕਿਸੇ ਨੂੰ ਦਿਲ ਸਬੰਧੀ ਕੋਈ ਰੋਗ ਹੈ ਤਾਂ ਅਜਿਹੇ ਲੋਕਾਂ ਨੂੰ ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਵਾਲੇ ਦੁੱਧ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਉਕਤ ਲੋਕਾਂ ਨੂੰ ਬਹੁਤ ਆਰਾਮ ਮਿਲੇਗਾ।
ਤਨਾਅ ਤੋਂ ਮੁਕਤੀ: ਭੱਜਦੋੜ ਭਰੀ ਜ਼ਿੰਦਗੀ ਵਿੱਚ ਲੋਕਾਂ ਨੂੰ ਤਨਾਅ ਰਹਿੰਦਾ ਹੈ। ਤਨਾਅ ਕਾਰਨ ਲੋਕਾਂ ਨੂੰ ਰਾਤ ਦੇ ਸਮੇਂ ਸਹੀਂ ਨੀਂਦ ਵੀ ਨਹੀਂ ਆਉਂਦੀ ਜਿਸ ਕਰ ਕੇ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਅਜਿਹੇ ਵਿੱਚ ਜੇ ਗਰਮ ਦੁੱਧ ਵਿੱਚ ਤੁਲਸੀ ਮਿਲਾ ਕੇ ਪੀਤਾ ਜਾਵੇ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੁੰਦਾ ਹੈ। ਇਸ ਸ਼ਰੀਰ ਵਿੱਚ ਸਟ੍ਰੈਸ ਹਾਰਮੋਨ ਨੂੰ ਘੱਟ ਕਰਦਾ ਹੈ ਅਤੇ ਡਿਪ੍ਰੈਸ਼ਨ ਤੋਂ ਬਚਾਉਂਦਾ ਹੈ।
ਐਜ਼ਮਾ ਜਾਂ ਸਾਹ ਸੰਬੰਧੀ ਸਮੱਸਿਆ: ਜਿਨ੍ਹਾਂ ਲੋਕਾਂ ਨੂੰ ਐਜ਼ਮਾ ਜਾਂ ਸਾਹ ਸੰਬੰਧੀ ਕੋਈ ਸਮੱਸਿਆ ਹੈ ਤਾਂ ਉਸ ਲਈ ਤੁਲਸੀ ਵਾਲਾ ਦੁੱਧ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਐਂਟੀ-ਬੈਕਟੀਰਿਅਲ ਗੁਣ ਸਾਹ ਨਾਲ ਜੁੜੀ ਸਮੱਸਿਆਵਾਂ ਨੂੰ ਕੁੱਝ ਹੀ ਦਿਨਾਂ ਵਿੱਚ ਠੀਕ ਕਰ ਦਿੰਦਾ ਹੈ।
ਸਿਰ ਦਰਦ ਦੂਰ ਕਰੇ: ਥੋੜ੍ਹੇ-ਥੋੜ੍ਹੇ ਦਿਨਾਂ ਬਾਅਦ ਜੇਕਰ ਤੁਹਾਡੇ ਸਿਰ ‘ਚ ਦਰਦ ਹੋਣ ਲੱਗਦਾ ਹੈ ਤਾਂ ਤੁਹਾਨੂੰ ਤੁਲਸੀ ਵਾਲਾ ਦੁੱਧ ਫ਼ੈਂਟ ਕੇ ਹਰ ਰੋਜ਼ ਸਵੇਰ ਦੇ ਸਮੇਂ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਤੁਹਾਨੂੰ ਆਰਾਮ ਮਿਲੇਗਾ ਅਤੇ ਮਾਈਗ੍ਰੇਨ ਜਿਹੀ ਬੀਮਾਰੀ ਦੂਰ ਹੋ ਜਾਵੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










