ਨਵਜੋਤ ਸਿੱਧੂ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਪੂਰੀ

ਨਵੀਂ ਦਿੱਲੀ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਗੈਰ-ਇਰਾਦਤਨ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਪੂਰੀ ਹੋ ਗਈ ਹੈ| ਸੁਪਰੀਮ ਕੋਰਟ ਨੇ ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ|