ਨਰਿੰਦਰ ਮੋਦੀ ਵੱਲੋਂ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ| ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਭਾਰਤ ਦੌਰੇ ਤੇ ਹਨ| ਦੋਨਾਂ ਨੇਤਾਵਾਂ ਵਿਚਾਲੇ ਮੁਲਾਕਾਤ ਹੈਦਰਾਬਾਦ ਹਾਊਸ ਵਿਚ ਹੋਈ|