
ਲਸਣ ਸਿਰਫ਼ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਸਗੋਂ ਇਹ ਸ਼ਰੀਰ ਲਈ ਇੱਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ‘ਚ ਵਾਇਟਾਮਿਨ, ਖਣਿਜ, ਲਵਣ ਅਤੇ ਫ਼ਾਸਫ਼ੋਰਸ, ਆਇਰਨ, ਵਾਇਟਾਮਿਨ A, B ਅਤੇ C ਭਰਪੂਰ ਮਾਤਰਾ ‘ਚ ਹੁੰਦੇ ਹਨ। ਲਸਣ ਸਾਡੇ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਜੇਕਰ ਅਸੀਂ ਲਸਣ ਦਾ ਦੁੱਧ ‘ਚ ਮਿਲਾ ਕੇ ਵਰਤੋਂ ਕਰੀਏ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ ਅਤੇ ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਕੱਲ੍ਹ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਹੋ ਰਹੀਆਂ ਹਨ, ਪਰ ਇਹ ਸਾਰੀਆਂ ਸਮੱਸਿਆਵਾਂ ਅਸੀਂ ਆਪਣੇ ਖਾਣ ਪੀਣ ਨਾਲ ਸਹੀ ਕਰ ਸਕਦੇ ਹਾਂ।
ਇਸ ਹਫ਼ਤੇ ਅਸੀਂ ਤੁਹਾਨੂੰ ਦੱਸਾਂਗੇ ਲਸਣ ਵਾਲਾ ਦੁੱਧ ਪੀਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਬਿਲਕੁਲ ਠੀਕ ਹੁੰਦੀਆਂ ਹਨ।
ਲਸਣ ਵਾਲਾ ਦੁੱਧ ਬਣਾਉਣ ਦੀ ਵਿਧੀ
ਇਸ ਦੁੱਧ ਨੂੰ ਬਣਾਉਣ ਲਈ ਇੱਕ ਗਿਲਾਸ ਦੁੱਧ ‘ਚ ਥੋੜ੍ਹਾ ਜਿਹਾ ਪਾਣੀ ਅਤੇ ਲਸਣ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ। ਫ਼ਿਰ ਇਸ ਦੁੱਧ ਨੂੰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਪੀ ਲਓ। ਇਸ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਸਿਐਟਿਕਾ ਦਾ ਦਰਦ: ਚਾਰ ਕਲੀਆਂ ਲਸਣ ਦੀਆਂ ਦੁੱਧ ‘ਚ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ ਤੁਸੀਂ ਇਸ ਦੁੱਧ ਨੂੰ ਮਿੱਠਾ ਬਣਾਉਣ ਲਈ ਇਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਇਸ ਨਾਲ ਸਿਐਟਿਕਾ ਦਾ ਦਰਦ ਠੀਕ ਹੋ ਜਾਵੇਗਾ।
ਕੋਲੈਸਟਰੋਲ ਦੀ ਸਮੱਸਿਆ ਦੂਰ: ਰੋਜ਼ਾਨਾ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਦਿਲ ਦੀਆਂ ਨਸਾਂ ‘ਚ ਜੰਮਿਆ ਹੋਇਆ ਕੋਲੈਸਟਰੋਲ ਦੂਰ ਹੋ ਜਾਂਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਕਲੈਸਟਰੋਲ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਲਸਣ ਵਾਲਾ ਦੁੱਧ ਜ਼ਰੂਰ ਪੀਓ।
ਕਬਜ਼ ਦੀ ਸਮੱਸਿਆ ਤੋਂ ਰਾਹਤ: ਆਯੂਰਵੈਦ ਮੁਤਾਬਿਕ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਅੰਤੜੀਆਂ ਐਕਟਿਵ ਹੁੰਦੀਆਂ ਹਨ। ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।
ਬਦਹਜ਼ਮੀ ਦੀ ਸਮੱਸਿਆ ਕਰੇ ਦੂਰ: ਦੁੱਧ ਅਤੇ ਲਸਣ ਦਾ ਮਿਸ਼ਰਣ ਪਾਚਕ ਰਸ ਨੂੰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਿਸ ਨਾਲ ਐਸੀਡਿਟੀ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ।
ਜੋੜਾਂ ਦੇ ਦਰਦ ਲਈ ਲਾਭਕਾਰੀ: ਲਸਣ ਵਾਲਾ ਦੁੱਧ ਜੋੜਾਂ ਦੇ ਦਰਦ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਜੋੜਾਂ ‘ਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਇੱਕ ਗਿਲਾਸ ਦੁੱਧ ‘ਚ ਲਸਣ ਦੀਆਂ ਕਲੀਆਂ ਮਿਲਾ ਕੇ ਉਬਾਲ ਕੇ ਪੀਓ। ਇਸ ਨਾਲ ਦਰਦ ਦੀ ਸਮੱਸਿਆ ਦੂਰ ਹੋ ਜਾਵੇਗੀ।
ਮਾਈਗ੍ਰੇਨ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਮਾਈਗ੍ਰੇਨ ਦੇ ਮਰੀਜ਼ਾਂ ਲਈ ਦੁੱਧ ਅਤੇ ਲਸਣ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਨਾਰਮਲ ਸਿਰ ਦਰਦ ਵੀ ਠੀਕ ਹੋ ਜਾਂਦਾ ਹੈ।
ਹੱਡੀਆਂ ਦੀ ਸਮੱਸਿਆ: ਰੋਜ਼ਾਨਾ ਲਸਣ ਵਾਲਾ ਦੁੱਧ ਪੀਣ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੇ ਹਨ ਕਿਉਂਕਿ ਦੁੱਧ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ।
ਕਮਜ਼ੋਰੀ ਕਰੇ ਦੂਰ: ਜੇਕਰ ਤੁਸੀਂ ਕੰਮ ਕਰਨ ਤੋਂ ਬਾਅਦ ਬਹੁਤ ਜ਼ਿਆਦਾ ਥੱਕ ਜਾਂਦੇ ਹੋ ਤਾਂ ਰੋਜ਼ਾਨਾ ਇੱਕ ਗਿਲਾਸ ਦੁੱਧ ‘ਚ ਥੋੜ੍ਹਾ ਜਿਹਾ ਲਸਣ ਮਿਲਾ ਕੇ ਪੀਓ। ਇਸ ਨਾਲ ਤੁਹਾਡਾ ਸ਼ਰੀਰ ਐਕਟਿਵ ਰਹੇਗਾ ਅਤੇ ਥਕਾਵਟ ਦੀ ਸਮੱਸਿਆ ਦੂਰ ਹੋ ਜਾਵੇਗੀ। ਇਸ ਦੇ ਨਾਲ ਹੀ ਮਰਦਾਂ ਦੀ ਕਮਜ਼ੋਰੀ ਵੀ ਦੂਰ ਹੋਵੇਗੀ।
ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਲਕਵਾ, ਅਧਰੰਗ, ਗਠੀਆ ਜਾਂ ਗੁਪਤ ਰੋਗਾਂ ਜਿਵੇਂ ਲਿਊਕੋਰੀਆ, ਮਾਂਹਵਾਰੀ ਦੀਆਂ ਖ਼ਰਾਬੀਆਂ ਜਾਂ ਖ਼ੂਨ ਦਾ ਕਮੀ, ਲਿਵਰ ਦੀ ਕਿਸੇ ਵੀ ਖ਼ਰਾਬੀ, ਤੇਜ਼ਾਬ ਬਣਨ, ਖਾਣਾ ਨਾ ਪਚਣਾ, ਭੁੱਖ ਨਾ ਲੱਗਣੀ, ਸੰਗਰਹਿਣੀ ਦੇ ਪੁਰਾਣੇ ਰੋਗਾਂ ਜਾਂ ਦਿਮਾਗ਼ੀ ਖ਼ਰਾਬੀ, ਦੌਰੇ ਪੈਣੇ, ਮਿਰਗੀ, ਕਮਜ਼ੋਰ ਯਾਦਾਸ਼ਤ, ਹੱਥਾਂ ਪੈਰਾਂ ‘ਚੋਂ ਸੇਕ ਨਿਕਲਣ ਜਾਂ ਛਾਤੀ ਦੇ ਰੋਗਾਂ ਜਿਵੇਂ ਨਿਮੋਨੀਆ, ਕਾਲੀ ਖੰਗ, ਦਮਾ ਜਾਂ ਚਮੜੀ ਦੇ ਰੋਗਾਂ ਜਿਵੇਂ ਖਾਜ, ਮੁਹਾਂਸੇ, ਛ੍ਹਾਈਆਂ ਤੋਂ ਛੁਟਕਾਰਾ ਪਾਉਣ ਲਈ ਜੜ੍ਹੀਆਂ ਬੂਟੀਆਂ ਦੇ ਮਾਹਿਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਸੰਪਰਕ ਕਰੋ।
ਮਰਦਾਂ ਨੂੰ ਇੰਦਰੀ ਵਰਧਕ (ਆਕਾਰ ਵਧਾਉਣ ਵਾਲਾ) ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਅੱਜ ਹੀ 416-992-5489 ‘ਤੇ ਫ਼ੋਨ ਕਰੋ।










