ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਸ਼ਰੀਰ ਨੂੰ ਹੋਣਗੇ ਹੈਰਾਨੀਜਨਕ ਫ਼ਾਇਦੇ

ਲਸਣ ਸਿਰਫ਼ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਸਗੋਂ ਇਹ ਸ਼ਰੀਰ ਲਈ ਇੱਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ‘ਚ ਵਾਇਟਾਮਿਨ, ਖਣਿਜ, ਲਵਣ ਅਤੇ ਫ਼ਾਸਫ਼ੋਰਸ , ਆਇਰਨ, ਵਾਇਟਾਮਿਨ ਏ., ਬੀ. ਅਤੇ ਸੀ. ਭਰਪੂਰ ਮਾਤਰਾ ‘ਚ ਹੁੰਦੇ ਹਨ। ਲਸਣ ਸਾਡੇ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਂਦਾ ਹੈ। ਜੇਕਰ ਅਸੀਂ ਲਸਣ ਦਾ ਦੁੱਧ ‘ਚ ਮਿਲਾ ਕੇ ਵਰਤੋਂ ਕਰੀਏ ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ ਅਤੇ ਇਸ ਨਾਲ ਬਹੁਤ ਸਾਰੀਆਂ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਕੱਲ੍ਹ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਹੋ ਰਹੀਆਂ ਹਨ, ਪਰ ਇਹ ਸਾਰੀਆਂ ਸਮੱਸਿਆਵਾਂ ਅਸੀਂ ਆਪਣੇ ਖਾਣ ਪੀਣ ਨਾਲ ਸਹੀ ਕਰ ਸਕਦੇ ਹਾਂ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਲਸਣ ਵਾਲਾ ਦੁੱਧ ਪੀਣ ਨਾਲ ਕਿਹੜੀਆਂ-ਕਿਹੜੀਆਂ ਬੀਮਾਰੀਆਂ ਬਿਲਕੁਲ ਠੀਕ ਹੁੰਦੀਆਂ ਹਨ।
ਲਸਣ ਵਾਲਾ ਦੁੱਧ ਬਣਾਉਣ ਦੀ ਵਿਧੀ
ਇਸ ਦੁੱਧ ਨੂੰ ਬਣਾਉਣ ਲਈ ਇੱਕ ਗਲਾਸ ਦੁੱਧ ‘ਚ ਥੋੜ੍ਹਾ ਜਿਹਾ ਪਾਣੀ ਅਤੇ ਲਸਣ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ। ਫ਼ਿਰ ਇਸ ਦੁੱਧ ਨੂੰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਸੌਣ ਤੋਂ ਪਹਿਲਾਂ ਪੀ ਲਓ। ਇਸ ਨਾਲ ਸਾਡੀਆਂ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਸਿਐਟਿਕਾ ਦਾ ਦਰਦ – ਚਾਰ ਕਲੀਆਂ ਲਸਣ ਦੀਆਂ ਦੁੱਧ ‘ਚ ਮਿਲਾ ਕੇ ਚੰਗੀ ਤਰ੍ਹਾਂ ਉਬਾਲੋ। ਤੁਸੀਂ ਇਸ ਦੁੱਧ ਨੂੰ ਮਿੱਠਾ ਬਣਾਉਣ ਲਈ ਇਸ ‘ਚ ਥੋੜ੍ਹਾ ਜਿਹਾ ਸ਼ਹਿਦ ਮਿਲਾ ਲਓ ਅਤੇ ਰੋਜ਼ਾਨਾ ਇਸ ਦੀ ਵਰਤੋਂ ਕਰੋ। ਇਸ ਨਾਲ ਸਿਐਟਿਕਾ ਦਾ ਦਰਦ ਠੀਕ ਹੋ ਜਾਵੇਗਾ।
ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ ਦੂਰ – ਰੋਜ਼ਾਨਾ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਦਿਲ ਦੀਆਂ ਨਸਾਂ ‘ਚ ਜੰਮਿਆ ਹੋਇਆ ਕੋਲੈਸਟਰੋਲ ਦੂਰ ਹੋ ਜਾਂਦਾ ਹੈ। ਇਸ ਲਈ ਜੇਕਰ ਤੁਹਾਨੂੰ ਵੀ ਕਲੈਸਟਰੋਲ ਦੀ ਸਮੱਸਿਆ ਹੈ ਤਾਂ ਰੋਜ਼ਾਨਾ ਲਸਣ ਵਾਲਾ ਦੁੱਧ ਜ਼ਰੂਰ ਪੀਓ।
ਕਬਜ਼ ਦੀ ਸਮੱਸਿਆ ਤੋਂ ਰਾਹਤ – ਆਯੂਰਵੈਦ ਮੁਤਾਬਿਕ ਦੁੱਧ ‘ਚ ਲਸਣ ਮਿਲਾ ਕੇ ਪੀਣ ਨਾਲ ਅੰਤੜੀਆਂ ਐਕਟਿਵ ਹੁੰਦੀਆਂ ਹਨ ਜਿਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ।
ਬਦਹਜ਼ਮੀ ਦੀ ਸਮੱਸਿਆ ਕਰੇ ਦੂਰ – ਦੁੱਧ ਅਤੇ ਲਸਣ ਦਾ ਮਿਸ਼ਰਣ ਪਾਚਕ ਰਸ ਨੂੰ ਬਣਾਉਣ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ ਜਿਸ ਨਾਲ ਐਸੀਡਿਟੀ ਅਤੇ ਬਦਹਜ਼ਮੀ ਜਿਹੀਆਂ ਸਮੱਸਿਆਵਾਂ ਠੀਕ ਹੁੰਦੀਆਂ ਹਨ।
ਜੋੜਾਂ ਦੇ ਦਰਦ ਲਈ ਲਾਭਕਾਰੀ – ਲਸਣ ਵਾਲਾ ਦੁੱਧ ਜੋੜਾਂ ਦੇ ਦਰਦ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਇਸ ਲਈ ਜੇਕਰ ਤੁਹਾਨੂੰ ਵੀ ਜੋੜਾਂ ‘ਚ ਦਰਦ ਰਹਿੰਦਾ ਹੈ ਤਾਂ ਰੋਜ਼ਾਨਾ ਇੱਕ ਗਿਲਾਸ ਦੁੱਧ ‘ਚ ਲਸਣ ਦੀਆਂ ਕਲੀਆਂ ਮਿਲਾ ਕੇ ਉਬਾਲ ਕੇ ਪੀਓ। ਇਸ ਨਾਲ ਦਰਦ ਦੀ ਸਮੱਸਿਆ ਦੂਰ ਹੋ ਜਾਵੇਗੀ।
ਮਾਈਗ੍ਰੇਨ ਦੇ ਮਰੀਜ਼ਾਂ ਲਈ ਫ਼ਾਇਦੇਮੰਦ – ਮਾਈਗ੍ਰੇਨ ਦੇ ਮਰੀਜ਼ਾਂ ਲਈ ਦੁੱਧ ਅਤੇ ਲਸਣ ਦਾ ਮਿਸ਼ਰਣ ਬਹੁਤ ਜ਼ਿਆਦਾ ਫ਼ਾਇਦੇਮੰਦ ਹੈ। ਇਸ ਨਾਲ ਨੌਰਮਲ ਸਿਰ ਦਰਦ ਵੀ ਠੀਕ ਹੋ ਜਾਂਦਾ ਹੈ।
ਹੱਡੀਆਂ ਦੀ ਸਮੱਸਿਆ – ਰੋਜ਼ਾਨਾ ਲਸਣ ਵਾਲਾ ਦੁੱਧ ਪੀਣ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਕਿਉਂਕਿ ਦੁੱਧ ‘ਚ ਕੈਲਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ।
ਕਮਜ਼ੋਰੀ ਕਰੇ ਦੂਰ – ਜੇਕਰ ਤੁਸੀਂ ਕੰਮ ਕਰਨ ਤੋਂ ਬਾਅਦ ਬਹੁਤ ਜ਼ਿਆਦਾ ਥੱਕ ਜਾਂਦੇ ਹੋ ਤਾਂ ਰੋਜ਼ਾਨਾ ਇੱਕ ਗਿਲਾਸ ਦੁੱਧ ‘ਚ ਥੋੜ੍ਹਾ ਜਿਹਾ ਲਸਣ ਮਿਲਾ ਕੇ ਪੀਓ। ਇਸ ਨਾਲ ਤੁਹਾਡਾ ਸ਼ਰੀਰ ਐਕਟਿਵ ਰਹੇਗਾ ਅਤੇ ਥਕਾਵਟ ਦੀ ਸਮੱਸਿਆ ਦੂਰ ਹੋ ਜਾਵੇਗੀ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ਵਿੱਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਅਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤਾ ਜਾ ਰਿਹਾ ਹੈ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਇਹ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ ਕੇ. ਬੀ. ਸਿੰਘ ਨਾਲ 416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ‘ਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।